ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸ਼੍ਰੋਮਣੀ ਕਮੇਟੀ ਨੇ ਗਿ: ਰਘਬੀਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਫਾਰਗ ਕੀਤਾ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦੇ...

ਸੁਪਰੀਮ ਕੋਰਟ ਨੇ ਐਨ.ਸੀ.ਈ.ਆਰ.ਟੀ ਦੀ 8ਵੀਂ ਜਮਾਤ ਦੀ ਇੱਕ ਕਿਤਾਬ ‘ਤੇ ‘ਪੂਰਨ ਪਾਬੰਦੀ’ ਲਾਈ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਅਦਾਲਤਾਂ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਇੱਕ ਅਧਿਆਏ ਨੂੰ ਲੈ ਕੇ 8ਵੀਂ ਜਮਾਤ ਦੀ ਐਨ.ਸੀ.ਈ.ਆਰ.ਟੀ ਦੀ ਕਿਤਾਬ 'ਤੇ 'ਪੂਰਨ ਪਾਬੰਦੀ'...

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਦੇ 13 ਸਟੋਨ ਕਰੱਸ਼ਰਾਂ ਨੂੰ ਜੁਰਮਾਨੇ ਨਾਲ ਬੰਦ ਕਰਨ ਦੇ ਹੁਕਮ

ਨਵੀਂ ਦਿੱਲੀ/ਪੰਜਾਬ ਪੋਸਟਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਦੇ ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਸਥਿਤ ਸ਼ਿਵਾਲਿਕ ਦੀਆਂ ਪਹਾੜੀਆਂ ਨੂੰ ਬਚਾਉਣ ਲਈ ਇੱਕ ਇਤਿਹਾਸਕ ਫੈਸਲਾ...

ਅਮਰੀਕਾ ਵੱਲੋਂ ਭਾਰਤੀ ਸੋਲਰ ਉਤਪਾਦਾਂ ਉੱਤੇ 126% ਟੈਰਿਫ ਦਾ ਐਲਾਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਨੇ ਭਾਰਤ ਤੋਂ ਦਰਾਮਦ ਹੋਣ ਵਾਲੇ ਸੋਲਰ ਉਤਪਾਦਾਂ ’ਤੇ 125.87 ਫ਼ੀਸਦ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਅਮਰੀਕਾ ਨੇ ਦਾਅਵਾ ਕੀਤਾ...

ਟਰੰਪ ਨੇ ‘ਸਟੇਟ ਆਫ਼ ਦਾ ਯੂਨੀਅਨ’ ਭਾਸ਼ਣ ਤਹਿਤ ਵਜਾਇਆ ਚੋਣਾਂ ਦਾ ਬਿਗੁਲ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ‘ਸਟੇਟ ਆਫ਼ ਦਾ ਯੂਨੀਅਨ’ ਭਾਸ਼ਣ ਰਾਹੀਂ ਨਵੰਬਰ ਵਿੱਚ ਹੋਣ ਵਾਲੀਆਂ ਮਿਡਟਰਮ ਚੋਣਾਂ ਲਈ ਚੋਣ ਬਿਗੁਲ ਵਜਾ...

ਹਲਵਾਰਾ ਹਵਾਈ ਅੱਡੇ ਤੋਂ ਪਹਿਲੀ ਅਜ਼ਮਾਇਸ਼ੀ ਹਵਾਈ ਉਡਾਣ ਭਰੀ ਗਈ

ਲੁਧਿਆਣਾ/ਪੰਜਾਬ ਪੋਸਟਪੰਜਾਬ ਦੇ ਨਵੇਂ ਤਿਆਰ ਹੋਏ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਬੋਇੰਗ 737 ਜਹਾਜ਼ ਨੇ ਸਫਲ ਅਜ਼ਮਾਇਸ਼ੀ ਹਵਾਈ ਉਡਾਣ ਭਰੀ ਹੈ ਜਿਸ ਤੋਂ ਬਾਅਦ...

ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ‘ਤੇ ਪਿੰਡ ਸਤੌਜ ‘ਚ ਗਲੀ ‘ਤੇ ਨਾਜਾਇਜ਼ ਕਬਜ਼ੇ ਦਾ ਦੋਸ਼ ਲਾਇਆ

ਭੁਲੱਥ/ਪੰਜਾਬ ਪੋਸਟਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੇ ਜੱਦੀ ਪਿੰਡ ਸਤੌਜ (ਜ਼ਿਲ੍ਹਾ ਸੰਗਰੂਰ)...

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ

ਨਵੀਂ ਦਿੱਲੀ/ਪੰਜਾਬ ਪੋਸਟਭਾਰਤੀ ਚੋਣ ਕਮਿਸ਼ਨ ਵੱਲੋਂ ਬੁਲਾਈ ਗਈ ਇੱਕ ਅਹਿਮ ਬੈਠਕ ਵਿੱਚ ਹਿੱਸਾ ਲੈਣ ਲਈ ਪੰਜਾਬ ਦੇ ਚੋਣ ਅਧਿਕਾਰੀ ਦਿੱਲੀ ਪਹੁੰਚ ਰਹੇ ਹਨ। ਇਹ...

ਸਮਾਣਾ ਵਿੱਚ ਅੱਜ ਕਿਸਾਨਾਂ ਅਤੇ ਪੁਲਿਸ ਦਰਮਿਆਨ ਝੜਪ ‘ਚ ਕਈ ਜਣੇ ਜ਼ਖਮੀ

ਸਮਾਣਾ/ਪੰਜਾਬ ਪੋਸਟਸਮਾਣਾ ਵਿੱਚ ਕਿਸਾਨਾਂ ਨੇ ਗੁਰਜੀਤ ਸਿੰਘ ਖਾਲਸਾ ਦੇ ਸਮਰਥਨ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ। ਉਸ ਸਮੇਂ ਹਾਲਾਤ ਤਣਾਅਪੂਰਨ ਹੋ...

ਟਰੰਪ ਨੇ ਵਪਾਰਕ ਸਮਝੌਤਿਆਂ ਨਾਲ ‘ਖੇਡਣ’ ਵਾਲੇ ਦੇਸ਼ਾਂ ’ਤੇ ਭਾਰੀ ਟੈਕਸ ਦੀ ਚੇਤਾਵਨੀ ਦਿੱਤੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਦੇਸ਼ਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਜੋ ਅਮਰੀਕਾ ਨਾਲ ਹੋਏ ਤਾਜ਼ਾ ਵਪਾਰਕ ਸਮਝੌਤਿਆਂ ਤੋਂ ਪਿੱਛੇ ਹਟਣ...

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਨੇ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦਾਇਰ ਕੀਤੀ

ਸਿਓਲ/ਪੰਜਾਬ ਪੋਸਟ ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਯੂਨ ਸੁਕ ਯੋਲ ਨੇ ਦਸੰਬਰ 2024 ਵਿੱਚ ਦੇਸ਼ ਵਿੱਚ ਥੋੜ੍ਹੇ ਸਮੇਂ ਲਈ ‘ਮਾਰਸ਼ਲ ਲਾਅ’ (ਫੌਜੀ ਸ਼ਾਸਨ) ਲਗਾਉਣ...

ਰਾਂਚੀ ਤੋਂ ਦਿੱਲੀ ਜਾ ਰਹੀ ਹਵਾਈ ਐਂਬੂਲੈਂਸ ਦੇ ਕਰੈਸ਼ ਹੋਣ ਕਾਰਨ 7 ਲੋਕਾਂ ਦੀ ਮੌਤ

ਰਾਂਚੀ/ਪੰਜਾਬ ਪੋਸਟਦੇਸ਼ ਅੰਦਰ ਇੱਕ ਹੋਰ ਦੁਖਦਾਈ ਹਵਾਈ ਹਾਦਸੇ ਦੀ ਘਟਨਾ ਵਾਪਰੀ ਹੈ ਜਿਸ ਮੁਤਾਬਕ ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਭਿਆਨਕ ਹਵਾਈ ਹਾਦਸੇ...