ਪੰਜਾਬ ਪੋਸਟ/ਬਿਓਰੋ
ਅਮਰੀਕਾ ਵਿਖੇ ਚੱਲ ਰਹੇ ਆਈ. ਸੀ. ਸੀ. ਟੀ-20 ਕਿ੍ਰਕਟ ਵਿਸ਼ਵ ਕੱਪ ਵਿੱਚ ਭਾਰਤ ਦੀ ਕਿ੍ਰਕਟ ਟੀਮ ਆਸਟਰੇਲੀਆ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਇਸ ਜਿੱਤ ਦੇ ਨਾਲ ਭਾਰਤ ਨੇ ਇਸ ਟੂਰਨਾਮੈਂਟ ਵਿੱਚ ਆਪਣਾ ਅਜੇਤੂ ਰਹਿਣ ਦਾ ਰਿਕਾਰਡ ਵੀ ਕਾਇਮ ਰੱਖਿਆ ਹੈ। ਇਸ ਤੋਂ ਪਹਿਲਾਂ ਸੂਪਰ 8 ਗੇੜ ਦੇ ਦੂਜੇ ਗਰੁੱਪ ਵਿੱਚ ਦੱਖਣੀ ਅਫਰੀਕਾ ਅਤੇ ਇੰਗਲੈਂਡ ਦੀਆਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਵਿੱਚ ਪਹੁੰਚ ਚੁੱਕੀਆਂ ਹਨ ਜਦਕਿ ਇੱਕ ਰਹਿੰਦੇ ਸਥਾਨ ਲਈ ਅਫਗਾਨਿਸਤਾਨ ਅਤੇ ਬੰਗਲਾਦੇਸ਼ ਦਾ ਮੈਚ ਵੀ ਕਾਫੀ ਅਹਿਮ ਹੋਵੇਗਾ।
ਭਾਰਤ ਦੀ ਕਿ੍ਕਟ ਟੀਮ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚੀ

Published: