ਪੰਜਾਬ ਪੋਸਟ/ਬਿਓਰੋ
ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਪੰਜਾਬ ਦਾ ਪਹਿਲਾਂ ਨਤੀਜਾ ਸਾਹਮਣੇ ਆ ਗਿਆ ਹੈ, ਜਿਸ ਤਹਿਤ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਜਿੱਤ ਗਏ ਹਨ। ਅੱਜ ਸਵੇਰੇ ਸ਼ੁਰੂ ਹੋਈ ਵੋਟਾਂ ਦੀ ਗਿਣਤੀ ਦੇ ਸਮੇਂ ਤੋਂ ਹੀ ਚਰਨਜੀਤ ਸਿੰਘ ਚੰਨੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਸਨ ਅਤੇ ਉਹਨਾਂ ਭਾਰਤੀ ਜਨਤਾ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂ ਨੂੰ ਪਛਾੜਦੇ ਹੋਏ ਇਹ ਚੋਣ ਜਿੱਤੀ ਹੈ।
ਜਲੰਧਰ ਲੋਕ ਸਭਾ ਹਲਕੇ ਤੋਂ ਚਰਨਜੀਤ ਸਿੰਘ ਚੰਨੀ ਜੇਤੂ ਬਣੇ

Published: