ਚੰਡੀਗੜ੍ਹ ਦੀ ਜੰਮਪਲ ਹਰਮੀਤ ਕੌਰ ਢਿੱਲੋਂ ਨੇ ਅਮਰੀਕੀ ਨਿਆਂ ਵਿਭਾਗ ਤੋਂ ਦਿੱਤਾ ਅਸਤੀਫ਼ਾ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ :

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਿੱਚ ਸੀਨੀਅਰ ਅਹੁਦੇ ’ਤੇ ਤਾਇਨਾਤ ਭਾਰਤੀ ਮੂਲ ਦੀ ਹਰਮੀਤ ਕੌਰ ਢਿੱਲੋਂ ਨੇ ਨਿਆਂ ਵਿਭਾਗ ਦੇ ਨਾਗਰਿਕ ਅਧਿਕਾਰ ਵਿਭਾਗ ਦੀ ਮੁਖੀ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਮੱਧਕਾਲੀ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੀ ਹਾਰ ਮਗਰੋਂ ਅਹੁਦਾ ਛੱਡਣ ਵਾਲੀ ਟਰੰਪ ਪ੍ਰਸ਼ਾਸਨ ਦੀ ਪਹਿਲੀ ਸੀਨੀਅਰ ਅਧਿਕਾਰੀ ਹੈ। ਢਿੱਲੋਂ ਨੇ ਕਿਹਾ ਹੈ ਕਿ ਅਸਤੀਫ਼ਾ ਦੇਣ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਸੀ ਅਤੇ ਉਹ ਮੁੜ ਨਿੱਜੀ ਵਕਾਲਤ ਦੇ ਖੇਤਰ ਵਿੱਚ ਪਰਤਣਗੇ।

Read News Paper

Related articles

spot_img

Recent articles

spot_img