9.9 C
New York

ਸ੍ਰੀ ਦਰਬਾਰ ਸਾਹਿਬ ਕੰਪਲੈਕਸ ’ਚ ਯੋਗ ਕਰਨ ਵਾਲੀ ਨੂੰ ਮਿਲੀ ਪੁਲੀਸ ਸੁਰੱਖਿਆ

ਪੰਜਾਬ ਪੋਸਟ/ਬਿਓਰੋਬੀਤੇ ਦਿਨੀਂ ਗੁਜਰਾਤ ਦੇ ਵਡੋਦਰਾ ਦੀ ਫੈਸ਼ਨ ਡਿਜ਼ਾਈਨਰ ਅਰਚਨਾ ਮਕਵਾਨਾ ਵੱਲੋਂ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ’ਤੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ...

ਨਵੀਂ ਚੁਣੀ ਗਈ ਲੋਕ ਸਭਾ ਦੀ ਪਹਿਲੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਚੁੱਕੀ ਸੌਂਹ

ਨਵੀਂ ਦਿੱਲੀ/ਪੰਜਾਬ ਪੋਸਟਸੱਤ ਗੇੜ ਵਿੱਚ ਹੋਈਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਅੱਜ ਸ਼ੁਰੂ ਹੋਈ, ਜਿਸ...

ਨੀਟ-ਯੂਜੀ ਪ੍ਰੀਖਿਆ ਵਿੱਚ ਬੇਨੇਮੀਆਂ ਦੀ ਜਾਂਚ ਸੀ. ਬੀ. ਆਈ. ਵੱਲੋਂ ਸ਼ੁਰੂ ਕੀਤੀ ਗਈ

ਪੰਜਾਬ ਪੋਸਟ/ਬਿਓਰੋਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਬੀਤੀ ਪੰਜ ਮਈ ਨੂੰ ਹੋਈ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ ਕਰਵਾਉਣ ਵਿੱਚ ਬੇਨੇਮੀਆਂ ਦੀ ਜਾਂਚ...

ਰਾਜਸਥਾਨ ਦੇ ਜੋਧਪੁਰ ਵਿਖੇ ਵਾਪਰੀ ਫਿਰਕੂ ਹਿੰਸਾ: ਭਾਰੀ ਤਣਾਅ ਦਰਮਿਆਨ ਪੁਲਿਸ ਫੋਰਸ ਤਾਇਨਾਤ

ਪੰਜਾਬ ਪੋਸਟ/ਬਿਓਰੋਗੁਆਂਢੀ ਸੂਬੇ ਰਾਜਸਥਾਨ ਦੇ ਜੋਧਪੁਰ ਵਿਖੇ ਫਿਰਕੂ ਹਿੰਸਾ ਭੜਕ ਗਈ ਜਿਸ ਕਾਰਨ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਦੌਰਾਨ ਦੋ ਧੜਿਆਂ ਦੇ...

ਹਾਲੇ ਜੇਲ੍ਹ ’ਚ ਹੀ ਰਹਿਣਗੇ ਕੇਜਰੀਵਾਲ

ਦਿੱਲੀ ਹਾਈ ਕੋਰਟ ਨੇ ਜ਼ਮਾਨਤ ’ਤੇ ਅੰਤਿ੍ਮ ਰੋਕ ਲਾਈ ਨਵੀਂ ਦਿੱਲੀ/ਪੰਜਾਬ ਪੋਸਟਅੱਜ ਵਾਪਰੇ ਤਾਜ਼ਾ ਘਟਨਾਕ੍ਰਮ ਤਹਿਤ ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ...

ਤਾਮਿਲਨਾਡੂ ਜ਼ਹਿਰੀਲੀ ਸ਼ਰਾਬ ਮਾਮਲੇ ’ਚ ਮਿ੍ਤਕਾਂ ਦੀ ਗਿਣਤੀ 35 ਤੱਕ ਜਾ ਪਹੁੰਚੀ

ਪੰਜਾਬ ਪੋਸਟ/ਬਿਓਰੋਦੱਖਣ ਭਾਰਤੀ ਸੂਬੇ ਤਾਮਿਲਨਾਡੂ ਦੇ ਕੱਲਾਕੁਰਿਚੀ ਜ਼ਿਲੇ ਵਿੱਚ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਕਾਰਨ ਮਿ੍ਰਤਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਮਿਲੀ ਜਾਣਕਾਰੀ...

ਸ਼ਰਾਬ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਇੱਕ ਵੱਡੀ ਰਾਹਤ ਮਿਲੀ ਹੈ...

ਦਾਖਲਾ ਪ੍ਰੀਖਿਆਵਾਂ ਵਿੱਚ ਧਾਂਦਲੀ ਦਾ ਰੌਲਾ ਹੁਣ ਸੁਪ੍ਰੀਮ ਕੋਰਟ ਤੱਕ ਪਹੁੰਚਾ : ਪ੍ਰੀਖਿਆ ਰੱਦ ਕਰਨ ਦੀ ਮੰਗ ਉੱਠੀ

ਪੰਜਾਬ ਪੋਸਟ/ਬਿਓਰੋਪਹਿਲਾਂ ਨੀਟ-ਯੂ.ਜੀ. ਅਤੇ ਫੇਰ ਯ.ੂਜੀ.ਸੀ. ਨੈੱਟ ਦੇ ਇਮਤਿਹਾਨ ਵਿੱਚ ਧਾਂਦਲੀ ਦਾ ਮੁੱਦਾ ਕਾਫੀ ਭਖਦਾ ਜਾ ਰਿਹਾ ਹੈ। ਬੀਤੇ ਦਿਨ ਉਚੇਰੀ ਸਿੱਖਿਆ ਦੇ ਅਧਿਆਪਕਾਂ...

ਕੈਨੇਡਾ ਜਾਣ ਲਈ 24 ਸਾਲਾਂ ਮੁੰਡੇ ਨੇ ਬਜ਼ੁਰਗ ਦਾ ਭੇਸ ਧਾਰਿਆ ਪਰ ਏਅਰਪੋਰਟ ਉੱਤੇ ਫੜਿਆ ਗਿਆ

ਪੰਜਾਬ ਪੋਸਟ/ਬਿਓਰੋਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ’ਤੇ ਸੀ.ਆਈ.ਐੱਸ.ਐੱਫ. ਨੇ ਇੱਕ 24 ਸਾਲ ਦੇ ਮੁੰਡੇ ਨੂੰ ਗਿ੍ਰਫਤਾਰ ਕੀਤਾ ਹੈ, ਜੋ ਕਿ 67 ਸਾਲ ਦਾ...

ਬੰਬੇ ਹਾਈ ਕੋਰਟ ਵੱਲੋਂ ਵਿਵਾਦਿਤ ਫਿਲਮ ‘ਹਮਾਰੇ ਬਾਰਾ’ ਨੂੰ ਰਿਲੀਜ਼ ਦੀ ਪ੍ਰਵਾਨਗੀ

ਪੰਜਾਬ ਪੋਸਟ/ਬਿਓਰੋਬੰਬੇ ਹਾਈ ਕੋਰਟ ਨੇ ਅਨੂ ਕਪੂਰ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ‘ਹਮਾਰੇ ਬਾਰਾ’ ਨੂੰ ਇਤਰਾਜ਼ ਯੋਗ ਸੀਨ ਹਟਾਉਣ ਤੋਂ ਬਾਅਦ ਰਿਲੀਜ਼ ਕਰਨ ਦੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ

ਪੰਜਾਬ ਪੋਸਟ/ਬਿਓਰੋਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਯੂਨੀਵਰਸਿਟੀ ਦਾ ਨਵਾਂ ਕੈਪਸ ਵਿਸ਼ਵ...

ਦੇਸ਼ ਦੇ ਕਈ ਹਿੱਸਿਆਂ ਵਿੱਚ ਵੱਖ ਵੱਖ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੇ ਈਮੇਲ ਸੰਦੇਸ਼ ਆਏ; ਜਾਂਚ ਜਾਰੀ

ਪੰਜਾਬ ਪੋਸਟ/ਬਿਓਰੋਦੇਸ਼ ਵਿੱਚ ਵੱਖ-ਵੱਖ ਥਾਵਾਂ ’ਤੇ ਸਥਿਤ ਹਵਾਈ ਅੱਡੇ, ਹਸਪਤਾਲ, ਸਕੂਲ, ਕਾਲਜ ਯੂਨੀਵਰਸਿਟੀਆਂ ਅਤੇ ਅਜਾਇਬ ਘਰਾਂ ਨੂੰ ਬੰਬ ਦੀਆਂ ਧਮਕੀ ਭਰੀਆਂ ਈਮੇਲਜ਼ ਮਿਲ ਰਹੀਆਂ...

ਤਾਜ਼ਾ ਲੇਖ

spot_img