ਚੰਡੀਗੜ੍ਹ/ਪੰਜਾਬ ਪੋਸਟ
ਜੰਮੂ-ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ ਅੱਜ ਸੰਭਵ ਹੈ ਕਿਉਂਕਿ ਚੋਣ ਕਮਿਸ਼ਨ ਨੇ ਅੱਜ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਕੌਮੀ ਰਾਜਧਾਨੀ ਦਿੱਲੀ ਵਿਚ ਸੱਦ ਲਈਆਂ ਹਨ।
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ, ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀ ਜ਼ਿਮਨੀ ਚੋਣ ਦਾ ਐਲਾਨ ਵੀ ਅੱਜ ਹੋ ਸਕਦਾ ਹੈ