ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਛਾਪੇਮਾਰੀ

Published:

Rate this post

ਮੋਗਾ/ਪੰਜਾਬ ਪੋਸਟ

ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਕੇਂਦਰੀ ਜਾਂਚ ਏਜੰਸੀ ਦੀ ਟੀਮ ਵੱਲੋਂ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਤਲਾਸ਼ੀ ਲਈ ਜਾ ਰਹੀ ਹੈ। ਕਾਰਵਾਈ ਦੌਰਾਨ ਸੁਰੱਖਿਆ ਕਰਮਚਾਰੀ ਵੀ ਮੌਜੂਦ ਹਨ।

ਈਡੀ ਦੀ ਇਹ ਕਾਰਵਾਈ ਕਿਸ ਮਾਮਲੇ ਨਾਲ ਸਬੰਧਤ ਹੈ ਅਤੇ ਜਾਂਚ ਦੌਰਾਨ ਕੀ ਕੁਝ ਸਾਹਮਣੇ ਆਇਆ ਹੈ, ਇਸ ਬਾਰੇ ਅਧਿਕਾਰਤ ਤੌਰ ’ਤੇ ਹੋਰ ਵੇਰਵਿਆਂ ਦੀ ਉਡੀਕ ਹੈ।

Read News Paper

Related articles

spot_img

Recent articles

spot_img