ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੀ ਪੈਦਲ ਯਾਤਰਾ ਦਾ ਪ੍ਰੋਗ੍ਰਾਮ ਜਾਰੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੂਬੇ ਦੇ ਤਿੰਨ ਸਰਹੱਦੀ ਜ਼ਿਲ੍ਹਿਆਂ ’ਚ ਚਾਰ ਦਿਨਾਂ ਪੈਦਲ ਯਾਤਰਾ ਕਰਨਗੇ। ਰਾਜਪਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੀ...

ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ਮੰਚਾਂ, ‘ਮੈਟਾ’ ਅਤੇ ‘ਵ੍ਹਟਸਐਪ’ ਨੂੰ ‘ਨਿੱਜਤਾ’ ਸਬੰਧੀ ਵਿਖਾਈ ਸਖਤੀ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ਮੰਚਾਂ, ‘ਮੈਟਾ’ ਪਲੈਟਫਾਰਮਾਂ ਅਤੇ ‘ਵ੍ਹਟਸਐਪ’ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਸਿਖਰਲੀ ਅਦਾਲਤ...

ਪਾਰਲੀਮੈਂਟ ‘ਚ ਭਾਰੀ ਹੰਗਾਮੇ ਮਗਰੋਂ ਵਿਰੋਧੀ ਧਿਰ ਦੇ 8 ਮੈਂਬਰ ਸਮੁੱਚੇ ਸੈਸ਼ਨ ਲਈ ਮੁਅੱਤਲ

ਨਵੀਂ ਦਿੱਲੀ/ਪੰਜਾਬ ਪੋਸਟਪਾਰਲੀਮੈਂਟ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਲੰਘੇ ਕੱਲ ਹੰਗਾਮਾ ਇਸ ਕਦਰ ਵਧ ਗਿਆ ਕਿ ਲੋਕ ਸਭਾ ਵਿੱਚ ਸਰਕਾਰ ਤੇ ਵਿਰੋਧੀ ਧਿਰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਸੰਧੂ ਨੇ ਖ਼ਿਮਾ ਯਾਚਨਾ ਪੱਤਰ ਸੌਂਪਿਆ

ਅੰਮ੍ਰਿਤਸਰ/ਪੰਜਾਬ ਪੋਸਟਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚ ਕੇ ਕਾਰਜਕਾਰੀ ਜਥੇਦਾਰ ਗਿਆਨੀ...

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਾਰਲੀਮੈਂਟ ‘ਚ ਹਾਜ਼ਰੀ ਸਬੰਧੀ ਹੁਣ ਤੱਕ ਕੋਈ ਰਾਹਤ ਨਹੀਂ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਸੈਸ਼ਨ ’ਚ ਹਾਜ਼ਰ...

ਡੋਨਾਲਡ ਟਰੰਪ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਵੱਡਾ ਐਲਾਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਇੱਕ ਵੱਡੇ ਵਪਾਰਕ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਨਵੇਂ ਸਮਝੌਤੇ ਦੇ ਤਹਿਤ,...

ਜ਼ਮਾਨਤ ਮਿਲਣ ਮਗਰੋਂ ਬਿਕਰਮ ਮਜੀਠੀਆ ਅੱਜ ਜੇਲ੍ਹ ਤੋਂ ਬਾਹਰ ਆਉਣਗੇ

ਨਾਭਾ/ਪੰਜਾਬ ਪੋਸਟਲੰਘੇ ਕੱਲ ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ...

ਬਾਬਾ ਜੀ (ਕਹਾਣੀ)

ਕਹਾਣੀ ਫ਼ੌਜ ’ਚ ਰਿਹਾ ਹੋਣ ਕਾਰਨ ਬਾਬਾ ਵਰਿਆਮ ਸਿੰਘ ਫ਼ੌਜ ਦੀਆਂ ਗੱਲਾਂ ਬੜੀ ਉੱਚੀ-ਉੱਚੀ ਤੇ ਚੁਸਕੀਆਂ ਲੈ-ਲੈ ਕਰਦਾ। ਉਸ ਦੀ ਗਰਜਵੀਂ ’ਵਾਜ਼ ਦੂਰ ਤੱਕ...

ਸੇਵਾ, ਦਇਆ ਅਤੇ ਕੋਮਲਤਾ ਦੀ ਮੂਰਤ- ਸ੍ਰੀ ਗੁਰੂ ਹਰਿਰਾਇ ਸਾਹਿਬ ਜੀ

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਲੋਕਾਈ ਨੂੰ ਪ੍ਰਮਾਤਮਾ ਦੇ ਨਾਮ ਨਾਲ ਅਤੇ ਗੁਰਬਾਣੀ ਨਾਲ ਜੋੜਨ ਦਾ ਜਿੱਥੇ ਅਹਿਮ ਉਪਰਾਲਾ ਆਰੰਭਿਆ...

ਦੁਨੀਆਂ ਨੂੰ ‘ਹਾਰਸਪਾਵਰ’ ਦੀ ਖੋਜ ਕਰਕੇ ਦੇਣ ਵਾਲੇ ਮਹਾਨ ਇੰਜੀਨੀਅਰ- ਜੇਮਜ਼ ਵਾਟ

ਜੇਮਜ਼ ਵਾਟ ਇੰਜੀਨੀਅਰਿੰਗ ਅਤੇ ਉਦਯੋਗਿਕ ਤਕਨਾਲੋਜੀ ਦੇ ਇਤਿਹਾਸ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਸ਼ਖਸੀਅਤਾਂ ਵਿੱਚੋਂ ਇੱਕ ਸਨ ਅਤੇ ਪ੍ਰਬਲ ਖੋਜੀ ਅਤੇ ਮਕੈਨੀਕਲ ਇੰਜੀਨੀਅਰ ਵਜੋਂ ਉਨਾਂ...

ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਮਿਲੀ ਜ਼ਮਾਨਤ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ...

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਨਾਭਾ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨਾਲ ਮੁਲਾਕਾਤ

ਨਾਭਾ/ਪੰਜਾਬ ਪੋਸਟਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ। ਨਾਭਾ ਜੇਲ੍ਹ ਦੇ ਬਾਹਰ ਡੇਰਾ ਬਿਆਸ...