ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ਦੇ ਮਿਨੀਐਪੋਲਿਸ ਦੀ ਫੈਡਰਲ ਇਮਾਰਤ ਮੂਹਰੇ ਰੋਸ ਜ਼ਾਹਰ ਕਰਦੇ ਪ੍ਰਦਰਸ਼ਨਕਾਰੀ ਪੁਲੀਸ ਵੱਲੋਂ ਗ੍ਰਿਫ਼ਤਾਰ

ਮਿਨੀਐਪੋਲਿਸ/ਪੰਜਾਬ ਪੋਸਟਅਮਰੀਕਾ ਦੇ ਮਿਨੀਐਪੋਲਿਸ ਵਿੱਚ ਇੱਕ ਇਮੀਗ੍ਰੇਸ਼ਨ ਅਧਿਕਾਰੀ ਦੇ ਹੱਥੋਂ ਮਿਨੀਸੋਟਾ ਦੀ ਮਹਿਲਾ ਦੀ ਮੌਤ ਹੋਣ ਦੀ ਮੰਦਭਾਗੀ ਘਟਨਾ ਨੂੰ ਇੱਕ ਮਹੀਨਾ ਪੂਰਾ ਹੋਣ...

ਊਬਰ, ਓਲਾ ਅਤੇ ਰੈਪੀਡੋ ਦੇ ਡਰਾਈਵਰਾਂ ਵੱਲੋਂ ਅੱਜ ਦੇਸ਼ ਭਰ ’ਚ ਹੜਤਾਲ ਦਾ ਸੱਦਾ

ਨਵੀਂ ਦਿੱਲੀ/ਪੰਜਾਬ ਪੋਸਟਊਬਰ, ਓਲਾ ਅਤੇ ਰੈਪੀਡੋ ਵਰਗੀਆਂ ਐਪ-ਆਧਾਰਿਤ ਟੈਕਸੀ ਅਤੇ ਆਟੋ ਰਿਕਸ਼ਾ ਚਾਲਕਾਂ ਦੀ ਯੂਨੀਅਨ ਨੇ ਕਈ ਮੰਗਾਂ ਨੂੰ ਲੈ ਕੇ ਅੱਜ ਸ਼ਨਿਚਰਵਾਰ ਵਾਲੇ...

ਭਾਰਤ ਨੇ 6ਵੀਂ ਵਾਰ ਜਿੱਤਿਆ ਅੰਡਰ-19 ਕ੍ਰਿਕਟ ਵਿਸ਼ਵ ਕੱਪ

ਹਰਾਰੇ/ਪੰਜਾਬ ਪੋਸਟਭਾਰਤੀ ਅੰਡਰ-19 ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ।...

ਕਾਂਗਰਸ ਨੇ ਡਾ: ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਬਾਹਰ ਕੀਤਾ

ਨਵੀਂ ਦਿੱਲੀ/ਪੰਜਾਬ ਪੋਸਟਕਾਂਗਰਸ ਪਾਰਟੀ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਡਾ: ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ...

ਐਸ.ਆਈ.ਆਰ ਦੀ ਮੁੱਢਲੀ ਪ੍ਰਕਿਰਿਆ ਤਹਿਤ ਹੁਣ ਪੰਜਾਬ ਵਿੱਚ ਵੋਟਰ ਸੂਚੀਆਂ ਦੇ ਮਿਲਾਨ ਦਾ ਕੰਮ ਸ਼ੁਰੂ

ਚੰਡੀਗਧ/ਪੰਜਾਬ ਪੋਸਟਚੋਣ ਕਮਿਸ਼ਨ ਵੱਲੋਂ ਅਰੰਭੀ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐਸ.ਆਈ.ਆਰ) ਪ੍ਰਕਿਰਿਆ ਦੇ ਸ਼ੁਰੂਆਤੀ ਗੇੜ ਤਹਿਤ ਹੁਣ ਪੰਜਾਬ ਵਿੱਚ ਵੋਟਰ ਸੂਚੀਆਂ ਦੇ ਮਿਲਾਨ...

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਸਬੰਧੀ ਤੌਖਲੇ ਜ਼ਾਹਰ

ਚੰਡੀਗੜ੍ਹ/ਪੰਜਾਬ ਪੋਸਟਦਿੱਲੀ ਵਿਖੇ ਲੱਗੇ ਕਿਸਾਨੀ ਮੋਰਚੇ ਦੀ ਅਗੁਆਈ ਕਰਦੇ ਰਹੇ ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ) ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਚੰਡੀਗੜ੍ਹ ਕਿਸਾਨ...

ਜਲੰਧਰ ‘ਚ ‘ਆਪ’ ਦੇ ਆਗੂ ਲੱਕੀ ਉਬਰਾਏ ਦਾ ਗੋਲੀਆਂ ਮਾਰ ਕੇ ਕਤਲ 

ਜਲੰਧਰ/ਪੰਜਾਬ ਪੋਸਟਜਲੰਧਰ ਦੇ ਮਾਡਲ ਟਾਊਨ ਵਿੱਚ ਅੱਜ ਸਵੇਰੇ ਗੁਰਦੁਆਰਾ ਸਾਹਿਬ ਦੇ ਨੇੜੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਉਬਰਾਏ ‘ਤੇ ਗੋਲੀਆਂ ਚਲਾਈਆਂ...

ਪਾਰਲੀਮੈਂਟ ‘ਚ ਹੰਗਾਮੇ ਕਾਰਨ ਪ੍ਰਧਾਨ ਮੰਤਰੀ ਦੇ ਭਾਸ਼ਣ ਬਿਨਾ ਹੀ ਧੰਨਵਾਦ ਮਤਾ ਪਾਸ ਹੋਇਆ

ਨਵੀਂ ਦਿੱਲੀ/ਪੰਜਾਬ ਪੋਸਟਪਾਰਲੀਮੈਂਟ ‘ਚ ਅੱਜ ਵੀ ਹੰਗਾਮੇ ਦਾ ਸਿਲਸਿਲਾ ਜਾਰੀ ਰਿਹਾ ਅਤੇ ਲੋਕ ਸਭਾ ‘ਚ ਬਜਟ ਸੈਸ਼ਨ ਦੌਰਾਨ ਕਾਫੀ ਰੌਲਾ-ਰੱਪਾ ਪਿਆ। ਇਸ ਹੰਗਾਮੇ ਦੌਰਾਨ...

ਨਾਈਜੀਰੀਆ ‘ਚ ਦਹਿਸ਼ਤਗਰਦਾਂ ਨੇ ਦੋ ਪਿੰਡਾਂ ’ਤੇ ਹਮਲਾ ਕਰਕੇ 162 ਲੋਕਾਂ ਦੀ ਹੱਤਿਆ ਕੀਤੀ

ਅਬੁਜਾ/ਪੰਜਾਬ ਪੋਸਟਅਫਰੀਕੀ ਦੇਸ਼ ਨਾਈਜੀਰੀਆ ਵਿੱਚ ਇਸਲਾਮਿਕ ਦਹਿਸ਼ਤਗਰਦਾਂ ਨੇ ਇੱਕ ਹੌਲਨਾਕ ਕਾਰਾ ਕਰਦੇ ਹੋਏ ਪੱਛਮੀ ਨਾਇਜੀਰੀਆ ਦੇ ਦੋ ਪਿੰਡਾਂ ’ਤੇ ਹਮਲਾ ਕਰਕੇ 162 ਜਣਿਆਂ ਦੀ...

ਅਮਰੀਕਾ ਦੇ ਓਰੇਗਨ ’ਚ ਵਾਰੰਟ ਤੋਂ ਬਿਨਾਂ ਗ੍ਰਿਫ਼ਤਾਰੀ ’ਤੇ ਅਦਾਲਤ ਨੇ ਰੋਕ ਲਾਈ

ਓਰੇਗਨ/ਪੰਜਾਬ ਪੋਸਟਅਮਰੀਕਾ ਦੇ ਪੋਰਟਲੈਂਡ ਦੀ ਇੱਕ ਅਦਾਲਤ ਨੇ ਕਿਹਾ ਹੈ ਕਿ ਮੌਜੂਦਾ ਹਾਲਾਤ ਤਹਿਤ, ਓਰੇਗਨ ਵਿੱਚ ਜਦੋਂ ਤਕ ਸ਼ੱਕੀ ਵਿਅਕਤੀ ਭੱਜਣ ਦੀ ਕੋਸ਼ਿਸ਼ ਨਾ...

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਅੱਜ

ਚੰਡੀਗੜ੍ਹ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਅੱਜ ਬੁਲਾਈ ਹੈ। ਇਹ ਮੀਟਿੰਗ ਅੱਜ...

ਰਾਹੁਲ ਗਾਂਧੀ ਵੱਲੋਂ ਰਵਨੀਤ ਬਿੱਟੂ ਨੂੰ ‘ਗੱਦਾਰ ਦੋਸਤ’ ਕਹਿਣ ਉੱਤੇ ਸਿਆਸਤ ਗਰਮਾਈ

ਨਵੀਂ ਦਿੱਲੀ/ਪੰਜਾਬ ਪੋਸਟਪਾਰਲੀਮੈਂਟ ‘ਚ ਜਾਰੀ ਟਕਰਾਅ ਦਰਮਿਆਨ, ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ "ਸਮਝੌਤਾ" ਕਰਨ ਦਾ ਦੋਸ਼ ਲਾਉਂਦਿਆਂ ਅੱਜ ਇੱਕ...