ਕੁਲਗਾਮ ’ਚ ਸੀ. ਆਰ. ਪੀ. ਐੱਫ. ਜਵਾਨਾਂ ’ਤੇ ਹਮਲਾ, ਤਿੰਨ ਜ਼ਖ਼ਮੀ

Published:

Rate this post

ਕੁਲਗਾਮ/ਪੰਜਾਬ ਪੋਸਟ :

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸੀਆਰਪੀਐੱਫ ਦੇ ਨਾਕੇ ’ਤੇ ਗੋਲੀਬਾਰੀ ਕਰ ਦਿੱਤੀ, ਜਿਸ ਵਿੱਚ ਤਿੰਨ ਜਵਾਨ ਜ਼ਖ਼ਮੀ ਹੋ ਗਏ। ਘਟਨਾ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

Read News Paper

Related articles

spot_img

Recent articles

spot_img