ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਡੀ.ਜੀ.ਸੀ.ਏ ਵੱਲੋਂ ਏਅਰ ਇੰਡੀਆ ਨੂੰ ਇੱਕ ਕਰੋੜ ਜੁਰਮਾਨਾ

ਨਵੀਂ ਦਿੱਲੀ/ਪੰਜਾਬ ਪੋਸਟਹਵਾਬਾਜ਼ੀ ਸੁਰੱਖਿਆ ਰੈਗੂਲੇਟਰ (ਡੀਜੀਸੀਏ) ਨੇ ਟਾਟਾ ਗਰੁੱਪ ਦੀ ਮਾਲਕੀ ਵਾਲੀ ਏਅਰ ਇੰਡੀਆ ’ਤੇ ਨਿਯਮਾਂ ਦੀ ਉਲੰਘਣਾ ਕਰਨ ਲਈ 1 ਕਰੋੜ ਰੁਪਏ ਦਾ...

ਬੰਗਲਾਦੇਸ਼ ਚੋਣਾਂ ਵਿੱਚ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਬੀ.ਐੱਨ.ਪੀ ਵੱਲੋਂ ਵੱਡੀ ਜਿੱਤ ਦਰਜ

ਢਾਕਾ/ਪੰਜਾਬ ਪੋਸਟਬੰਗਲਾਦੇਸ਼ ਦੀਆਂ ਸੰਸਦੀ ਚੋਣਾਂ ਵਿੱਚ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ) ਨੇ ਵੱਡੀ ਜਿੱਤ ਦਰਜ ਕੀਤੀ ਹੈ। ਪਾਰਟੀ ਦੀ ਦੋ...

ਬੰਗਲਾਦੇਸ਼ ਚੋਣਾਂ ਵਿੱਚ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਬੀ.ਐੱਨ.ਪੀ ਵੱਲੋਂ ਵੱਡੀ ਜਿੱਤ ਦਰਜ

ਢਾਕਾ/ਪੰਜਾਬ ਪੋਸਟਬੰਗਲਾਦੇਸ਼ ਦੀਆਂ ਸੰਸਦੀ ਚੋਣਾਂ ਵਿੱਚ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ) ਨੇ ਵੱਡੀ ਜਿੱਤ ਦਰਜ ਕੀਤੀ ਹੈ। ਪਾਰਟੀ ਦੀ ਦੋ...

ਬਜਟ ਸੈਸ਼ਨ ਵਿੱਚ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 9 ਮਾਰਚ ਤੱਕ ਮੁਲਤਵੀ

ਨਵੀਂ ਦਿੱਲੀ/ਪੰਜਾਬ ਪੋਸਟਲੋਕ ਸਭਾ ਬਜਟ ਸੈਸ਼ਨ ਵਿੱਚ ਹੋਏ ਹੰਗਾਮੇ ਤੋਂ ਬਾਅਦ ਸਦਨ ਦੀ ਕਾਰਵਾਈ 9 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ...

ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਹੂਸੈਨ ਮੁੜ ਆਪਣੇ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ

ਇਸਲਾਮਾਬਾਦ/ਪੰਜਾਬ ਪੋਸਟਭਾਰਤ ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਹੂਸੈਨ ਬੀਤੇ ਦਿਨ ਮੁੜ ਆਪਣੇ ਪਾਕਿਸਤਾਨੀ ਪਤੀ ਨਾਸਿਰ...

ਰੱਖਿਆ ਮੰਤਰਾਲੇ ਵੱਲੋਂ 114 ਰਾਫੇਲ ਜੰਗੀ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ

ਨਵੀਂ ਦਿੱਲੀ/ਪੰਜਾਬ ਪੋਸਟਰੱਖਿਆ ਖੇਤਰ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਕਦਮ ਵਜੋਂ ਭਾਰਤ ਨੇ ਫਰਾਂਸ ਨਾਲ ਸਰਕਾਰੀ ਪੱਧਰ ’ਤੇ 114 ਰਾਫੇਲ ਜੰਗੀ ਜਹਾਜ਼ਾਂ...

ਬੰਗਲਾਦੇਸ਼ ਆਮ ਚੋਣਾਂ ਦੇ ਨਤੀਜਿਆਂ ‘ਚ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਜਿੱਤ ਤੈਅ

ਢਾਕਾ/ਪੰਜਾਬ ਪੋਸਟਬੰਗਲਾਦੇਸ਼ ਵਿੱਚ ਆਮ ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਵਿੱਚ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਆਪਣੇ ਵਿਰੋਧੀ ਜਮਾਤ-ਏ-ਇਸਲਾਮੀ ਨਾਲੋਂ ਕਾਫੀ ਅੱਗੇ ਚੱਲ ਰਹੀ ਹੈ। ਸ਼ੇਖ...

ਹਿੰਦੀ ਦੀ ਮਸ਼ਹੂਰ ਨਿਊਜ਼ ਐਂਕਰ ਸਰਲਾ ਮਾਹੇਸ਼ਵਰੀ ਦਾ ਦੇਹਾਂਤ

ਦਿੱਲੀ/ਪੰਜਾਬ ਪੋਸਟਭਾਰਤੀ ਟੈਲੀਵਿਜ਼ਨ ਦੇ ਇਤਿਹਾਸ ਵਿੱਚ ਆਪਣੀ ਖ਼ਾਸ ਪਛਾਣ ਰੱਖਣ ਵਾਲੀ ਅਤੇ ਦੂਰਦਰਸ਼ਨ ਦੀ ਹਿੰਦੀ ਦੀ ਮਸ਼ਹੂਰ ਨਿਊਜ਼ ਐਂਕਰ ਸਰਲਾ ਮਾਹੇਸ਼ਵਰੀ 71 ਸਾਲ ਦੀ...

ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਅੰਤਰਿਮ ਵਪਾਰ ਸਮਝੌਤੇ ਸਬੰਧੀ ਪਾਰਲੀਮੈਂਟ ‘ਚ ਹੰਗਾਮਾ

ਨਵੀਂ ਦਿੱਲੀ/ਪੰਜਾਬ ਪੋਸਟ‘ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਅੰਤਰਿਮ ਵਪਾਰ ਸਮਝੌਤੇ ਨੂੰ ਲੈ ਕੇ ਵਿਰੋਧੀ ਧਿਰ ਨੇ ਜ਼ਬਰਦਸਤ...

ਭਾਰਤ ਨਾਲ ਹੋਏ ਵਪਾਰਕ ਸਮਝੌਤੇ ਨੂੰ ਡੋਨਾਲਡ ਟਰੰਪ ਨੇ ‘ਇਤਿਹਾਸਕ’ ਕਰਾਰ ਦਿੱਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨਾਲ ਹੋਏ ਤਾਜ਼ਾ ਵਪਾਰਕ ਸਮਝੌਤੇ ਨੂੰ ‘ਇਤਿਹਾਸਕ’ ਕਰਾਰ ਦਿੱਤਾ ਹੈ। ‘ਚੈਂਪੀਅਨ ਆਫ਼ ਕੋਲ’ ਪ੍ਰੋਗਰਾਮ ਦੌਰਾਨ...

ਬੰਗਲਾਦੇਸ਼ ਵਿੱਚ 13ਵੀਂ ਸੰਸਦ ਦੀਆਂ ਆਮ ਚੋਣਾਂ ਲਈ ਵੋਟਿੰਗ ਦਾ ਅਮਲ ਜਾਰੀ

ਢਾਕਾ/ਪੰਜਾਬ ਪੋਸਟਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਵਿੱਚ ਅੱਜ ਸਵੇਰ ਤੋਂ ਹੀ 13ਵੀਂ ਸੰਸਦੀ ਚੋਣਾਂ ਲਈ ਵੋਟਿੰਗ ਦਾ ਅਮਲ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ...

ਕੈਨੇਡਾ ਦੇ ਇੱਕ ਸਕੂਲ ’ਚ ਬੰਦੂਕਧਾਰੀ ਵਲੋਂ ਕੀਤੀ ਗੋਲੀਬਾਰੀ ਕਾਰਨ 9 ਲੋਕਾਂ ਦੀ ਮੌਤ

ਬ੍ਰਿਟਿਸ਼ ਕੋਲੰਬੀਆ/ਪੰਜਾਬ ਪੋਸਟਕੈਨੇਡਾ ਦੇ ਪੱਛਮੀ ਤੱਟੀ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਉੱਤਰੀ ਪਾਸੇ ਸ਼ਾਂਤ ਖੇਤਰ ਵਜੋਂ ਜਾਣੇ ਜਾਂਦੇ ਇਲਾਕੇ ਦੇ ਹਾਇਰ ਸੈਕੰਡਰੀ ਸਕੂਲ ’ਚ ਬੰਦੂਕਧਾਰੀ...