ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪਟਿਆਲਾ/ਪੰਜਾਬ ਪੋਸਟਪੰਜਾਬ ‘ਚ ਅੱਜ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਦੋ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਆਪਣੇ ਸਾਥੀਆਂ ਦੀ ਰਿਹਾਈ ਅਤੇ...

ਡੋਨਾਲਡ ਟਰੰਪ ਵੱਲੋਂ ਨਵੇਂ ਕੌਮਾਂਤਰੀ ਪੁਲ ਦੇ ਉਦਘਾਟਨ ਸਬੰਧੀ ਕੈਨੇਡਾ ਨੂੰ ਚੇਤਾਵਨੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਅਤੇ ਕੈਨੇਡਾ ਦਰਮਿਆਨ ਚੱਲ ਰਹੀ ਵਪਾਰਕ ਜੰਗ ਨੂੰ ਡੋਨਾਲਡ ਟਰੰਪ ਦੀਆਂ ਨੀਤੀਆਂ ਨੇ ਹੁਣ ਇੱਕ ਨਵੇਂ ਮੋੜ ’ਤੇ ਲਿਆ ਖੜ੍ਹਾ ਕੀਤਾ...

ਪਾਰਲੀਮੈਂਟ ‘ਚ ਭਾਰੀ ਹੰਗਾਮੇ ਦਰਮਿਆਨ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤੇ ਦਾ ਨੋਟਿਸ

ਨਵੀਂ ਦਿੱਲੀ/ਪੰਜਾਬ ਪੋਸਟਪਾਰਲੀਮੈਂਟ ਦੇ ਮੌਜੂਦਾ ਬਜਟ ਸੈਸ਼ਨ ਦੇ 10ਵੇਂ ਦਿਨ ਅੱਜ ਮੰਗਲਵਾਰ ਨੂੰ ਲੋਕ ਸਭਾ ਵਿੱਚ ਮੁੜ ਜ਼ਬਰਦਸਤ ਹੰਗਾਮਾ ਹੋਇਆ, ਜਿਸ ਕਾਰਨ ਪ੍ਰਸ਼ਨ ਕਾਲ...

ਡੋਨਾਲਡ ਟਰੰਪ ਵੱਲੋਂ ਆਉਂਦੇ ਅਪ੍ਰੈਲ ਮਹੀਨੇ ਚੀਨ ਦੇ ਦੌਰੇ ਦੀ ਯੋਜਨਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਪ੍ਰੈਲ ਵਿੱਚ ਬੀਜਿੰਗ ਜਾਣ ਦੀ ਯੋਜਨਾ ਬਣਾ ਰਹੇ ਹਨ, ਜਿੱਥੇ ਉਹ ਆਪਣੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨਾਲ ਮੁਲਾਕਾਤ...

ਕਮਲ ਭਾਬੀ ਕਤਲ ਮਾਮਲੇ ‘ਚ ਬਠਿੰਡਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਕਰਾਰ ਦਿੱਤਾ

ਬਠਿੰਡਾ/ਪੰਜਾਬ ਪੋਸਟਸੋਸ਼ਲ ਮੀਡੀਆ ’ਤੇ ਮਕਬੂਲ ਹੋਈ ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਮਾਮਲੇ ਵਿੱਚ ਬਠਿੰਡਾ ਦੀ ਸਥਾਨਕ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ...

ਪਾਕਿਸਤਾਨ ਸਰਕਾਰ ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵਾਲੇ ਮੈਚ ਦੇ ਬਾਈਕਾਟ ਦਾ ਸੱਦਾ ਵਾਪਸ ਲਿਆ

ਨਵੀਂ ਦਿੱਲੀ/ਪੰਜਾਬ ਪੋਸਟਪਾਕਿਸਤਾਨ ਸਰਕਾਰ ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵਿਰੁੱਧ ਹੋਣ ਵਾਲੇ ਮੈਚ ਦੇ ਬਾਈਕਾਟ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਹੁਣ...

ਸੁਪਰੀਮ ਕੋਰਟ ਵੱਲੋਂ ਕੁਲਦੀਪ ਸੇਂਗਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਉਨਾਓ ਜਬਰ ਜਨਾਹ ਦੀ ਪੀੜਤਾ ਦੇ ਪਿਤਾ ਦੀ ਹਿਰਾਸਤੀ ਮੌਤ ਦੇ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਆਗੂ ਕੁਲਦੀਪ ਸਿੰਘ...

ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਭਲਕੇ ਮੰਗਲਵਾਰ ਤੱਕ ਮੁਲਤਵੀ

ਨਵੀਂ ਦਿੱਲੀ/ਪੰਜਾਬ ਪੋਸਟਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਭਲਕੇ ਮੰਗਲਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ...

ਪੰਜਾਬ ਪੁਲਿਸ ਵੱਲੋਂ “ਅਪਰੇਸ਼ਨ ਪ੍ਰਹਾਰ 2.0” ਦੀ ਸ਼ੁਰੂਆਤ ਦਾ ਐਲਾਨ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਦੇ ਨਾਲ-ਨਾਲ ਪੰਜਾਬ ਦੇ ਰਾਜਪਾਲ ਵੱਲੋਂ ਕੀਤੀ ਗਈ ਆਲੋਚਨਾ ਵਿਚਾਲੇ, ਡੀਜੀਪੀ ਗੌਰਵ ਯਾਦਵ ਨੇ...

ਤੈਨੂ ਦੂਰ ਵਿਆਹੂੰ (ਕਹਾਣੀ)

“ਤੈਨੂੰ ਦੂਰ ਵਿਆਹੂੰ,’’ ਜਦੋਂ ਮੈਂ ਮਾਂ ਤੋਂ ਕੁਝ ਖਾਣ ਲਈ ਮੰਗਦੀ ਜਾਂ ਫਿਰ ਮੇਰੀ ਆਵਾਜ਼ ਕਿਸੇ ਹੋਰ ਗੱਲੋਂ ਬਾਪੂ ਦੇ ਕੰਨੀਂ ਜਾ ਪੈਂਦੀ।“ਤੈਨੂੰ ਦੂਰ...

ਸਿਰੜ ਅਤੇ ਕੁਰਬਾਨੀਆਂ ਦੀ ਮਿਸਾਲੀ ਇਬਾਰਤ : ਵੱਡਾ ਘੱਲੂਘਾਰਾ (ਕੁੱਪ ਰਹੀੜਾ)

ਸਮੇਂ ਸਮੇਂ ਉੱਪਰ ਸਿੱਖ ਇਤਿਹਾਸ ਨੇ ਬਹੁਤ ਸਾਰੀਆਂ ਚੁਣੌਤੀਆਂ ਅਤੇ ਮਾਰੂ ਹੱਲਿਆਂ ਦਾ ਸਾਹਮਣਾ ਕੀਤਾ ਅਤੇ ਹਰੇਕ ਵਾਰ ਸਿੱਖੀ ਚੜਦੀ ਕਲਾ ਨਾਲ ਹੀ ਅੱਗੇ...

ਸੰਘਰਸ਼ ‘ਚੋਂ ਲੰਘ ਕੇ ਵਿਆਪਕ ਸ਼ਾਸਕ ਬਣਿਆ ਸੀ- ਚੰਗੇਜ਼ ਖਾਨ

12ਵੀਂ ਸਦੀ ਦਾ ਮੰਗੋਲ ਸ਼ਾਸਕ ਚੰਗੇਜ਼ ਖਾਨ, ਜਿਸ ਦਾ ਮੂਲ ਨਾਂਅ ‘ਤੇਮੂਜਿਨ’ ਸੀ, ਦੀ ਨਿਮਰ ਸ਼ੁਰੂਆਤ ਤੋਂ ਬੇਮਿਸਾਲ ਉਭਾਰ ਨੇ, ਯੂਰੇਸ਼ੀਆ ਖਿੱਤੇ ਦੇ ਸਮੁੱਚੇ...