ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਏ.ਆਈ ਸੰਮਿਟ ਤਹਿਤ ਪ੍ਰਧਾਨ ਮੰਤਰੀ ਵੱਲੋਂ ਖੇਤਰ ਦੀਆਂ ਨਾਮੀ ਹਸਤੀਆਂ ਨਾਲ ਚਰਚਾ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏ.ਆਈ ਅਤੇ ਡੀਪਟੈੱਕ ਸਟਾਰਟਅੱਪਸ ਦੇ ਸੀਈਓਜ਼ ਨਾਲ ਖੇਤੀਬਾੜੀ,ਵਾਤਾਵਰਣ ਸੁਰੱਖਿਆ ਅਤੇ ਮਾਤ ਭਾਸ਼ਾ ਵਿੱਚ ਉੱਚ ਸਿੱਖਿਆ ਨੂੰ ਉਤਸ਼ਾਹਿਤ...

ਟਰੰਪ ਨੇ ਭਾਰਤ-ਪਾਕਿ ਟਕਰਾਅ ਰੋਕਣ ਦਾ ਇੱਕ ਵਾਰ ਫੇਰ ਦਾਅਵਾ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਉਨ੍ਹਾਂ ਨੇ ਟਕਰਾਅ ਨਾ...

ਨਿਊ ਜਰਸੀ ਗਵਰਨਰ ਦੇ ਸਲਾਹਕਾਰ ਅਤੇ ਪ੍ਰਮੁੱਖ ਸਿੱਖ ਵਕੀਲ ਜਸਪ੍ਰੀਤ ਸਿੰਘ ਦੀ ਨਿਊਯਾਰਕ ਗਵਰਨਰ ਕੈਥੀ ਹੋਚੁਲ ਨਾਲ ਸਿੱਖ ਮਸਲਿਆਂ ‘ਤੇ ਇਤਿਹਾਸਕ ਮੁਲਾਕਾਤ

ਨਿਊਯਾਰਕ/ਪੰਜਾਬ ਪੋਸਟਅਮਰੀਕਾ ਦੇ ਪ੍ਰਮੁੱਖ ਸਿੱਖ ਵਕੀਲ ਅਤੇ ਨਿਊ ਜਰਸੀ ਦੇ ਗਵਰਨਰ ਦੇ ਸਲਾਹਕਾਰ ਜਸਪ੍ਰੀਤ ਸਿੰਘ ਨੇ ਨਿਊਯਾਰਕ ਵਿੱਚ ਸਿੱਖ ਮਸਲਿਆਂ ਨੂੰ ਲੈ ਕੇ ਇੱਕ...

ਪੰਜਾਬ ਸਣੇ 22 ਸੂਬਿਆਂ ‘ਚ ਵਿਸ਼ੇਸ਼ ਵਿਆਪਕ ਸੁਧਾਈ (ਐੱਸ.ਆਈ.ਆਰ) ਦਾ ਅਗਲਾ ਗੇੜ ਅਪਰੈਲ ਤੋਂ

ਦਿੱਲੀ/ਪੰਜਾਬ ਪੋਸਟਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ 22 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਵਿੱਚ ਵਿਸ਼ੇਸ਼ ਵਿਆਪਕ ਸੁਧਾਈ (ਐੱਸ.ਆਈ.ਆਰ) ਦਾ ਅਗਲਾ ਗੇੜ ਅਪਰੈਲ ਤੋਂ ਸ਼ੁਰੂ...

ਸ਼੍ਰੋਮਣੀ ਕਮੇਟੀ ਵੱਲੋਂ ਗਿ: ਰਘਬੀਰ ਸਿੰਘ ਨੂੰ ਲਾਏ ਦੋਸ਼ਾਂ ਦਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਵੱਲੋਂ ਲਾਏ...

ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਦੇ ਕਈ ਦਰਿਆਵਾਂ ਅਤੇ ਮੌਸਮੀ ਨਾਲਿਆਂ ਵਿੱਚ ਗਾਰ/ਰੇਤ ਕੱਢਣ ਦੇ ਕੰਮ ‘ਤੇ ਰੋਕ

ਰੋਪੜ/ਪੰਜਾਬ ਪੋਸਟਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਰੋਪੜ ਜ਼ਿਲ੍ਹੇ ਸਮੇਤ ਪੰਜਾਬ ਭਰ ਦੇ ਕਈ ਦਰਿਆਵਾਂ ਅਤੇ ਮੌਸਮੀ ਨਾਲਿਆਂ ਵਿੱਚ ਗਾਰ/ਰੇਤ ਕੱਢਣ (ਡਿਸਿਲਟਿੰਗ) ਦੇ ਕੰਮ 'ਤੇ ਰੋਕ...

ਰਾਜੋਆਣਾ ਮਾਮਲੇ ‘ਤੇ ਸੁਪ੍ਰੀਮ ਕੋਰਟ ‘ਚ ਸੁਣਵਾਈ ਹੁਣ 18 ਮਾਰਚ ਨੂੰ

ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ 1995 ਦੇ ਤਤਕਾਲੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਤਹਿਤ...

ਭਾਰਤ-ਕੈਨੇਡਾ ਵਪਾਰ ਸਮਝੌਤੇ ਬਾਰੇ ਸ਼ਰਤਾਂ ਅਗਲੇ ਮਹੀਨੇ ਤੈਅ ਹੋਣ ਦੀ ਸੰਭਾਵਨਾ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਅਤੇ ਕੈਨੇਡਾ ਵੱਲੋਂ ਅਗਲੇ ਮਹੀਨੇ ਕੈਨੇਡਿਆਈ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਦੌਰਾਨ ਮੁਕਤ ਵਪਾਰ ਸਮਝੌਤੇ (ਐਫ.ਟੀ.ਏ) ਲਈ ਗੱਲਬਾਤ ਸ਼ੁਰੂ...

ਜੇਲ੍ਹ ‘ਚ ਬੰਦ ਕਿਸਾਨ ਆਗੂਆਂ ਦੀ ਜ਼ਮਾਨਤ ਅਦਾਲਤ ਵੱਲੋਂ ਮਨਜ਼ੂਰ; ਰੋਸ ਧਰਨੇ ਜਾਰੀ

ਬਠਿੰਡਾ/ਪੰਜਾਬ ਪੋਸਟਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਏਕਤਾ ਉਗਰਾਹਾਂ ਦੇ ਦੋ ਮੁੱਖ ਆਗੂਆਂ, ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਜਿਉਂਦ ਦੀ ਜ਼ਮਾਨਤ ਅੱਜ ਅਦਾਲਤ...

ਰਾਜ ਸਭਾ ਦੀਆਂ 37 ਸੀਟਾਂ ਲਈ ਦੋ-ਸਾਲਾ ਚੋਣਾਂ 16 ਮਾਰਚ ਨੂੰ ਹੋਣਗੀਆਂ

ਦਿੱਲੀ/ਪੰਜਾਬ ਪੋਸਟਚੋਣ ਕਮਿਸ਼ਨ ਨੇ ਵੱਡਾ ਐਲਾਨ ਕਰਦਿਆਂ ਦੱਸਿਆ ਹੈ ਕਿ ਦੇਸ਼ ਦੇ 10 ਸੂਬਿਆਂ ਵਿੱਚ ਰਾਜ ਸਭਾ ਦੀਆਂ 37 ਸੀਟਾਂ ਲਈ ਦੋ-ਸਾਲਾ ਚੋਣਾਂ 16...

ਬੈਲ ਗੱਡੀਆਂ ਦੀਆਂ ਦੌੜਾਂ ਦੀ ਵਾਪਸੀ ਨਾਲ ਕਿਲ੍ਹਾ ਰਾਏਪੁਰ ਖੇਡਾਂ ਦਾ ਆਗਾਜ਼

ਲੁਧਿਆਣਾ/ਪੰਜਾਬ ਪੋਸਟਲੁਧਿਆਣਾ ਵਿੱਚ ਕਿਲਾ ਰਾਏਪੁਰ ਦਿਹਾਤੀ ਓਲੰਪਿਕ-2026 ਦਾ ਆਗਾਜ਼ ਹੋ ਗਿਆ ਹੈ, ਜਿਸ ਨਾਲ 12 ਸਾਲਾਂ ਦੇ ਲੰਮੇ ਵਕਫੇ ਤੋਂ ਬਾਅਦ ਬੈਲ ਗੱਡੀਆਂ ਦੀਆਂ...

ਭਾਰਤ ਅਤੇ ਫਰਾਂਸ ਵੱਲੋਂ ਵੱਖ-ਵੱਖ ਖੇਤਰਾਂ ਨਾਲ ਸਬੰਧਤ ਕੁੱਲ 21 ਸਮਝੌਤੇ ਸਹੀਬੰਦ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਤੇ ਫਰਾਂਸ ਨੇ ਆਪਣੇ ਰਿਸ਼ਤਿਆਂ ਨੂੰ ‘ਵਿਸ਼ੇਸ਼ ਆਲਮੀ ਰਣਨੀਤਕ ਭਾਈਵਾਲੀ’ ਦੀ ਸਿਖਰ ’ਤੇ ਲਿਜਾਂਦਿਆਂ ਰੱਖਿਆ, ਵਪਾਰ ਅਤੇ ਵਿਸ਼ੇਸ਼ ਖਣਿਜਾਂ ਜਿਹੇ ਅਹਿਮ...