ਵਾਇਓਮਿੰਗ ਵਿੱਚ ਪੰਜਾਬੀ ਸਿੱਖ ਟਰੱਕ ਡਰਾਈਵਰ ’ਤੇ ਚਾਕੂ ਨਾਲ ਹਮਲਾ

Published:

Rate this post

ਵਾਇਓਮਿੰਗ: ਅਮਰੀਕਾ ਦੇ ਵਾਇਓਮਿੰਗ ਸੂਬੇ ਵਿੱਚ ਇੱਕ ਪੰਜਾਬੀ ਸਿੱਖ ਟਰੱਕ ਡਰਾਈਵਰ ’ਤੇ ਚਾਕੂ ਨਾਲ ਕਈ ਵਾਰ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਅਨੁਸਾਰ ਉਹ ਇੱਕ ਰੈਸਟ ਏਰੀਆ ਵਿੱਚ ਸੀ, ਜਿੱਥੇ ਇੱਕ ਵਿਅਕਤੀ ਉਸ ਦਾ ਪਿੱਛਾ ਕਰਦਿਆਂ ਬਾਥਰੂਮ ਤੱਕ ਗਿਆ ਅਤੇ ਉੱਥੇ ਹਮਲਾ ਕੀਤਾ। ਘਟਨਾ ਤੋਂ ਬਾਅਦ ਸਿੱਖ ਅਤੇ ਦੱਖਣੀ ਏਸ਼ੀਆਈ ਭਾਈਚਾਰੇ ਵਿੱਚ ਚਿੰਤਾ ਪੈਦਾ ਹੋਈ ਹੈ। ਹਮਲੇ ਦੇ ਕਾਰਨ ਅਤੇ ਇਸ ਨੂੰ ਨਫ਼ਰਤੀ ਅਪਰਾਧ ਮੰਨਿਆ ਜਾਵੇ ਜਾਂ ਨਹੀਂ, ਇਸ ਬਾਰੇ ਜਾਂਚ ਜਾਰੀ ਹੈ।

Read News Paper

Related articles

spot_img

Recent articles

spot_img