ਹੁਣ ਫਰੀਦਕੋਟ ‘ਚ ਜਾਰੀ ਹੋਇਆ ਰੈਡ ਐਲਰਟ; ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਕਿਹਾ ਗਿਆ

Published:

Rate this post

ਫਰੀਦਕੋਟ/ਪੰਜਾਬ ਪੋਸਟ

ਫਰੀਦਕੋਟ ’ਚ ਅੱਜ ਦੁਪਿਹਰ ਹੁਣ ਤੋਂ ਥੋੜੀ ਦੇਰ ਪਹਿਲਾਂ, ਹਵਾਈ ਹਮਲੇ ਦੀ ਚਿਤਾਵਨੀ ਨੂੰ ਲੈ ਕੇ ਰੈਡ ਅਲਰਟ ਜਾਰੀ ਹੋਇਆ ਹੈ। ਫਰੀਦਕੋਟ ਜ਼ਿਲ੍ਹੇ ਦੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਹਿਦਾਇਤ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੰਪਰਕ ਵਿਭਾਗ ਰਾਹੀਂ ਮੈਸਜ ਜਾਰੀ ਕਰ ਰੈਡ ਅਲਰਟ ਦਾ ਐਲਾਨ ਕੀਤਾ ਗਿਆ ਹੈ ਅਤੇ ਪੂਰੇ ਜ਼ਿਲ੍ਹੇ ਅੰਦਰ ਲੋਕਾਂ ਨੂੰ ਹਵਾਈ ਹਮਲਿਆ ਦੀ ਸ਼ੰਕਾ ਦੇ ਚਲਦੇ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਗਈ। ਪ੍ਰਸ਼ਾਸਨ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਦੀ ਸੁਰੱਖਿਆ ਲਈ ਪਿੰਡਾਂ ਦੇ ਗੁਰੂ ਘਰਾਂ ਵਿਚ ਅਨਾਊਂਸਮੈਂਟ ਵੀ ਇਸ ਸਬੰਧੀ ਕਰਵਾਈ ਗਈ ਹੈ।

Read News Paper

Related articles

spot_img

Recent articles

spot_img