ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ, ਮੁੱਖ ਮੰਤਰੀ ਮਾਨ ਨੇ ਮੋਦੀ ਨੂੰ ਲਿਖਿਆ ਪੱਤਰ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਲੱਖਾਂ ਸ਼ਰਧਾਲੂ ਵਿਛੜੇ ਗੁਰਧਾਮ ਦੇ ਦਰਸ਼ਨਾਂ ਦੀ ਉਡੀਕ ਕਰ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵੀ ਲਾਂਘਾ ਖੋਲ੍ਹਣ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਵਾਹਗਾ ਸਰਹੱਦ ਨਹੀਂ ਖੋਲ੍ਹੀ ਜਾ ਸਕਦੀ ਤਾਂ ਘੱਟੋ-ਘੱਟ ਕਰਤਾਰਪੁਰ ਲਾਂਘੇ ਰਾਹੀਂ ਸੰਗਤ ਨੂੰ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

Read News Paper

Related articles

spot_img

Recent articles

spot_img