ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਇਜ਼ਰਾਈਲ ਲਈ ਮਾਲ ਲੈ ਕੇ ਜਾਣ ਵਾਲੇ ਹਰੇਕ ਦੇਸ਼ ਦੇ ਜਹਾਜ਼ ਨੂੰ ਨਿਸ਼ਾਨਾ ਬਣਾਉਣ ਦੀ ਇਰਾਨ ਵੱਲੋਂ ਚੇਤਾਵਨੀ

ਤਹਿਰਾਨ/ਪੰਜਾਬ ਪੋਸਟਇਜ਼ਰਾਈਲ ਅਤੇ ਅਮਰੀਕਾ ਵੱਲੋਂ ਇਰਾਨ ਵਿਰੁੱਧ ਛੇੜੀ ਗਈ ਜੰਗ ਪੰਜਵੇਂ ਦਿਨ ਵੀ ਜਾਰੀ ਰਹੀ। ਇਰਾਨ ਦੇ ਸਰਕਾਰੀ ਮੀਡੀਆ ਨੇ ਰਿਵੋਲਿਊਸ਼ਨਰੀ ਗਾਰਡਜ਼ ਨੇਵੀ ਦੇ...

ਕਤਰ ਨੇ ਆਪਣੇ ਐਲ.ਐਨ.ਜੀ ਪਲਾਂਟਾਂ ‘ਤੇ ਹੋਏ ਹਮਲਿਆਂ ਤੋਂ ਬਾਅਦ ਗੈਸ ਉਤਪਾਦਨ ਬੰਦ ਕੀਤਾ

ਦੋਹਾ/ਪੰਜਾਬ ਪੋਸਟਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਦਰਮਿਆਨ ਕਤਰ ਨੇ ਆਪਣੇ ਐਲ.ਐਨ.ਜੀ ਪਲਾਂਟਾਂ 'ਤੇ ਹੋਏ ਹਮਲਿਆਂ ਤੋਂ ਬਾਅਦ ਗੈਸ ਦਾ ਉਤਪਾਦਨ ਬੰਦ ਕਰ ਦਿੱਤਾ...

ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਭਾਰਤ ਦੀ ਚਾਰ ਦਿਨਾਂ ਯਾਤਰਾ ‘ਤੇ ਆਏ

ਨਵੀਂ ਦਿੱਲੀ/ਪੰਜਾਬ ਪੋਸਟਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਵਪਾਰ, ਨਿਵੇਸ਼ ਅਤੇ ਮਹੱਤਵਪੂਰਨ ਤਕਨਾਲੋਜੀ ਸਮੇਤ ਕਈ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਅੱਜ...

ਇਰਾਨ ਮਸਲੇ ਦਰਮਿਆਨ ਤੇਲ ਦੀਆਂ ਕੀਮਤਾਂ ਵਧੀਆਂ ਅਤੇ ਸ਼ੇਅਰ ਬਾਜ਼ਾਰ ਡਿੱਗੇ

ਤਹਿਰਾਨ/ਪੰਜਾਬ ਪੋਸਟਇਜ਼ਰਾਈਲ ਅਤੇ ਅਮਰੀਕਾ ਵੱਲੋਂ ਇਰਾਨ ਵਿਰੁੱਧ ਛੇੜੀ ਗਈ ਜੰਗ ਚੌਥੇ ਦਿਨ ਵੀ ਜਾਰੀ ਹੈ। ਇਸ ਭਿਆਨਕ ਸੰਘਰਸ਼ ਕਾਰਨ ਵਿਸ਼ਵ ਭਰ ਦੇ ਬਾਜ਼ਾਰਾਂ ਵਿੱਚ...

ਇਜ਼ਰਾਈਲੀ ਫੌਜ ਨੇ ਇਰਾਨ ‘ਤੇ “ਹਮਲਿਆਂ ਦੀ ਇੱਕ ਵੱਡੀ ਲਹਿਰ” ਸ਼ੁਰੂ ਕੀਤੀ

ਤਹਿਰਾਨ/ਪੰਜਾਬ ਪੋਸਟਮੱਧ ਪੂਰਬ ਖਿੱਤੇ ਵਿੱਚ ਹਾਲਾਤ ਬਹੁਤ ਤੇਜ਼ੀ ਨਾਲ ਵਿਗੜ ਰਹੇ ਹਨ ਅਤੇ ਇਰਾਨ ਸਮੇਤ ਲਾਗਲੇ ਖੇਤਰਾਂ ‘ਚ ਨੁਕਸਾਨ ਦੇ ਅੰਕੜੇ ਲਗਾਤਾਰ ਵਧ ਰਹੇ...

ਸ਼੍ਰੀ ਜਗਨਨਾਥ ਮੰਦਰ ਨੇੜੇ ‘ਡੋਲਾ ਪੂਰਨਿਮਾ ‘ਮੌਕੇ ਅਫਰਾ-ਤਫਰੀ ਫੈਲਣ ਕਾਰਨ ਬਣਿਆ ਤਣਾਅ

ਪੁਰੀ/ਪੰਜਾਬ ਪੋਸਟਉੜੀਸਾ ਦੇ ਪੁਰੀ ਵਿੱਚ ਸ਼੍ਰੀ ਜਗਨਨਾਥ ਮੰਦਰ ਦੇ ਕੋਲ 'ਡੋਲਾ ਪੂਰਨਿਮਾ 'ਮੌਕੇ ਸ਼ਰਧਾਲੂਆਂ ਵਿਚਕਾਰ ਅਫਰਾ-ਤਫਰੀ ਫੈਲਣ ਕਾਰਨ ਕੁਝ ਸਮੇਂ ਲਈ ਤਣਾਅ ਪੈਦਾ ਹੋ...

ਦੁਬਈ ਤੋਂ 149 ਯਾਤਰੀਆਂ ਦਾ ਜਹਾਜ਼ ਦਿੱਲੀ ਪੁੱਜਾ

ਨਵੀਂ ਦਿੱਲੀ/ਪੰਜਾਬ ਪੋਸਟਇਜ਼ਰਾਈਲ-ਇਰਾਨ ਟਕਰਾਅ ਦੇ ਵਿਚਕਾਰ ਏਅਰ ਇੰਡੀਆ ਦੀ ਉਡਾਣ ਰਾਹੀਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਦੁਬਈ ਤੋਂ 149 ਯਾਤਰੀਆਂ ਦਾ...

ਸੀ.ਬੀ.ਆਈ ਨੇ ਆਬਕਾਰੀ ਨੀਤੀ ਮਾਮਲੇ ‘ਚ ਹਾਈ ਕੋਰਟ ਦੇ ਸਾਹਮਣੇ ਪਟੀਸ਼ਨ ਦਿੱਤੀ

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...

ਰਿਆਧ ਵਿਖੇ ਅਮਰੀਕੀ ਦੂਤਾਵਾਸ ਨੂੰ ਦੋ ਡਰੋਨ ਹਮਲਿਆਂ ਨਾਲ ਨਿਸ਼ਾਨਾ ਬਣਾਇਆ ਗਿਆ

ਰਿਆਧ/ਪੰਜਾਬ ਪੋਸਟਸਾਊਦੀ ਅਰਬ ਦੀ ਰਾਜਧਾਨੀ ਰਿਆਧ ਵਿੱਚ ਸਥਿਤ ਅਮਰੀਕੀ ਦੂਤਾਵਾਸ ਅੱਜ ਸਵੇਰੇ ਦੋ ਡਰੋਨ ਹਮਲਿਆਂ ਦਾ ਨਿਸ਼ਾਨਾ ਬਣਿਆ। ਸਾਊਦੀ ਰੱਖਿਆ ਮੰਤਰਾਲੇ ਨੇ ਸੋਸ਼ਲ ਮੀਡੀਆ...

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਕੈਨੇਡਾ ਵੱਲੋਂ 50 ਬਿਲੀਅਨ ਡਾਲਰ ਦੇ ਵਪਾਰ ਦਾ ਟੀਚਾ ਹੋਣ ਦੀ ਗੱਲ ਆਖੀ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੌਰੇ ‘ਤੇ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਜੇ. ਕਾਰਨੀ ਦੀ ਅਗਵਾਈ ਹੇਠ ਕੈਨੇਡਾ ਨਾਲ ਸਬੰਧਾਂ...

ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ਦੇ ਕਈ ਟਿਕਾਣਿਆਂ ’ਤੇ ਜ਼ਬਰਦਸਤ ਬੰਬਾਰੀ

ਤਹਿਰਾਨ/ਪੰਜਾਬ ਪੋਸਟਅਮਰੀਕਾ ਅਤੇ ਇਜ਼ਰਾਈਲ ਨੇ ਇਰਾਨ ਦੇ ਕਈ ਟਿਕਾਣਿਆਂ ’ਤੇ ਜ਼ਬਰਦਸਤ ਬੰਬਾਰੀ ਕੀਤੀ, ਜਿਸ ਵਿੱਚ ਇਰਾਨ ਦੇ ਬੈਲਿਸਟਿਕ ਮਿਜ਼ਾਈਲ ਕੇਂਦਰਾਂ ਅਤੇ ਜੰਗੀ ਬੇੜਿਆਂ ਨੂੰ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ ’ਤੇ ਗੱਲਬਾਤ

ਨਵੀਂ ਦਿੱਲੀ/ਪੰਜਾਬ ਪੋਸਟਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ ’ਤੇ ਗੱਲਬਾਤ...