ਜਲੰਧਰ/ਪੰਜਾਬ ਪੋਸਟ
ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਸਾਬਕਾ ਮੰਤਰੀ ਭਾਰਤ ਭੂਸ਼ਣ ਈਡੀ ਵੱਲੋਂ ਗ੍ਰਿਫਤਾਰ; 2 ਹਜ਼ਾਰ ਕਰੋੜ ਦੇ ਘਪਲੇ ਦਾ ਮਾਮਲਾ

Published: