ਮੂਡੀਜ਼ ਨੇ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਵਧਾ ਕੇ 7 ਫ਼ੀਸਦੀ ਕੀਤਾ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ :

ਕੌਮਾਂਤਰੀ ਰੇਟਿੰਗ ਏਜੰਸੀ ਮੂਡੀਜ਼ ਨੇ ਭਾਰਤੀ ਅਰਥਵਿਵਸਥਾ ਦੀ ਵਿਕਾਸ ਦਰ ਦਾ ਅਨੁਮਾਨ ਵਧਾ ਕੇ 7 ਫ਼ੀਸਦੀ ਕਰ ਦਿੱਤਾ ਹੈ। ਪਹਿਲਾਂ ਇਹ ਅਨੁਮਾਨ ਘੱਟ ਰੱਖਿਆ ਗਿਆ ਸੀ। ਏਜੰਸੀ ਮੁਤਾਬਕ ਦੇਸ਼ ਵਿੱਚ ਘਰੇਲੂ ਮੰਗ, ਖਪਤ ਅਤੇ ਆਰਥਿਕ ਸਰਗਰਮੀਆਂ ਵਿੱਚ ਮਜ਼ਬੂਤੀ ਕਾਰਨ ਵਿਕਾਸ ਦੀਆਂ ਸੰਭਾਵਨਾਵਾਂ ਬਿਹਤਰ ਹੋਈਆਂ ਹਨ। ਇਸ ਅਨੁਮਾਨ ਨਾਲ ਭਾਰਤੀ ਅਰਥਵਿਵਸਥਾ ਦੀ ਰਫ਼ਤਾਰ ਬਾਰੇ ਸਕਾਰਾਤਮਕ ਸੰਕੇਤ ਮਿਲੇ ਹਨ।

Read News Paper

Related articles

spot_img

Recent articles

spot_img