ਨਵੀਂ ਦਿੱਲੀ/ਪੰਜਾਬ ਪੋਸਟ :
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਪਿਛਲੇ ਦਿਨ ਦਿੱਲੀ ਪੁਲੀਸ ਵੱਲੋਂ ਰਾਹੁਲ ਗਾਂਧੀ ਸਮੇਤ ਵਿਰੋਧੀ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕੀਤਾ ਗਿਆ।
ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ’ਤੇ ਪਹਿਲਾਂ ਹੀ 4







