ਪੰਜਾਬ ਪੋਸਟ/ਬਿਓਰੋ
ਜੰਮੂ-ਕਸ਼ਮੀਰ ਵਿੱਚ ਪਿਛਲੇ ਕੁੱਝ ਦਿਨਾਂ ਦੀ ਚੱਲ ਰਹੀ ਗੜਬੜ ਦਰਮਿਆਨ ਹੁਣ ਇੱਕ ਹੋਰ ਅੱਤਵਾਦੀ ਘਟਨਾ ਸਾਹਮਣੇ ਆਈ ਹੈ। ਇਸ ਤਹਿਤ ਅੱਤਵਾਦੀਆਂ ਨੇ ਭਾਰਤੀ ਫੌਜ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ, ਜਿਸ ’ਚ 4 ਜਵਾਨ ਸ਼ਹੀਦ ਹੋ ਗਏ। ਇਸ ਤੋਂ ਪਹਿਲਾਂ ਅੱਤਵਾਦੀਆਂ ਦੀ ਗੋਲੀਬਾਰੀ ’ਚ 4 ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਵੀ ਆਈ ਸੀ। ਸੂਚਨਾ ’ਤੇ ਪਹੁੰਚੇ ਸੁਰੱਖਿਆ ਕਰਮਚਾਰੀਆਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਲਈ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਜੰਮੂ-ਕਸ਼ਮੀਰ ’ਚ ਵੱਡੀ ਦਹਿਸ਼ਤੀ ਘਟਨਾ; ਭਾਰਤੀ ਫੌਜ ਦੇ ਚਾਰ ਜਵਾਨ ਹੋਏ ਸ਼ਹੀਦ

Published: