10.9 C
New York

ਲੋਕ ਸਭਾ ਚੋਣਾਂ ਲਈ ਵੋਟਿੰਗ ਦੀ ਸਮਾਪਤੀ ਉੱਤੇ ਜਾਰੀ ਹੋਏ ਐਗਜ਼ਿੱਟ ਪੋਲ : ਭਾਜਪਾ ਨੂੰ ਬਹੁਮਤ ਦੀ ਹੋਈ ਭਵਿੱਖਬਾਣੀ

ਨਵੀਂ ਦਿੱਲੀ/ਪੰਜਾਬ ਪੋਸਟਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦਾ ਮਤਦਾਨ ਸਮਾਪਤ ਹੋਣ ਤੋਂ ਬਾਅਦ ਆਏ ਕਈ ਐਗਜ਼ਿਟ ਪੋਲ ਭਾਵ ਚੋਣਾਂ ਤੋਂ ਬਾਅਦ ਦੇ ਜਾਰੀ...

ਵੋਟ ਫੀਸਦ ਦੇ ਅੰਕੜਿਆਂ ਸਬੰਧੀ ਸੁਪਰੀਮ ਕੋਰਟ ਦੀ ਤਾਜ਼ਾ ਬਾਤ

ਪੰਜਾਬ ਪੋਸਟ/ਬਿਓਰੋਦੇਸ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਇੱਕ ਐੱਨ. ਜੀ. ਓ. ਦੀ ਪਟੀਸ਼ਨ ’ਤੇ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੌਰਾਨ ਵੋਟ...

ਵਿਭਵ ਕੁਮਾਰ ਨੂੰ ਕੇਜਰੀਵਾਲ ਦੀ ਰਿਹਾਇਸ਼ ਤੋਂ ਕੀਤਾ ਗਿ੍ਰਫ਼ਤਾਰ

ਨਵੀਂ ਦਿੱਲੀ/ਪੰਜਾਬ ਪੋਸਟਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਪੁਲੀਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ...

ਜਲੰਧਰ ਨਾਲ ਸਬੰਧਤ ਭਾਰਤੀ ਫੌਜ ਦੇ ਮੇਜਰ ਵੱਲੋਂ ਜੰਮੂ-ਕਸ਼ਮੀਰ ’ਚ ਖੁਦਕੁਸ਼ੀ

ਜਲੰਧਰ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਅਖਨੂਰ ਬਾਰਡਰ ’ਤੇ ਤਾਇਨਾਤ ਜਲੰਧਰ ਦੇ ਲੱਧੇਵਾਲੀ ਦੇ ਰਹਿਣ ਵਾਲੇ ਮੇਜਰ ਨੇ ਕਥਿਤ ਤੌਰ ਉੱਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ...

ਆਬਕਾਰੀ ਨੀਤੀ ਮਾਮਲੇ ’ਚ ਈਡੀ ਨੇ ਕੇਜਰੀਵਾਲ ਦੇ ਨਾਲ ਆਮ ਆਦਮੀ ਪਾਰਟੀ ਨੂੰ ਵੀ ਕੀਤਾ ਨਾਮਜ਼ਦ

ਨਵੀਂ ਦਿੱਲੀ/ਪੰਜਾਬ ਪੋਸਟਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ...

ਬਿਹਾਰ ’ਚ ਨਿੱਜੀ ਸਕੂਲ ਦੇ ਅਹਾਤੇ ’ਚੋਂ ਵਿਦਿਆਰਥੀ ਦੀ ਲਾਸ਼ ਮਿਲਣ ਕਾਰਣ ਗੁੱਸੇ ਵਿੱਚ ਆਈ ਭੀੜ ਨੇ ਸਕੂਲ ਫੂਕਿਆ

ਪੰਜਾਬ ਪੋਸਟ/ਬਿਉਰੋਪਟਨਾ ਸ਼ਹਿਰ ਦੇ ਦੀਘਾ ਇਲਾਕੇ ’ਚ ਅੱਜ ਨਿੱਜੀ ਸਕੂਲ ਦੇ ਅਹਾਤੇ ’ਚੋਂ ਚਾਰ ਸਾਲਾ ਵਿਦਿਆਰਥੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਗੁੱਸੇ ’ਚ...

ਨਾਗਰਿਕਤਾ ਸੋਧ ਐਕਟ (ਸੀ. ਏ. ਏ.) ਤਹਿਤ 14 ਲੋਕਾਂ ਨੂੰ ਮਿਲੀ ਭਾਰਤੀ ਨਾਗਰਿਕਤਾ

ਨਵੀਂ ਦਿੱਲੀ/ਪੰਜਾਬ ਪੋਸਟਨਾਗਰਿਕਤਾ ਸੋਧ ਐਕਟ (ਸੀ. ਏ. ਏ.) ਤਹਿਤ 14 ਵਿਅਕਤੀਆਂ ਨੂੰ ਨਾਗਰਿਕਤਾ ਸਰਟੀਫਿਕੇਟਾਂ ਦਾ ਪਹਿਲਾ ਸੈੱਟ ਜਾਰੀ ਕੀਤਾ ਗਿਆ। ਸੀ. ਏ. ਏ. ਲਾਗੂ...

ਮੁੰਬਈ ਅਤੇ ਲਾਗਲੇ ਇਲਾਕਿਆਂ ’ਚ ਤੇਜ਼ ਝੱਖੜ ਝੁੱਲਿਆ; 36 ਲੋਕ ਜ਼ਖਮੀ

ਮੁੰਬਈ/ਪੰਜਾਬ ਪੋਸਟਭਾਰਤ ਦੀ ਆਰਥਕ ਰਾਜਧਾਨੀ ਮੁੰਬਈ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਸ਼ਾਮ ਤੇਜ਼ ਝੱਖੜ ਝੁੱਲਿਆ ਜਿਸ ਕਾਰਨ ਵਾਪਰੀਆਂ ਵੱਖ-ਵੱਖ ਘਟਨਾਵਾਂ ’ਚ ਘੱਟੋ-ਘੱਟ...

ਕੇਜਰੀਵਾਲ ਨੂੰ ਰਾਹਤ ਤਾਂ ਮਿਲੀ, ਪਰ ਲੋਕੀਂ ਸ਼ਰਾਬ ਘੋਟਾਲਾ ਚੇਤੇ ਰੱਖਣਗੇ- ਅਮਿਤ ਸ਼ਾਹ

ਨਵੀਂ ਦਿੱਲੀ/ਪੰਜਾਬ ਪੋਸਟ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਿ੍ਰਮ ਜ਼ਮਾਨਤ ਮਿਲਣ ਉੱਤੇ ਕੇਂਦਰੀ...

ਕੇਜਰੀਵਾਲ ਦੇ ਮਾਮਲੇ ਵਿੱਚ ਅੱਜ ਆ ਸਕਦਾ ਅਹਿਮ ਮੋੜ!

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਬੰਧੀ ਅੱਜ ਫੈਸਲੇ ਦਾ ਦਿਨ ਹੈ। ਚੋਣ...

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਇੱਕ ਜੂਨ ਤੱਕ ਮਿਲੀ ਅੰਤਿ੍ਰਮ ਜ਼ਮਾਨਤ

ਨਵੀਂ ਦਿੱਲੀ/ਪੰਜਾਬ ਪੋਸਟਅਰਵਿੰਦ ਕੇਜਰੀਵਾਲ ਦੀ ਹਿਰਾਸਤ ਦੇ ਮਾਮਲੇ ’ਚ ਆਖਰਕਾਰ ਕੇਜਰੀਵਾਲ ਦੀ ਅੰਤਿ੍ਰਮ ਰਿਹਾਈ ਦਾ ਬੂਹਾ ਖੁੱਲ ਗਿਆ ਹੈ। ਦੇਸ਼ ਦੀ ਸਰਬ ਉੱਚ ਅਦਾਲਤ...

ਪਤੰਜਲੀ ਨੇ ਮੰਗੀ ਜਨਤਕ ਮੁਆਫ਼ੀ

ਨਵੀਂ ਦਿੱਲੀ/ਪੰਜਾਬ ਪੋਸਟ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ (ਐੱਮ. ਡੀ.) ਬਾਲਕਿ੍ਰਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਗੁੰਮਰਾਹਕੁੰਨ...

ਤਾਜ਼ਾ ਲੇਖ

spot_img