9.9 C
New York

ਨਾਗਰਿਕਤਾ ਸੋਧ ਐਕਟ (ਸੀ. ਏ. ਏ.) ਤਹਿਤ 14 ਲੋਕਾਂ ਨੂੰ ਮਿਲੀ ਭਾਰਤੀ ਨਾਗਰਿਕਤਾ

ਨਵੀਂ ਦਿੱਲੀ/ਪੰਜਾਬ ਪੋਸਟਨਾਗਰਿਕਤਾ ਸੋਧ ਐਕਟ (ਸੀ. ਏ. ਏ.) ਤਹਿਤ 14 ਵਿਅਕਤੀਆਂ ਨੂੰ ਨਾਗਰਿਕਤਾ ਸਰਟੀਫਿਕੇਟਾਂ ਦਾ ਪਹਿਲਾ ਸੈੱਟ ਜਾਰੀ ਕੀਤਾ ਗਿਆ। ਸੀ. ਏ. ਏ. ਲਾਗੂ...

ਮੁੰਬਈ ਅਤੇ ਲਾਗਲੇ ਇਲਾਕਿਆਂ ’ਚ ਤੇਜ਼ ਝੱਖੜ ਝੁੱਲਿਆ; 36 ਲੋਕ ਜ਼ਖਮੀ

ਮੁੰਬਈ/ਪੰਜਾਬ ਪੋਸਟਭਾਰਤ ਦੀ ਆਰਥਕ ਰਾਜਧਾਨੀ ਮੁੰਬਈ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਸ਼ਾਮ ਤੇਜ਼ ਝੱਖੜ ਝੁੱਲਿਆ ਜਿਸ ਕਾਰਨ ਵਾਪਰੀਆਂ ਵੱਖ-ਵੱਖ ਘਟਨਾਵਾਂ ’ਚ ਘੱਟੋ-ਘੱਟ...

ਕੇਜਰੀਵਾਲ ਨੂੰ ਰਾਹਤ ਤਾਂ ਮਿਲੀ, ਪਰ ਲੋਕੀਂ ਸ਼ਰਾਬ ਘੋਟਾਲਾ ਚੇਤੇ ਰੱਖਣਗੇ- ਅਮਿਤ ਸ਼ਾਹ

ਨਵੀਂ ਦਿੱਲੀ/ਪੰਜਾਬ ਪੋਸਟ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਿ੍ਰਮ ਜ਼ਮਾਨਤ ਮਿਲਣ ਉੱਤੇ ਕੇਂਦਰੀ...

ਕੇਜਰੀਵਾਲ ਦੇ ਮਾਮਲੇ ਵਿੱਚ ਅੱਜ ਆ ਸਕਦਾ ਅਹਿਮ ਮੋੜ!

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਬੰਧੀ ਅੱਜ ਫੈਸਲੇ ਦਾ ਦਿਨ ਹੈ। ਚੋਣ...

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਇੱਕ ਜੂਨ ਤੱਕ ਮਿਲੀ ਅੰਤਿ੍ਰਮ ਜ਼ਮਾਨਤ

ਨਵੀਂ ਦਿੱਲੀ/ਪੰਜਾਬ ਪੋਸਟਅਰਵਿੰਦ ਕੇਜਰੀਵਾਲ ਦੀ ਹਿਰਾਸਤ ਦੇ ਮਾਮਲੇ ’ਚ ਆਖਰਕਾਰ ਕੇਜਰੀਵਾਲ ਦੀ ਅੰਤਿ੍ਰਮ ਰਿਹਾਈ ਦਾ ਬੂਹਾ ਖੁੱਲ ਗਿਆ ਹੈ। ਦੇਸ਼ ਦੀ ਸਰਬ ਉੱਚ ਅਦਾਲਤ...

ਪਤੰਜਲੀ ਨੇ ਮੰਗੀ ਜਨਤਕ ਮੁਆਫ਼ੀ

ਨਵੀਂ ਦਿੱਲੀ/ਪੰਜਾਬ ਪੋਸਟ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ (ਐੱਮ. ਡੀ.) ਬਾਲਕਿ੍ਰਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਗੁੰਮਰਾਹਕੁੰਨ...

ਜੇ ਗੱਠਜੋੜ ਸੱਤਾ ’ਚ ਆਇਆ ਤਾਂ ਹੋਣਗੇ ਦੰਗੇ : ਅਮਿਤ ਸ਼ਾਹ

ਕਟਿਹਾਰ/ਪੰਜਾਬ ਪੋਸਟ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਗੱਠਜੋੜ ’ਤੇ ਅਤਿਵਾਦ ਦੇ ਮੁੱਦੇ ’ਤੇ ਨਰਮ ਰਵੱਈਆ ਅਪਣਾਉਣ ਅਤੇ ਸਾਧਨਹੀਣ ਜਾਤੀਆਂ...

ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦਾ ਮੁੱਖ ਸਾਜਿਸ਼ਘਾੜਾ – ਈਡੀ

ਨਵੀਂ ਦਿੱਲੀ/ਪੰਜਾਬ ਪੋਸਟ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦੇ ਮੁੱਖ ਸਾਜ਼ਿਸ਼ਕਰਤਾ ਹਨ।...

ਟਾਈਮ ਮੈਗਜ਼ੀਨ’ ਦੀ 100 ਸਭ ਤੋਂ ਪ੍ਰਭਾਵਸ਼ਾਲੀ ਸੂਚੀ ਵਿੱਚ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਸ਼ਾਮਲ

ਨਵੀਂ ਦਿੱਲੀ/ਪੰਜਾਬ ਪੋਸਟ   ਨਿਊਯਾਰਕ ਟਾਈਮ ਦੀ 100 ਸਭ ਤੋਂ ਪ੍ਰਭਾਵਸ਼ਾਲੀ ਹਸਤੀਆਂ ਦੀ ਸੂਚੀ ਜਾਰੀ ਕੀਤੀ ਗਈ। ਇਸ ਵਿੱਚ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ,...

ਪੂੰਜੀਪਤੀਆਂ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ ਸਰਕਾਰ : ਰਾਕੇਸ਼ ਟਿਕੈਤ

ਨਵੀਂ ਦਿੱਲੀ/ਪੰਜਾਬ ਪੋਸਟ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਦੇ ਲੋਕ ਸਭਾ ਚੋਣਾਂ 2024 ਦੇ ਮੈਨੀਫੈਸਟੋ ’ਤੇ ਭਰੋਸਾ ਨਹੀਂ ਹੈ ਅਤੇ...

ਪ੍ਰਧਾਨ ਮੰਤਰੀ ਮੋਦੀ ਭਿ੍ਰਸ਼ਟਾਚਾਰ ਦੇ ਚੈਂਪੀਅਨ ਹਨ : ਰਾਹੁਲ

ਗਾਜ਼ੀਆਬਾਦ/ਪੰਜਾਬ ਪੋਸਟ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੋਣ ਬਾਂਡ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਯੋਜਨਾ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਜੋ ਕਾਂਗਰਸ 60 ਸਾਲਾਂ ’ਚ ਨਹੀਂ ਕਰ ਸਕੀ, ਅਸੀਂ ਉਹ 10 ਸਾਲਾਂ ’ਚ ਹਾਸਲ ਕਰ ਲਿਆ : ਨਰਿੰਦਰ ਮੋਦੀ

ਆਸਾਮ/ਪੰਜਾਬ ਪੋਸਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਵਿਰੋਧੀ ਪਾਰਟੀ ਨੇ ‘ਲੁੱਟ ਈਸਟ’ ਨੀਤੀ ਅਪਣਾਈ ਰੱਖੀ ਜਦਕਿ ਭਾਰਤੀ ਜਨਤਾ...

ਤਾਜ਼ਾ ਲੇਖ

spot_img