ਅਕਾਲ ਤਖ਼ਤ ਸਾਹਿਬ ਵੱਲੋਂ ਦੋ ਰਾਗੀ ਸਿੰਘਾਂ ਦੇ ਕੀਰਤਨ ਕਰਨ ’ਤੇ ਰੋਕ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ :

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਨੂੰ ਕੀਰਤਨ ਕਰਨ ਤੋਂ ਰੋਕ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਦੋਵਾਂ ਨੂੰ ਅਗਲੇ ਆਦੇਸ਼ਾਂ ਤੱਕ ਕੀਰਤਨ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਫ਼ੈਸਲੇ ਨਾਲ ਸਿੱਖ ਧਾਰਮਿਕ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ।

Read News Paper

Related articles

spot_img

Recent articles

spot_img