ਇੰਗਲੈਂਡ/ਪੰਜਾਬ ਪੋਸਟ
ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਚੀਮਾ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿਖੇ ਮੌਤ ਹੋ ਗਈ ਹੈ। ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਵਿਆਹ ਕਰਾ ਕੇ ਲਾੜੀ ਨੂੰ ਵਿਦੇਸ਼ ਭੇਜਿਆ ਸੀ। ਇਸ ਤੋਂ ਬਾਅਦ ਵਿੱਚ ਉਹ ਆਪ ਗਿਆ ਸੀ। ਇੱਧਰ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।ਇਸ ਘਟਨਾ ਨਾਲ ਪਿੰਡ ਅੰਦਰ ਸੋਗ ਦੀ ਲਹਿਰ ਹੈ।