ਚੰਡੀਗੜ੍ਹ/ਪੰਜਾਬ ਪੋਸਟ
ਵਿਨੇਸ਼ ਫੋਗਾਟ ਨੂੰ ਉਲੰਪਿਕਸ ਵਿਚ ਅਨਫਿਟ ਕਰਾਰ ਦੇਣ ਮਗਰੋਂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਗਾਟ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ।
ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀ ਚਰਖੀ ਦਾਦਰੀ ਵਿੱਚ ਭਾਰਤੀ ਪਹਿਲਵਾਨ ਵਿਨੇਸ਼ ਫੋਗਟ ਦੇ ਚਾਚਾ ਮਹਾਵੀਰ ਫੋਗਟ ਨਾਲ ਘਰ ਜਾ ਕੇ ਮੁਲਾਕਾਤ ਕੀਤੀ।