ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਪਾਕਿਸਤਾਨ ਵੱਲੋਂ ਟੀ-20 ਕ੍ਰਿਕਟ ਵਿਸ਼ਵ ਕੱਪ ਵਿੱਚ ਭਾਰਤ ਨਾਲ ਮੈਚ ਨਾ ਖੇਡਣ ਦਾ ਫੈਸਲਾ
ਇਸਲਾਮਾਬਾਦ/ਪੰਜਾਬ ਪੋਸਟਪਾਕਿਸਤਾਨ ਇਸ ਮਹੀਨੇ ਹੋਣ ਵਾਲੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵਿਰੁੱਧ ਨਹੀਂ ਖੇਡੇਗਾ। ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਪੋਸਟ ਕੀਤੇ ਗਏ ਇੱਕ ਬਿਆਨ...
ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਲੋਕ ਸਭਾ ’ਚ ਲਗਾਤਾਰ 9ਵਾਂ ਬਜਟ ਪੇਸ਼
ਨਵੀਂ ਦਿੱਲੀ/ਪੰਜਾਬ ਪੋਸਟਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਾਮਨ ਨੇ ਕੇਂਦਰੀ ਮਲਾਈ ਬਜਟ ਪੇਸ਼ ਪੇਸ਼ ਕਰਦੇ ਹੋਏ ‘ਵਿਕਸਿਤ ਭਾਰਤ’ ਲਈ ਨਿਰਮਾਣ ਨੂੰ ਹੁਲਾਰਾ ਦੇਣ ਲਈ ਕਈ...
ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਸਮੂਹ ‘ਚ ਪੰਜਾਬ ਪੁਲੀਸ ਦੀ ਕਾਰਵਾਈ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤੀ
ਅੰਮ੍ਰਿਤਸਰ/ਪੰਜਾਬ ਪੋਸਟਲੰਘੇ ਕੱਲ੍ਹ ਪੰਜਾਬ ਪੁਲੀਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਕਾਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
‘ਐਪਸਟੀਨ ਫਾਈਲਜ਼’ ਦੇ ਇੱਕ ਮਾਮਲੇ ‘ਚ ਫਿਲਮਸਾਜ਼ ਮੀਰਾ ਨਾਇਰ ਦਾ ਨਾਂਅ ਵੀ ਆਇਆ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਨਿਆਂ ਵਿਭਾਗ ਵੱਲੋਂ ਜੈਫਰੀ ਐਪਸਟੀਨ ਨਾਲ ਸਬੰਧਤ ਜਾਰੀ ਕੀਤੀਆਂ ਗਈਆਂ ਨਵੀਆਂ ਫਾਈਲਾਂ ਵਿੱਚ 2009 ਦੀ ਇੱਕ ਈਮੇਲ ਸਾਹਮਣੇ ਆਈ ਹੈ,...
ਮਰਹੂਮ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਬਣਨਗੇ ਉੱਪ ਮੁੱਖ ਮੰਤਰੀ
ਮੁੰਬਈ/ਪੰਜਾਬ ਪੋਸਟਮਰਹੂਮ ਅਜੀਤ ਪਵਾਰ ਦੀ ਪਤਨੀ ਰਾਜ ਸਭਾ ਮੈਂਬਰ ਸੁਨੇਤਰਾ ਪਵਾਰ, ਆਪਣੇ ਮਰਹੂਮ ਪਤੀ ਅਤੇ ਐੱਨਸੀਪੀ ਮੁਖੀ ਅਜੀਤ ਪਵਾਰ ਦੀ ਜਗ੍ਹਾ ਮਹਾਰਾਸ਼ਟਰ ਦੇ ਉਪ...
ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਇੱਕ ਦਮ ਆਈ ਵੱਡੀ ਗਿਰਾਵਟ
ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਅੰਦਰ ਨਿਵੇਸ਼ਕਾਂ ਦੀ ਭਾਰੀ ਮੁਨਾਫਾ ਵਸੂਲੀ ਅਤੇ ਕੌਮਾਂਤਰੀ ਪੱਧਰ ’ਤੇ ਡਾਲਰ ਮਜ਼ਬੂਤ ਹੋਣ ਕਾਰਨ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਤੇ...
ਬੰਬ ਦੀ ਅਫ਼ਵਾਹ ਕਾਰਨ ਕੁਵੈਤ ਤੋਂ ਦਿੱਲੀ ਆ ਰਹੇ ਜਹਾਜ਼ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ
ਅਹਿਮਦਾਬਾਦ/ਪੰਜਾਬ ਪੋਸਟਕੁਵੈਤ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਬੰਬ ਹੋਣ ਦੀ ਖ਼ਬਰ ਤੋਂ ਬਾਅਦ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਕੌਮਾਂਤਰੀ ਹਵਾਈ ਅੱਡੇ...
ਟਰੰਪ ਨੇ ਅਮਰੀਕਾ ਵਿਚ ਵੇਚੇ ਜਾਣ ਵਾਲੇ ਕੈਨੇਡਾ ਦੇ ਜੈਟ ਜਹਾਜ਼ਾਂ ’ਤੇ 50 ਟੈਕਸ ਦੀ ਚੇਤਾਵਨੀ ਦਿੱਤੀ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਕੰਪਨੀ ‘ਗਲਫਸਟਰੀਮ’ ਦੇ ਸਰਟੀਫਿਕੇਸ਼ਨ ਦੇ ਅਮਲ ਨੂੰ ਗਲਤ ਢੰਗ ਨਾਲ ਰੋਕਣ ਦਾ ਦੋਸ਼ ਲਾਇਆ ਹੈ।...
ਯੂਰਪੀਅਨ ਯੂਨੀਅਨ ਨੇ 15 ਇਰਾਨੀ ਅਧਿਕਾਰੀਆਂ ’ਤੇ ਪਾਬੰਦੀਆਂ ਲਾਈਆਂ
ਨਿਓਨ/ਪੰਜਾਬ ਪੋਸਟਯੂਰਪੀ ਦੇਸ਼ਾਂ ਦੇ ਸਮੂਹ ਯੂਰਪੀਅਨ ਯੂਨੀਅਨ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਖਿਲਾਫ਼ ਇਰਾਨ ਦੀ ਘਾਤਕ ਕਾਰਵਾਈ ਨੂੰ ਲੈ ਕੇ 15 ਇਰਾਨੀ ਅਧਿਕਾਰੀਆਂ, ਜਿਨ੍ਹਾਂ...
ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਭਾਰਤੀ ਜਨਤਾ ਪਾਰਟੀ ਨੇ ਜਿੱਤੀ
ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਦੀ ਚੋਣ ਭਾਰਤੀ ਜਨਤਾ ਪਾਰਟੀ ਨੇ ਜਿੱਤ ਲਈ ਹੈ ਅਤੇ...
ਅਮਰੀਕੀ ਖਜ਼ਾਨਾ ਮੰਤਰੀ ਵੱਲੋਂ ਭਾਰਤ-ਈਯੂ ਵਿਚਾਲੇ ਮੁਕਤ ਵਪਾਰ ਸਮਝੌਤੇ ‘ਤੇ ਨਿਰਾਸ਼ਾ ਜ਼ਾਹਰ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਖਜ਼ਾਨਾ ਮੰਤਰੀ ਸਕੌਟ ਬੇਸੈਂਟ ਨੇ ਭਾਰਤ ਅਤੇ ਯੂਰੋਪੀਅਨ ਯੂਨੀਅਨ (ਈਯੂ) ਵਿਚਕਾਰ ਹੋਏ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਦੇ ਮੱਦੇਨਜ਼ਰ ਯੂਰਪੀਅਨਾਂ ਨੂੰ ਬਹੁਤ...
ਕੈਨੇਡਾ ਦੇ ਕੈਲਗਰੀ ਵਿਖੇ ਇੱਕ ਪੰਜਾਬੀ ਜੋੜੇ ਦੀ ਭੇਤ ਭਰੇ ਹਾਲਾਤ ‘ਚ ਮੌਤ ਦੀ ਸਨਸਨੀਖੇਜ਼ ਘਟਨਾ
ਕੈਲਗਰੀ/ਪੰਜਾਬ ਪੋਸਟਕੈਨੇਡਾ ਦੇ ਕੈਲਗਰੀ ਸ਼ਹਿਰ ਦੇ ਰੈੱਡਸਟੋਨ ਖੇਤਰ ਅੰਦਰਲੇ ਇੱਕ ਘਰ ਵਿਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਮੌਤ ਹੋਣ ਦੀ ਖਬਰ ਹੈ। ਇਹ ਸ਼ੱਕ...




