ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸ੍ਰੀ ਹਰਿਮੰਦਰ ਸਾਹਿਬ ਬਾਰੇ ਇੱਕ ਹੋਰ ਇਤਰਾਜ਼ਯੋਗ ਏ.ਆਈ ਵੀਡੀਓ ਮੁੜ ਵਾਇਰਲ ਹੋਣ ਮਗਰੋਂ ਮਾਮਲਾ ਦਰਜ

ਅੰਮ੍ਰਿਤਸਰ/ਪੰਜਾਬ ਪੋਸਟਸੋਸ਼ਲ ਮੀਡੀਆ ’ਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ) ਦੀ ਮਦਦ ਨਾਲ ਤਿਆਰ ਕੀਤੀ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਬੇਹੱਦ ਇਤਰਾਜ਼ਯੋਗ ਵੀਡੀਓ ਮੁੜ ਵਾਇਰਲ ਹੋਣ...

ਗੁਜਰਾਤ ਦੀ ਇੱਕ ਕੰਪਨੀ ਨੇ ਖਰੀਦਿਆ ਰਾਜਪੁਰਾ ਥਰਮਲ ਪਲਾਂਟ

ਨਾਭਾ/ਪੰਜਾਬ ਪੋਸਟਪੰਜਾਬ ਦਾ ਰਾਜਪੁਰਾ ਥਰਮਲ ਪਲਾਂਟ (ਨਾਭਾ ਪਾਵਰ ਲਿਮਿਟਡ) ਗੁਜਰਾਤ ਦੀ ਇੱਕ ਕੰਪਨੀ ਨੇ ਖ਼ਰੀਦ ਲਿਆ ਹੈ। ਐੱਲ ਐਂਡ ਟੀ ਪਾਵਰ ਡਿਵੈਲਪਮੈਂਟ ਲਿਮਿਟਡ ਨੇ...

ਦਿੱਲੀ ਵਿਖੇ ਦੁਨੀਆ ਦਾ ਸਭ ਤੋਂ ਵੱਡਾ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਸੰਮੇਲਨ ਸ਼ੁਰੂ

ਦਿੱਲੀ/ਪੰਜਾਬ ਪੋਸਟਰਾਜਧਾਨੀ ਦਿੱਲੀ ਵਿਖੇ ਦੁਨੀਆ ਦਾ ਸਭ ਤੋਂ ਵੱਡਾ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਸੰਮੇਲਨ ਸ਼ੁਰੂ ਹੋ ਗਿਆ ਆ। ਇਸ ਕਾਨਫਰੰਸ ਵਿੱਚ ਤਕਨੀਕੀ ਦਿੱਗਜ, ਉਦਯੋਗਿਕ ਆਗੂ,...

‘ਆਪ’ ਦੀ ਰੈਲੀ ‘ਚ ਹਿੱਸਾ ਲੈਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਮੁੜ ਹਸਪਤਾਲ ਦਾਖਲ

ਮੋਹਾਲੀ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਾਰ ਫਿਰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹੈਰਾਨੀ ਦੀ ਗੱਲ ਇਹ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ਉੱਤੇ ਮਾਨਸਾ ਪੁਲਿਸ ਵੱਲੋਂ ਧੋਖਾਧੜੀ ਦਾ ਮਾਮਲਾ ਦਰਜ

ਮਾਨਸਾ/ਪੰਜਾਬ ਪੋਸਟਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਐੱਸ.ਐੱਸ.ਪੀ ਦਫ਼ਤਰ ਦੇ ਬਾਹਰ ਧਰਨਾ...

ਸਾਬਕਾ ਡੀ.ਆਈ.ਜੀ. ਹਰਚਰਨ ਭੁੱਲਰ ਦੀ ਜ਼ਮਾਨਤ ਪਟੀਸ਼ਨ ਹਾਈਕੋਰਟ ਵੱਲੋਂ ਰੱਦ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਉਹ ਇਸ ਵੇਲੇ ਭ੍ਰਿਸ਼ਟਾਚਾਰ...

ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਤੋਂ ਪਹਿਲਾਂ ਕਿਸਾਨਾਂ ਦੀ ਪੁਲਿਸ ਨਾਲ ਝੜਪ

ਮੋਗਾ/ਪੰਜਾਬ ਪੋਸਟਧਰਮਕੋਟ ਲਾਗਲੇ ਪਿੰਡ ਕਿਸ਼ਨਪੁਰਾ ਕਲਾਂ ਪਾਸ ਅੱਜ ਆਮ ਆਦਮੀ ਪਾਰਟੀ ਦੀ ਰੈਲੀ ਤੋਂ ਪਹਿਲਾਂ, ਤੜਕਸਾਰ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨ...

ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਦੇ ਫਰਕ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦੇ ਅਗਲੇ ਗੇੜ ‘ਚ ਥਾਂ ਬਣਾਈ

ਕੋਲੰਬੋ/ਪੰਜਾਬ ਪੋਸਟਆਈ.ਸੀ.ਸੀ ਟੀ-20 ਕ੍ਰਿਕਟ ਵਿਸ਼ਵ ਕੱਪ 2026 ਦੇ ਹੁਣ ਤੱਕ ਦੇ ਸਭ ਤੋਂ ਵੱਡੇ ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਦੇ ਵੱਡੇ...

ਜੁੱਤੀ (ਕਹਾਣੀ)

ਕਰਨ ਤੇਹਰਵੀਂ ’ਚੋਂ ਥਰਡ ਡਿਵੀਜਨ ਲੈ ਕੇ ਫੇਲ ਹੁੰਦਾ ਬਚਿਆ ਤਾਂ ਉਰਦੂ ਦੇ ਅਖਬਾਰ-ਨਵੀਸ ਦਰਦੀ ਸਾਹਿਬ ਨੂੰ ਸ਼ਿਵ ਮੰਦਰ ਵਾਲਾ ਦਯਾ ਨੰਦ ਜੋਤਿਸ਼ੀ ਯਾਦ...

ਗੁਰਦੁਆਰਾ ਸੁਧਾਰ ਲਹਿਰ ਦਾ ਮੁੱਢ ਬੰਨਣ ਵਾਲਾ- ਸਾਕਾ ਨਨਕਾਣਾ ਸਾਹਿਬ  

ਸਾਕਾ ਨਨਕਾਣਾ ਸਾਹਿਬ ਸਿੱਖ ਇਤਿਹਾਸ ਵਿੱਚ ਡੂੰਘਾ ਭਾਵਨਾਤਮਕ ਅਤੇ ਇਤਿਹਾਸਕ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਿੱਖ ਗੁਰਦੁਆਰਿਆਂ ਨੂੰ ਮਹੰਤਾਂ ਦੇ ਭਿ੍ਰਸ਼ਟ ਕਬਜ਼ੇ ਤੋਂ ਮੁਕਤ...

ਮਨੋਰੰਜਨ ਜਗਤ ਦਾ ਬੇਮਿਸਾਲ ਸਿਤਾਰਾ- ਡਵੇਨ ‘ਦ ਰੌਕ’ ਜੌਨਸਨ

ਮਨੋਰੰਜਨ ਦੀ ਦੁਨੀਆਂ ’ਚ ਡਵੇਨ ‘ਦ ਰੌਕ’ ਜੌਨਸਨ ਦਾ ਨਾਂਅ ਆਲਮੀ ਤੌਰ ’ਤੇ ਇੱਕ ਜਾਣਿਆ ਪਛਾਣਿਆ ਨਾਂਅ ਹੈ ਜਿਸ ਦੀ ਪੇਸ਼ੇਵਰ ਕੁਸ਼ਤੀ ਤੋਂ ਲੈ...

ਰੇਲਵੇ ਮੰਤਰਾਲੇ ਦੇ ਲਗਪਗ 18,509 ਕਰੋੜ ਦੇ ਤਿੰਨ ਵੱਡੇ ਮਲਟੀ-ਟ੍ਰੈਕਿੰਗ ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲੀ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਰੇਲਵੇ ਮੰਤਰਾਲੇ ਦੇ ਤਿੰਨ ਵੱਡੇ ਮਲਟੀ-ਟ੍ਰੈਕਿੰਗ ਪ੍ਰਾਜੈਕਟਾਂ ਨੂੰ ਮਨਜ਼ੂਰੀ...