ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਈ.ਡੀ ਵੱਲੋਂ ਗੋਆ ਨਾਈਟ ਕਲੱਬ ਦੇ ਪ੍ਰਮੋਟਰਾਂ ਖਿਲਾਫ਼ ਕੇਸ ਦਰਜ ਕਰਨ ਮਗਰੋਂ ਗੋਆ ਤੇ ਦਿੱਲੀ ‘ਚ ਛਾਪੇਮਾਰੀ

ਪਣਜੀ/ਪੰਜਾਬ ਪੋਸਟਐੱਨਫੋਰਸਮੈਂਟ ਡਾਇਰੈਕਟੋਰੇਟ ਨੇ ਗੋਆ ਨਾਈਟ ਕਲੱਬ ਦੇ ਪ੍ਰਮੋਟਰਾਂ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਨ ਮਗਰੋਂ ਅੱਜ ਗੋਆ ਤੇ ਦਿੱਲੀ ਵਿੱਚ ਛਾਪੇ ਮਾਰੇ।...

ਕਾਂਗਰਸ ਪਾਰਟੀ ਦੀ ਹਾਈ ਕਮਾਨ ਨੇ ਪੰਜਾਬ ਦੀ ਲੀਡਰਸ਼ਿੱਪ ਨੂੰ ਫਿਲਹਾਲ ਰੱਖਿਆ ਬਰਕਰਾਰ

ਦਿੱਲੀ/ਪੰਜਾਬ ਪੋਸਟਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤਬਦੀਲ ਹੋਣ ਦੀਆਂ ਸੰਭਾਵਨਾਵਾਂ ਨੂੰ ਵਿਰਾਮ ਦਿੰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਦੀ...

ਭਾਰਤੀ ਫ਼ੌਜ ਦਾ ਵਾਹਨ ਖੱਡ ’ਚ ਡਿੱਗਣ ਕਰਕੇ 10 ਜਵਾਨ ਹਲਾਕ

ਡੋਡਾ/ਪੰਜਾਬ ਪੋਸਟਸੈਨਿਕਾਂ ਨੂੰ ਲਿਜਾ ਰਿਹਾ ਭਾਰਤੀ ਸੈਨਾ ਦਾ ਇੱਕ ਬਖ਼ਤਰਬੰਦ ਵਾਹਨ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਡੂੰਘੀ ਖੱਡ ’ਚ ਡਿੱਗ ਗਿਆ। ਇਸ ਹਾਦਸੇ...

ਯੂਰਪੀ ਦੇਸ਼ਾਂ ਅਤੇ ਭਾਰਤ ਵਿਚਾਲੇ ਸੁਰੱਖਿਆ ਅਤੇ ਰੱਖਿਆ ਭਾਈਵਾਲੀ ’ਤੇ ਬਣੀ ਸਹਮਿਤੀ

ਨਵੀਂ ਦਿੱਲੀ/ਪੰਜਾਬ ਪੋਸਟਯੂਰਪੀਅਨ ਯੂਨੀਅਨ ਦੇ ਵਿਦੇਸ਼ ਮਾਮਲਿਆਂ ਅਤੇ ਸੁਰੱਖਿਆ ਨੀਤੀ ਲਈ ਉੱਚ ਪ੍ਰਤੀਨਿਧੀ ਅਤੇ ਯੂਰਪੀਅਨ ਕਮਿਸ਼ਨ ਦੇ ਉਪ-ਪ੍ਰਧਾਨ ਕੈਜਾ ਕੈਲਾਸ ਨੇ ਕਿਹਾ ਕਿ ਯੂਰਪੀਅਨ...

1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਅਦਾਲਤ ਨੇ ਬਰੀ ਕੀਤਾ

ਦਿੱਲੀ/ਪੰਜਾਬ ਪੋਸਟਦਿੱਲੀ ਦੀ ਇੱਕ ਅਦਾਲਤ ਨੇ ਸੰਨ 1984 ਦੇ ਸਿੱਖ ਕਤਲੇਆਮ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ...

ਟਰੰਪ ਵੱਲੋਂ ਗਰੀਨਲੈਂਡ ’ਤੇ ਕਬਜ਼ਾ ਕਰਨ ਲਈ ਫੌਜੀ ਤਾਕਤ ਨਾ ਵਰਤਣ ਦਾ ਬਿਆਨ

ਦਾਵੋਸ/ਪੰਜਾਬ ਪੋਸਟਸਵਿਟਜ਼ਰਲੈਂਡ ਦੇ ਦਾਵੋਸ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿੱਚ ਵਿਸ਼ਵ ਆਰਥਿਕ ਮੰਚ ਦੌਰਾਨ ਸਪੱਸ਼ਟ ਕੀਤਾ ਕਿ ਉਹ ਗਰੀਨਲੈਂਡ ’ਤੇ ਕਬਜ਼ਾ ਕਰਨ ਲਈ...

ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾਇਆ

ਨਾਗਪੁਰ/ਪੰਜਾਬ ਪੋਸਟਪੰਜ ਟੀ-20 ਮੈਚਾਂ ਦੀ ਲੜੀ ਤਹਿਤ ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਹੋਏ ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾ...

ਭਾਰਤੀ ਰੁਪਈਆ ਡਾਲਰ ਦੇ ਮੁਕਾਬਲੇ ਹੁਣ ਤੱਕ ਦੇ ਰਿਕਾਰਡ ਹੇਠਲੇ ਪੱਧਰ ’ਤੇ ਪੁੱਜਾ

ਮੁੰਬਈ/ਪੰਜਾਬ ਪੋਸਟਭਾਰਤੀ ਰੁਪਈਆ ਅੱਜ ਸ਼ੁਰੂਆਤੀ ਕਾਰੋਬਾਰ ਵਿਚ 69 ਪੈਸੇ ਟੁੱਟ ਕੇ ਅਮਰੀਕੀ ਡਾਲਰ ਦੇ ਮੁਕਾਬਲੇ 91.7 ਦੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ...

ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ ਹਾਜ਼ਰੀ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਹਾਈਕੋਰਟ ‘ਚ ਅਰਜ਼ੀ

ਨਵੀਂ ਦਿੱਲੀ/ਪੰਜਾਬ ਪੋਸਟਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿੱਚ ਹਾਜ਼ਰੀ ਤੋਂ ਮਹਿਰੂਮ ਰਹੇ ਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨ.ਐੱਸ.ਏ ਤਹਿਤ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ...

ਹਰਿਆਣਾ ਸਰਕਾਰ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਕ੍ਰਿਪਾਨ ਧਾਰਨ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ/ਪੰਜਾਬ ਪੋਸਟਇੱਕ ਅਹਿਮ ਫੈਸਲਾ ਕਰਦੇ ਹੋਏ ਗੁਆਂਢੀ ਸੂਬੇ ਹਰਿਆਣਾ ਦੀ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰੀਖਿਆਵਾਂ ਦੌਰਾਨ ਕ੍ਰਿਪਾਨ (ਸ੍ਰੀ ਸਾਹਿਬ) ਬਰਕਰਾਰ...

ਯੂਰੋਪੀਅਨ ਕਮਿਸ਼ਨ ਦੀ ਮੁਖੀ ਵੱਲੋਂ ਈ.ਯੂ-ਭਾਰਤ ਸਮਝੌਤੇ ਸਬੰਧੀ ਵੱਡਾ ਬਿਆਨ

ਦਾਵੋਸ/ਪੰਜਾਬ ਪੋਸਟਯੂਰਪੀ ਮਹਾਂਦੀਪ ਦੇ ਦੇਸ਼ਾਂ ‘ਤੇ ਅਧਾਰਤ ਯੂਰੋਪੀਅਨ ਕਮਿਸ਼ਨ ਦੀ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕਿਹਾ ਕਿ ਭਾਰਤ ਅਤੇ ਯੂਰੋਪੀਅਨ ਯੂਨੀਅਨ ਅਜਿਹੇ ਇਤਿਹਾਸਕ...

ਪੰਜਾਬ ਪੁਲੀਸ ਵੱਲੋਂ ਗੈਂਗਸਟਰਾਂ ਅਤੇ ਗੈਰ ਸਮਾਜਿਕ ਅਨਸਰਾਂ ਖਿਲਾਫ਼ ਨਵੀਂ ਮੁਹਿੰਮ ਦਾ ਆਗ਼ਾਜ਼

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਗੈਰ ਸਮਾਜਿਕ ਅਨਸਰਾਂ ਦਾ ਖਾਤਮਾ ਕਰਨ ਲਈ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ...