ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਫੁੱਟਬਾਲ ਦੇ ਅਸਲ ਬਾਦਸ਼ਾਹ ਸਨ- ਪੇਲੇ

ਪੇਲੇ ਨੂੰ ਵਿਸ਼ਵ ਫੁੱਟਬਾਲ ਦਾ ‘ਬਾਦਸ਼ਾਹ’ ਮੰਨਿਆ ਜਾਂਦਾ ਹੈ ਅਤੇ ਉਨਾਂ ਦਾ ਜੀਵਨ ਸਿਰਫ਼ ਇੱਕ ਖਿਡਾਰੀ ਦੀ ਕਹਾਣੀ ਨਹੀਂ, ਸਗੋਂ ਮਿਹਨਤ, ਲਗਨ ਅਤੇ ਅਦੁੱਤੀ...

ਲਗਾਤਾਰ ਦੂਜੀ ਵਾਰ ਟੀ-20 ਵਿਸ਼ਵ ਕੱਪ ਜਿੱਤ ਕੇ ਭਾਰਤ ਨੇ ਰਚਿਆ ਇਤਿਹਾਸ

ਅਹਿਮਦਾਬਾਦ/ਪੰਜਾਬ ਪੋਸਟਟੀ-20 ਵਿਸ਼ਵ ਕੱਪ 2026 ਦੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ...

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਨਵੀਂ ਸਨਅਤੀ ਨੀਤੀ ਨੂੰ ਪ੍ਰਵਾਨਗੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੀ ਅੱਜ ਹੋਈ ਤਾਜ਼ਾ ਮੀਟਿੰਗ ਵਿੱਚ ਸੂਬੇ ਦੀ ਨਵੀਂ ਸਨਅਤੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ...

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਵਿੱਚ 15 ਦਹਿਸ਼ਤੀਆਂ ਨੂੰ ਮਾਰ ਮੁਕਾਇਆ

ਬਲੋਚਿਸਤਾਨ/ਪੰਜਾਬ ਪੋਸਟਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਵਿੱਚ ਦੋ ਵੱਖ-ਵੱਖ ਖ਼ੁਫ਼ੀਆ ਅਪਰੇਸ਼ਨਾਂ ਦੌਰਾਨ 15 ਦਹਿਸ਼ਤੀਆਂ ਨੂੰ ਮਾਰ ਮੁਕਾਇਆ ਹੈ। ਪਾਕਿਸਤਾਨੀ ਫ਼ੌਜ ਦੀ ਮੀਡੀਆ ਸ਼ਾਖਾ ਅਨੁਸਾਰ,...

ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ 60 ਰੁਪਏ ਵਧਾਈ ਗਈ

ਨਵੀਂ ਦਿੱਲੀ/ਪੰਜਾਬ ਪੋਸਟਪੱਛਮੀ ਏਸ਼ੀਆ ਵਿੱਚ ਚੱਲ ਰਹੇ ਫੌਜੀ ਟਕਰਾਅ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਊਰਜਾ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਹੁਣ ਦੇਸ਼ ਅੰਦਰ ਆਮ ਲੋਕਾਂ...

ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਹਾਈਕੋਰਟ ਵੱਲੋਂ ਬਰੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਕੇਸ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ...

ਅਮਰੀਕਾ ਵੱਲੋਂ ਭਾਰਤੀ ਰਿਫਾਇਨਰੀਆਂ ਨੂੰ ਰੂਸੀ ਤੇਲ ਖਰੀਦਣ ਲਈ ਆਰਜ਼ੀ ਛੋਟ ਦੇਣ ਦਾ ਐਲਾਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਨੇ ਇਰਾਨ ਨਾਲ ਵਧਦੇ ਟਕਰਾਅ ਦੇ ਮੱਦੇਨਜ਼ਰ ਭਾਰਤੀ ਰਿਫਾਇਨਰੀਆਂ ਨੂੰ ਰੂਸੀ ਤੇਲ ਖਰੀਦਣ ਲਈ 30 ਦਿਨਾਂ ਦੀ ਆਰਜ਼ੀ ਛੋਟ ਦੇਣ ਦਾ...

ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗ਼ਾਜ਼

ਚੰਡੀਗੜ੍ਹ/ਪੰਜਾਬ ਪੋਸਟਪੰਜਾਬਾ ਦੀ ‘ਆਪ’ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਤੇ ਪੰਜਵਾਂ ਬਜਟ ਇਜਲਾਸ ਅੱਜ ਸ਼ੁੱਕਰਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ...

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਜਾਣਗੇ ਰਾਜ ਸਭਾ; ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ

ਪਟਨਾ/ਪੰਜਾਬ ਪੋਸਟਰਿਕਾਰਡ 10 ਵਾਰ ਬਿਹਾਰ ਦੇ ਮੁੱਖ ਮੰਤਰੀ ਰਹੇ ਨਿਤੀਸ਼ ਕੁਮਾਰ ਨੇ ਰਾਜ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਕੇ ਸਭ ਨੂੰ...

ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਿੱਲੀ ਦੇ ਉਪ ਰਾਜਪਾਲ ਨਿਯੁਕਤ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਅੰਦਰ ਕਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਵੇਂ ਰਾਜਪਾਲਾ ਨਿਯੁਕਤ ਕੀਤੇ ਗਏ ਨੇ ਜਿਸ ਤਹਿਤ ਰਾਸ਼ਟਰਪਤੀ ਨੇ ਅਮਰੀਕਾ ਵਿਚ ਭਾਰਤ...

ਸ੍ਰੀਲੰਕਾ ਲਾਗੇ ਇੱਕ ਇਰਾਨੀ ਜੰਗੀ ਜਹਾਜ਼ ‘ਤੇ ਪਣਡੁੱਬੀ ਰਾਹੀਂ ਅਮਰੀਕੀ ਹਮਲੇ ਨੇ ਵਧਾਇਆ ਤਣਾਅ

ਗਾਲੇ/ਪੰਜਾਬ ਪੋਸਟਅਮਰੀਕਾ, ਇਜ਼ਰਾਈਲ ਅਤੇ ਇਰਾਨ ਦਰਮਿਆਨ ਚੱਲ ਰਹੀ ਜੰਗ ਹੁਣ ਹੋਰ ਤੇਜ਼ ਹੋ ਗਈ ਹੈ ਅਤੇ ਅੱਜ ਸ੍ਰੀਲੰਕਾ ਦੇ ਸਮੁੰਦਰੀ ਤਟ ਕੋਲ ਇੱਕ ਇਰਾਨੀ...

ਦੱਖਣੀ ਅਫਰੀਕਾ ਨੂੰ ਹਰਾ ਕੇ ਨਿਊਜ਼ੀਲੈਂਡ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਫ਼ਾਈਨਲ ‘ਚ ਪੁੱਜਾ

ਕੋਲਕਾਤਾ/ਪੰਜਾਬ ਪੋਸਟਆਈ.ਸੀ.ਸੀ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਦਰਮਿਆਨ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ਸਟੇਡੀਅਮ ਵਿੱਚ ਖੇਡਿਆ ਗਿਆ। ਨਿਊਜ਼ੀਲੈਂਡ...