ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਘਰ-ਘਰ ਪਹੁੰਚਾਵਾਂਗੇ: ਮੁੱਖ ਮੰਤਰੀ ਮਾਨ

Published:

Rate this post

ਜਲੰਧਰ/ਪੰਜਾਬ ਪੋਸਟ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਦਸਤਾਵੇਜ਼ੀ ਫ਼ਿਲਮਾਂ ਦਿਖਾਈਆਂ ਜਾਣਗੀਆਂ ਅਤੇ ਐੱਲਈਡੀ ਸਕਰੀਨਾਂ ਵਾਲੀਆਂ ਗੱਡੀਆਂ ਸੂਬੇ ਦੇ 23 ਜ਼ਿਲ੍ਹਿਆਂ ਦੇ ਲਗਭਗ 13 ਹਜ਼ਾਰ ਪਿੰਡਾਂ ਵਿੱਚ ਜਾਣਗੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮਾਨਤਾ, ਮਨੁੱਖਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। T

Read News Paper

Related articles

spot_img

Recent articles

spot_img