7.8 C
New York

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦਿੱਲੀ/ਪੰਜਾਬ ਪੋਸਟ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿੱਲੀ ਦੇ ਨਿਗਮ ਬੋਧਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ...

ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੱਲੋਂ ਸਾਲਾਨਾ ਸਮਾਗਮ ਦਾ ਆਯੋਜਨ

ਲਖਨਊ/ਪੰਜਾਬ ਪੋਸਟ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਯਾਦ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ’ਚ...

ਮਸ਼ਹੂਰ ਰੇਡੀਓ ਜਾਕੀ ਸਿਮਰਨ ਵੱਲੋਂ ਕਥਿਤ ਤੌਰ ਉੱਤੇ ਖੁਦਕੁਸ਼ੀ

ਗੁਰੂਗ੍ਰਾਮ/ਪੰਜਾਬ ਪੋਸਟ ਮਸ਼ਹੂਰ ਰੇਡੀਓ ਜਾਕੀ ਅਤੇ ਸੋਸ਼ਲ ਮੀਡੀਆ ਦੀ ਨੌਜਵਾਨ ਮੇਜ਼ਬਾਨ ਸਿਮਰਨ ਦੀ ਮੌਤ ਹੋ ਗਈ ਹੈ ਅਤੇ ਗੁਰੂਗ੍ਰਾਮ ਪੁਲਿਸ ਸੂਤਰਾਂ ਅਨੁਸਾਰ ਉਸ ਨੇ ਫਾਹਾ...

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਹੀਂ ਰਹੇ

ਦਿੱਲੀ/ਪੰਜਾਬ ਪੋਸਟਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਹੁਣ ਤੋਂ ਥੋੜੀ ਦੇਰ ਪਹਿਲਾਂ ਦੇਹਾਂਤ ਹੋ ਗਿਆ ਹੈ। ਉਹ 92 ਵਰ੍ਹਿਆਂ ਦੇ ਸਨ...

17 ਬੱਚਿਆਂ ਨੂੰ ਬੇਮਿਸਾਲ ਪ੍ਰਾਪਤੀਆਂ ਲਈ ਰਾਸ਼ਟਰਪਤੀ ਵੱਲੋਂ ‘ਬਾਲ ਪੁਰਸਕਾਰਾਂ’ ਨਾਲ ਨਿਵਾਜ਼ਿਆ ਗਿਆ

ਦਿੱਲੀ/ਪੰਜਾਬ ਪੋਸਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ 17 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਵਾਰ 14 ਰਾਜਾਂ/ਕੇਂਦਰ...

ਕੇਰਲਾ ਦੇ ਇੱਕ ਸਕੂਲ ਵਿੱਚ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਿਆ ਗਿਆ; ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਦਰਜ

ਤ੍ਰਿਵੇਂਦਰਮ/ਪੰਜਾਬ ਪੋਸਟ ਦੱਖਣ ਭਾਰਤੀ ਸੂਬੇ ਕੇਰਲਾ ਦੇ ਇਕ ਸਕੂਲ ਵਿਚ ਵੀਰ ਬਾਲ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ ਜਿਸ ਵਿਚ ਬੱਚਿਆਂ ਨੇ ਛੋਟੇ ਸਾਹਿਬਜ਼ਾਦਿਆਂ ਦਾ...

36 ਸਾਲਾਂ ਬਾਅਦ ਭਾਰਤ ਵਿੱਚ ਵਿਕਣ ਲੱਗੀ ਸਲਮਾਨ ਰਸ਼ਦੀ ਦੀ ਪਾਬੰਦੀਸ਼ੁਦਾ ਕਿਤਾਬ

ਦਿੱਲੀ/ਪੰਜਾਬ ਪੋਸਟ ਬ੍ਰਿਟਿਸ਼-ਭਾਰਤੀ ਨਾਵਲਕਾਰ ਸਲਮਾਨ ਰਸ਼ਦੀ ਦੀ ਵਿਵਾਦਪੂਰਨ ਕਿਤਾਬ ‘ਦਿ ਸੈਟੇਨਿਕ ਵਰਸੇਜ਼’ ਰਾਜੀਵ ਗਾਂਧੀ ਸਰਕਾਰ ਵਲੋਂ ਪਾਬੰਦੀ ਲਗਾਏ ਜਾਣ ਦੇ ਲਗਭਗ 36 ਸਾਲ ਬਾਅਦ ਚੁੱਪਚਾਪ...

ਦਿੱਲੀ ਦੇ ਆਟੋ ਖੇਤਰ ਦੇ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦੇ ਬਾਈਕਾਟ ਦਾ ਕੀਤਾ ਆਗ਼ਾਜ਼

ਦਿੱਲੀ/ਪੰਜਾਬ ਪੋਸਟ ਗੁਆਂਢੀ ਦੇਸ਼ ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ’ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ...

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀਆਂ ਮੁਸ਼ਕਿਲਾਂ ਵਧੀਆਂ: ਇੱਕ ਨਵੀਂ ਵੱਡੀ ਜਾਂਚ ਸ਼ੁਰੂ ਹੋਈ

ਢਾਕਾ/ਪੰਜਾਬ ਪੋਸਟਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਲਗਾਤਾਰ ਜਾਂਚ ਅਤੇ ਮੁਕੱਦਮਿਆਂ ਦਾ ਸਾਹਮਣਾ ਕਰ ਰਹੀ ਹੈ। ਬੰਗਲਾਦੇਸ਼ ਤੋਂ ਆਈ ਤਾਜ਼ਾ ਮੀਡੀਆ ਰਿਪੋਰਟ ਮੁਤਾਬਕ...

ਸੁਪਰੀਮ ਕੋਰਟ ਦੇ ਸਾਬਕਾ ਜੱਜ ਰਾਮਾਸੁਬਰਾਮਣੀਅਮ ਹੋਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਵੇਂ ਮੁਖੀ

ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਵੀ. ਰਾਮਾਸੁਬਰਾਮਣੀਅਮ ਨੂੰ ਕੌਮੀ  ਮਨੁੱਖੀ ਅਧਿਕਾਰ ਕਮਿਸ਼ਨ ਦਾ ਨਵਾਂ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਕਮਿਸ਼ਨ ਨੇ ਬਕਾਇਦਾ...

ਮਹਾਨ ਫਿਲਮ ਨਿਰਦੇਸ਼ਕ ਸ਼ਿਆਮ ਬੈਨੇਗਲ ਦਾ ਦੇਹਾਂਤ

ਮੁੰਬਈ/ਪੰਜਾਬ ਪੋਸਟ ਦੇਸ਼ ਦੇ ਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਬੈਨੇਗਲ ਨੂੰ 1970 ਅਤੇ 1980 ਦੇ ਦਹਾਕੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਸਲ ਹੋਇਆ ਕੁਵੈਤ ਦੇਸ਼ ਦਾ ਸਰਬਉੱਚ ਸਨਮਾਨ

ਕੁਵੈਤ ਸਿਟੀ/ਪੰਜਾਬ ਪੋਸਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਵੈਤ ਦਾ ਸਰਵਉੱਚ ਸਨਮਾਨ ‘ਦਿ ਆਰਡਰ ਆਫ ਮੁਬਾਰਕ ਅਲ ਕਬੀਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤ ਤੇ...

ਤਾਜ਼ਾ ਲੇਖ

spot_img