ਹਾਰ ਤੋਂ ਬਾਅਦ ਟਰੰਪ ਨੇ ਮੀਡੀਆ ਤੇ ਪਾਰਟੀ ਉਮੀਦਵਾਰਾਂ ਨੂੰ ਠਹਿਰਾਇਆ ਜ਼ਿੰਮੇਵਾਰ

Published:

Rate this post

ਵਾਸ਼ਿੰਗਟਨ/ਪੰਜਾਬ ਪੋਸਟ :

ਅਮਰੀਕੀ ਮੱਧਕਾਲੀ ਚੋਣਾਂ ਦੇ ਨਤੀਜਿਆਂ ਮਗਰੋਂ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਹਾਰ ਲਈ ਮੀਡੀਆ ਅਤੇ ਪਾਰਟੀ ਉਮੀਦਵਾਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਵਿੱਚ ਉਹ ਖ਼ੁਦ ਉਮੀਦਵਾਰ ਨਹੀਂ ਸਨ, ਇਸ ਲਈ ਨਤੀਜਿਆਂ ਨੂੰ ਉਨ੍ਹਾਂ ਦੀ ਨਿੱਜੀ ਹਾਰ ਨਹੀਂ ਮੰਨਿਆ ਜਾਣਾ ਚਾਹੀਦਾ। ਡੈਮੋਕ੍ਰੇਟਿਕ ਪਾਰਟੀ ਦੀ ਜਿੱਤ ਨਾਲ ਅਮਰੀਕੀ ਕਾਂਗਰਸ ਵਿੱਚ ਸਿਆਸੀ ਸਮੀਕਰਨ ਬਦਲ ਗਏ ਹਨ।

Read News Paper

Related articles

spot_img

Recent articles

spot_img