ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਵਧਾਈ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਦੀਵੀ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਲੋਕਾਂ ਨੂੰ ਦਇਆ, ਆਪਸੀ ਸਾਂਝ ਅਤੇ ਸਰਬੱਤ ਦੇ ਭਲੇ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦਾ ਰਹੇਗਾ। ਪ੍ਰਧਾਨ ਮੰਤਰੀ ਨੇ ਇਹ ਸ਼ੁਭਕਾਮਨਾਵਾਂ ਸੋਸ਼ਲ ਮੀਡੀਆ ਰਾਹੀਂ ਸਾਂਝੀਆਂ ਕੀਤੀਆਂ।

Read News Paper

Related articles

spot_img

Recent articles

spot_img