ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ਦੇ ਕੈਲੀਫੋਰਨੀਆ ਗੁਰੂਘਰ ਤੋਂ ਅਗਵਾ ਕੀਤੇ ਸਿੱਖ ਸੇਵਾਦਾਰ ਦੀ ਮ੍ਰਿਤਕ ਦੇਹ ਮਿਲੀ

ਕੈਲੀਫੋਰਨੀਆ/ਪੰਜਾਬ ਪੋਸਟਅਮਰੀਕਾ ਦੇ ਕੈਲੀਫੋਰਨੀਆ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਟ੍ਰੇਸੀ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਅਗਵਾ ਕੀਤੇ ਗਏ...

ਵਿਧਾਇਕ ਸੁਖਪਾਲ ਖਹਿਰਾ ਦੇ ਘਰ ਦਾ ਇੱਕ ਹਿੱਸਾ ਢਾਹਿਆ ਗਿਆ

ਭੁਲੱਥ/ਪੰਜਾਬ ਪੋਸਟਭੁਲੱਥ ਦੇ ਰਾਮਗੜ੍ਹ ਵਿਚ ਪੰਜਾਬ ਪੁਲੀਸ ਦੀ ਟੀਮ ਤੇ ਹੋਰ ਅਮਲੇ ਨੇ ਅੱਜ ਵਿਧਾਇਕ ਸੁਖਪਾਲ ਖਹਿਰਾ ਦੇ ਘਰ ਦਾ ਇਕ ਹਿੱਸਾ ਢਾਹ ਦਿੱਤਾ।...

ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਮੁਕੁਲ ਰਾਏ ਦਾ ਦੇਹਾਂਤ

ਨਵੀਂ ਦਿੱਲੀ/ਪੰਜਾਬ ਪੋਸਟਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਮੁਕੁਲ ਰਾਏ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਗੰਭੀਰ ਬਿਮਾਰੀਆਂ ਨਾਲ ਜੂਝ...

ਸ਼ਬਦਾਂ ਦੀ ਤਾਕਤ

ਅੰਮਿ੍ਤਸਰ ਜ਼ੇਲ ਦੀ ਗੱਲ ਹੈ। ਐਮਰਜੈਂਸੀ ਵਿੱਚ ਡੀ. ਆਈ. ਆਰ. ਅਧੀਨ ਜ਼ੇਲ ਵਿੱਚ ਬੰਦ ਸਾਂ। ਇੱਕ ਦਿਨ ਧੁੱਪੇ ਕੰਬਲ ਵਿਛਾ ਕੇ ਬੈਠੇ ਗੱਪ-ਗਿਆਨ ਵਿੱਚ...

ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਦਰਜ- ਜੈਤੋ ਦਾ ਮੋਰਚਾ

ਸਿੱਖੀ ’ਚ ਸ਼ਹਾਦਤਾਂ ਦੀ ਸਿਰੜ ਭਰਪੂਰ ਗਾਥਾ ਨੂੰ ਅੱਗੇ ਤੋਰਦੇ ਹੋਏ ਆਉਂਦਾ ਹੈ ਇੱਕ ਹੋਰ ਇਤਿਹਾਸਕ ਘਟਨਾਕ੍ਰਮ- ਜੈਤੋ ਦਾ ਮੋਰਚਾ ਜਿਸ ਦਾ ਆਰੰਭ ਨਾਭਾ...

ਸਿੱਖ ਇਤਿਹਾਸ ਦਾ ਬੇਹੱਦ ਸਤਿਕਾਰਤ ਨਾਂਅ- ਸ੍ਰ. ਤੇਜਾ ਸਿੰਘ ਸਮੁੰਦਰੀ

ਵੀਹਵੀਂ ਸਦੀ ਦੇ ਮੁਢਲੇ ਦੌਰ ਦਾ ਸਿੱਖ ਇਤਿਹਾਸ ਧਾਰਮਿਕ ਤੇ ਸਮਾਜ ਸੁਧਾਰਕ ਲਹਿਰਾਂ, ਮੋਰਚਿਆਂ ਅਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਇਸ ਇਤਿਹਾਸ ਦੇ ਹੀ...

ਅੰਤਰਿਮ ਵਪਾਰ ਸਮਝੌਤੇ ਸਬੰਧੀ ਭਾਰਤ-ਅਮਰੀਕਾ ਦੀ ਅਹਿਮ ਬੈਠਕ ਮੁਲਤਵੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੇ ਅੰਤਰਿਮ ਵਪਾਰ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ ਵਿੱਚ ਹੋਣ ਵਾਲੀ ਅਹਿਮ ਬੈਠਕ ਫਿਲਹਾਲ ਟਾਲ ਦਿੱਤੀ ਗਈ...

ਹਾਈਕੋਰਟ ਅੰਦਰ ਪੰਚਾਇਤਾਂ ਨੂੰ ਦਿੱਤੇ ਫੰਡਾਂ ਦੀ ਵਿਜੀਲੈਂਸ ਜਾਂਚ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਪਹੁੰਚੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ 14ਵੇਂ/15ਵੇਂ ਵਿੱਤ ਕਮਿਸ਼ਨ ਅਤੇ ਮਨਰੇਗਾ ਵਰਗੀਆਂ ਕੇਂਦਰੀ ਪੇਂਡੂ...

ਮਹਾਰਾਸ਼ਟਰ ਬੋਰਡ ਦੀ ਪ੍ਰੀਖਿਆ ਤੋਂ ਪਹਿਲਾਂ ਪ੍ਰਸ਼ਨ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ

ਨਾਗਪੁਰ/ਪੰਜਾਬ ਪੋਸਟਮਹਾਰਾਸ਼ਟਰ ਬੋਰਡ ਦੁਆਰਾ ਲਈ ਜਾ ਰਹੀ ਪ੍ਰੀਖਿਆ ਤੋਂ ਪਹਿਲਾਂ ਨਾਗਪੁਰ ਵਿੱਚ 12ਵੀਂ ਜਮਾਤ ਦਾ ਕੈਮਿਸਟਰੀ (ਰਸਾਇਣ ਵਿਗਿਆਨ) ਦਾ ਪ੍ਰਸ਼ਨ ਪੱਤਰ ਕਥਿਤ ਤੌਰ 'ਤੇ...

ਦਿੱਲੀ ਵਿੱਚ ਦਹਿਸ਼ਤੀ ਹਮਲੇ ਦੇ ਖਦਸ਼ੇ ਦੇ ਮੱਦੇਨਜ਼ਰ ਅਹਿਮ ਥਾਵਾਂ ਨੇੜੇ ਸੁਰੱਖਿਆ ਵਧਾਈ ਗਈ

ਦਿੱਲੀ/ਪੰਜਾਬ ਪੋਸਟਕੇਂਦਰੀ ਖੁਫ਼ੀਆ ਏਜੰਸੀਆਂ ਵੱਲੋਂ ਦਿੱਲੀ ਵਿੱਚ ਦਹਿਸ਼ਤੀ ਹਮਲੇ ਦੇ ਖਦਸ਼ੇ ਦੇ ਮੱਦੇਨਜ਼ਰ ਲਾਲ ਕਿਲ੍ਹੇ ਅਤੇ ਚਾਂਦਨੀ ਚੌਕ ਸਮੇਤ ਕਈ ਇਤਿਹਾਸਕ ਤੇ ਧਾਰਮਿਕ ਸਥਾਨਾਂ...

ਪੰਜਾਬ ਸਰਕਾਰ ਵੱਲੋਂ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ ਉੱਚ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੇ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ ਸੂਬੇ ਅੰਦਰ 22 ਆਈਏਐੱਸ, ਇਕ ਆਈਐੱਫਐੱਸ ਤੇ 8 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ...

ਹਾਈ ਕੋਰਟ ਨੇ ਪਾਵਰਕੌਮ ਦੀ ਮਾਲਕੀ ਵਾਲੀ ਜਾਇਦਾਦ ਤਬਦੀਲ ਕਰਨ ’ਤੇ ਰੋਕ ਲਾਈ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਾਵਰਕੌਮ ਦੀ ਮਾਲਕੀ ਵਾਲੀ ਕਿਸੇ ਵੀ ਜਾਇਦਾਦ ਨੂੰ ਤਬਦੀਲ ਕਰਨ ’ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ...