ਅੰਮ੍ਰਿਤਸਰ/ਪੰਜਾਬ ਪੋਸਟ
ਅੰਮ੍ਰਿਤਸਰ ਦੀ ਪੋਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਕੇ ਕਤਲ ਕਰਨ ਦੇ ਮਾਮਲੇ ਵਿਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖਤ ਸਜ਼ਾ ਸੁਣਾਈ ਹੈ। ਇਸ ਸੰਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ਉਤੇ 5 ਜਨਵਰੀ 2020 ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ।
ਆਪਣੀ ਹੀ ਧੀ ਦੇ ਕਤਲ ਕਰਨ ਦੇ ਮਾਮਲੇ ‘ਚ ਦੋਸ਼ੀ ਪਿਤਾ ਨੂੰ ਫਾਂਸੀ ਦੀ ਸੁਣਾਈ ਸਜ਼ਾ
Published: