ਕੈਨੇਡਾ ’ਚ ਸੜਦੀ ਕਾਰ ’ਚੋਂ ਮਿਲੀ ਲਾਸ਼ ਦੀ ਪਛਾਣ ਭਾਰਤੀ ਨੌਜਵਾਨ ਤੁਸ਼ਾਰ ਸ਼ਰਮਾ ਵਜੋਂ

Published:

Rate this post

ਲੈਂਗਲੀ/ਪੰਜਾਬ ਪੋਸਟ :

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਂਗਲੀ ਵਿੱਚ ਸੜਦੀ ਕਾਰ ’ਚੋਂ ਮਿਲੇ ਮਨੁੱਖੀ ਅਵਸ਼ੇਸ਼ਾਂ ਦੀ ਪਛਾਣ 25 ਸਾਲਾ ਭਾਰਤੀ ਨੌਜਵਾਨ ਤੁਸ਼ਾਰ ਸ਼ਰਮਾ ਵਜੋਂ ਹੋਈ ਹੈ। 29 ਅਕਤੂਬਰ ਨੂੰ ਕਾਰ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਸੀ। ਕਤਲ ਦੀ ਜਾਂਚ ਕਰ ਰਹੀ ਟੀਮ ਨੂੰ ਸ਼ੱਕ ਹੈ ਕਿ ਤੁਸ਼ਾਰ ਦਾ ਕਤਲ ਮਿੱਥ ਕੇ ਕੀਤਾ ਗਿਆ ਅਤੇ ਸਬੂਤ ਮਿਟਾਉਣ ਲਈ ਕਾਰ ਨੂੰ ਅੱਗ ਲਗਾਈ ਗਈ। ਪੁਲੀਸ ਨੇ ਦੱਸਿਆ ਕਿ ਤੁਸ਼ਾਰ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ। ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਅਤੇ ਜਾਂਚ ਜਾਰੀ ਹੈ।

Read News Paper

Related articles

spot_img

Recent articles

spot_img