20.4 C
New York

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਸੁਖਬੀਰ ਬਾਦਲ ਨੂੰ ਮੁੜ ਸਮਰਥਨ

ਅੰਮਿ੍ਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ। ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ...

ਅਮਰੀਕਾ ਵੱਲੋਂ ਲੰਘੇ ਸਾਲ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਵੀਜ਼ੇ ਜਾਰੀ ਕੀਤੇ ਗਏ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਵੱਲੋਂ ਪਿਛਲੇ ਸਾਲ ਰਿਕਾਰਡ 1,40,000 ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ ਅਤੇ ਇਸ ਮਗਰੋਂ ਭਾਰਤ ਸਥਿਤ ਅਮਰੀਕੀ ਕੌਂਸੁਲੇਟ ਇਸ...

ਅਮਰੀਕੀ ਸਰਹੱਦ ’ਤੇ ਪ੍ਰਵਾਸੀਆਂ ਦੇ ਦਾਖਲੇ ਤੇ ਪਬੰਦੀ ਲਾਉਣ ਕਾਰਨ ਬਾਇਡਨ ਖ਼ਿਲਾਫ਼ ਕੇਸ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਪਰਵਾਸੀ ਅਧਿਕਾਰ ਸੰਗਠਨਾਂ ਦੇ ਸਮੂਹ ਨੇ ਰਾਸ਼ਟਰਪਤੀ ਜੋਅ ਬਾਇਡਨ ਦੇ ਹਾਲੀਆ ਨਿਰਦੇਸ਼ ਖ਼ਿਲਾਫ਼ ਅਮਰੀਕੀ ਪ੍ਰਸ਼ਾਸਨ ’ਤੇ ਮੁਕੱਦਮਾ ਦਾਇਰ ਕੀਤਾ...

ਵਾਧੂ ਪਾਣੀ ਦੇ ਮੁੱਦੇ ਉੱਤੇ ਹਿਮਾਚਲ ਪ੍ਰਦੇਸ਼ ਨੇ ਹੁਣ ਕੀਤੀ ਨਾਂਹ

ਪੰਜਾਬ ਪੋਸਟ/ਬਿਓਰੋਹਿਮਾਚਲ ਪ੍ਰਦੇਸ਼ ਨੇ ਸੁਪਰੀਮ ਕੋਰਟ ਵਿੱਚ ਆਪਣੇ ਪਿਛਲੇ ਬਿਆਨ ਨੂੰ ਪਲਟਦਿਆਂ ਕਿਹਾ ਕਿ ਉਸ ਕੋਲ ਵਾਧੂ ਪਾਣੀ ਨਹੀਂ ਹੈ, ਜਿਸ ਤੋਂ ਬਾਅਦ ਸੁਪਰੀਮ...

ਨੀਟ-ਯੂਜੀ ਦੇ 1563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦੇਣ ਦਾ ਫ਼ੈਸਲਾ ਵਾਪਸ ਲਿਆ ਗਿਆ

ਪੰਜਾਬ ਪੋਸਟ/ਬਿਓਰੋਪਿਛਲੇ ਕਈ ਦਿਨਾਂ ਤੋਂ ਪਏ ਭਾਰੀ ਰੌਲੇ ਦਰਮਿਆਨ ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਨੀਟ-ਯੂਜੀ 2024 ਦੇ 1,563 ਉਮੀਦਵਾਰਾਂ ਨੂੰ...

ਰੂਸ-ਯੂਕਰੇਨ ਜੰਗ ਦੀ ਭੇਟ ਚੜਿਆ ਅੰਮਿ੍ਰਤਸਰ ਦਾ ਨੌਜਵਾਨ

ਅੰਮਿ੍ਰਤਸਰ/ਬਿਓਰੋਰੂਸ ਵੱਲੋਂ ਯੂਕਰੇਨ ਨਾਲ ਚੱਲ ਰਹੀ ਜੰਗ ਵਿੱਚ ਭਾਰਤੀ ਨੌਜਵਾਨਾਂ ਨੂੰ ਜਬਰੀ ਧੱਕਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਅੰਮਿ੍ਰਤਸਰ ਦੇ ਇੱਕ ਨੌਜਵਾਨ...

ਤੀਜੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਮੋਦੀ ਪਹਿਲੀ ਵਿਦੇਸ਼ ਯਾਤਰਾ ’ਤੇ ਇਟਲੀ ਜਾਣਗੇ

ਨਵੀਂ ਦਿੱਲੀ/ਪੰਜਾਬ ਪੋਸਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੇ ਕਾਰਜਕਾਲ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ ਤਹਿਤ ਸਾਲਾਨਾ ਜੀ-7 ਸਿਖਰ ਸੰਮੇਲਨ ਵਿੱਚ...

ਜੰਮੂ-ਕਸ਼ਮੀਰ ’ਚ ਦਹਿਸ਼ਤਗਰਦਾਂ ਨਾਲ ਮੁਕਾਬਲਿਆਂ ਦੌਰਾਨ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਸ਼ਹੀਦ ਅਤੇ 6 ਸੁਰੱਖਿਆ ਕਰਮੀ ਜ਼ਖ਼ਮੀ

ਪੰਜਾਬ ਪੋਸਟ/ਬਿਓਰੋਜੰਮੂ-ਕਸ਼ਮੀਰ ਸੂਬੇ ਦੇ ਡੋਡਾ ਅਤੇ ਕਠੂਆ ਜ਼ਿਲ੍ਹਿਆਂ ’ਚ ਦਹਿਸ਼ਤਗਰਦਾਂ ਨਾਲ ਮੁਕਾਬਲਿਆਂ ’ਚ ਸੀ. ਆਰ. ਪੀ. ਐੱਫ. ਦਾ ਜਵਾਨ ਸ਼ਹੀਦ ਹੋ ਗਿਆ ਅਤੇ 6...

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪੁੱਤਰ ਹੰਟਰ ਬਾਇਡਨ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪੁੱਤਰ ਹੰਟਰ ਬਾਇਡਨ ਨੂੰ ਅਦਾਲਤ ਨੇ ਗੰਭੀਰ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਹੰਟਰ ਬਾਇਡਨ ਨੂੰ...

ਕੁਵੈਤ ’ਚ ਇਮਾਰਤ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 41 ਮੌਤਾਂ, ਮਿ੍ਰਤਕਾਂ ’ਚ ਕਈ ਭਾਰਤੀ ਵੀ ਸ਼ਾਮਲ

ਕੁਵੈਤ ਅੱਗ ਹਾਦਸਾ/ਪੰਜਾਬ ਪੋਸਟਕੁਵੈਤ ਦੇਸ਼ ਵਿੱਚ ਅੱਜ ਇੱਕ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਨਾਂ...

ਨਵੀਂ ਚੁਣੀ ਗਈ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪ੍ਰੋਗ੍ਰਾਮ ਦਾ ਹੋਇਆ ਐਲਾਨ

ਪੰਜਾਬ ਪੋਸਟ/ਬਿਓਰੋਲੋਕ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਸੰਸਦ ਦੇ ਨਵੇਂ ਸੈਸ਼ਨ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ...

ਟਰਬੂਲੈਂਸ ਹਾਦਸੇ ਦਾ ਸ਼ਿਕਾਰ ਹੋਏ ਯਾਤਰੀਆਂ ਨੂੰ ਮੁਆਵਜ਼ਾ ਦੇਵੇਗੀ ਸਿੰਗਾਪੁਰ ਏਅਰਲਾਈਨਜ਼

ਪੰਜਾਬ ਪੋਸਟ/ਬਿਓਰੋਸਿੰਗਾਪੁਰ ਏਅਰਲਾਈਨਜ਼ ਨੇ ਪਿਛਲੇ ਮਹੀਨੇ ਟਰਬੂਲੈਂਸ ਹਾਦਸੇ ਦਾ ਸ਼ਿਕਾਰ ਹੋਏ ਇੱਕ ਜਹਾਜ਼ ’ਚ ਸਵਾਰ 211 ਮੁਸਾਫ਼ਰਾਂ ਨੂੰ ਪੂਰਾ ਹਵਾਈ ਕਿਰਾਇਆ ਵਾਪਸ ਕਰਨ ਅਤੇ...

ਤਾਜ਼ਾ ਲੇਖ

spot_img