ਮੁੰਬਈ/ਪੰਜਾਬ ਪੋਸਟ
ਕੰਗਨਾ ਰਣੌਤ ਸਟਾਰਰ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਫ਼ਿਲਮ , ਜਿਸ ਵਿੱਚ ਰਣੌਤ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਈ ਹੈ, ਪਹਿਲਾਂ ਇਹ ਫ਼ਿਲਮ 6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਸੀ। ਨਵੀਂ ਤਰੀਕ ਦਾ ਐਲਾਨ ਅਗਲੇ 10 ਦਿਨਾਂ ਵਿੱਚ ਕੀਤਾ ਜਾਵੇਗਾ ।