ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਮਸ਼ਹੂਰ ਗਾਇਕ ਬੀ ਪਰਾਕ ਨੂੰ ਫ਼ਿਰੌਤੀ ਅਤੇ ਜਾਨੋਂ ਮਾਰਨ ਦੀ ਧਮਕੀ ਆਈ

ਮੋਹਾਲੀ/ਪੰਜਾਬ ਪੋਸਟਮਸ਼ਹੂਰ ਪੰਜਾਬੀ ਅਤੇ ਬਾਲੀਵੁੱਡ ਗਾਇਕ ਬੀ ਪਰਾਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇੱਕ ਗੈਂਗ ਨੇ ਗਾਇਕ ਤੋਂ 10 ਕਰੋੜ...

ਸ਼੍ਰੋਮਣੀ ਅਕਾਲੀ ਦਲ ਨੇ ਜੇਲ੍ਹ ‘ਚ ਬੰਦ ਮਜੀਠੀਆ ਦੀ ਸੁਰੱਖਿਆ ਲਈ ਰਾਜਪਾਲ ਨੂੰ ਮੰਗ ਪੱਤਰ ਦਿੱਤਾ

ਚੰਡੀਗੜ੍ਹ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਦੋਸ਼ ਲਾਇਆ ਕਿ ਖੁਫੀਆ ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਬੰਦ...

ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕੇਸ ਦੇ ਮੁੱਖ ਮੁਲਜ਼ਮ ਦਾ ਐਨਕਾਊਂਟਰ

ਮੋਹਾਲੀ/ਪੰਜਾਬ ਪੋਸਟਪੰਜਾਬ ਪੁਲੀਸ ਦੇ 'ਅਪਰੇਸ਼ਨ ਕਲੀਨ' ਤਹਿਤ ਅੱਜ ਸਵੇਰੇ ਮੋਹਾਲੀ ਜ਼ਿਲ੍ਹੇ ਦੇ ਖਰੜ ਨੇੜੇ ਹੋਏ ਇੱਕ ਮੁਕਾਬਲੇ ਵਿੱਚ ਬਦਨਾਮ ਸ਼ੂਟਰ ਕਰਨ ਪਾਠਕ ਉਰਫ਼ ਕਰਨ...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਪਾਸ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕਾਨੂੰਨੀ...

ਮਹਾਰਾਸ਼ਟਰ ਦੀਆਂ ਨਗਰ ਨਿਗਮਾਂ ਚੋਣਾਂ ਦੀ ਗਿਣਤੀ ਵਿੱਚ ਭਾਜਪਾ ਗੱਠਜੋੜ ਨੂੰ ਮਿਲੀ ਅਗੇਤ

ਮੁੰਬਈ/ਪੰਜਾਬ ਪੋਸਟਮਹਾਰਾਸ਼ਟਰ ਦੀਆਂ 29 ਨਗਰ ਨਿਗਮਾਂ ਲਈ ਹੋਈਆਂ ਚੋਣਾਂ ਦੀ ਗਿਣਤੀ ਅੱਜ ਸਵੇਰ ਤੋਂ ਜਾਰੀ ਹੈ, ਜਿਸ ਵਿੱਚ ਭਾਜਪਾ ਗੱਠਜੋੜ ਵੱਡੀ ਜਿੱਤ ਵੱਲ ਵਧਦਾ...

ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ

ਸਿਓਲ/ਪੰਜਾਬ ਪੋਸਟਦੱਖਣੀ ਕੋਰੀਆ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਮਾਰਸ਼ਲ ਲਾਅ ਲਗਾਉਣ ਨਾਲ ਸਬੰਧਤ ਤੇ ਕਈ ਹੋਰ ਦੋਸ਼ਾਂ ਵਿੱਚ ਪੰਜ...

ਮੁਅੱਤਲ ਡੀ ਆਈ ਜੀ ਹਰਚਰਨ ਭੁੱਲਰ ਵੱਲੋਂ 10 ਬੈਂਕ ਖਾਤਿਆਂ ਨੂੰ ਫ੍ਰੀਜ਼ ਮੁਕਤ ਕੀਤੇ ਜਾਣ ਦੀ ਮੰਗ

ਮੋਹਾਲੀ/ਪੰਜਾਬ ਪੋਸਟਭ੍ਰਿਸ਼ਟਾਚਾਰ ਮਾਮਲੇ ‘ਚ ਪੰਜਾਬ ਪੁਲਿਸ ਦੇ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਸੀਬੀਆਈ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਕੇਂਦਰੀ ਜਾਂਚ...

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ‘ਚ ਨਿੱਜੀ ਪੇਸ਼ੀ ਤੋਂ ਛੋਟ ਮਿਲੀ

ਬਠਿੰਡਾ/ਪੰਜਾਬ ਪੋਸਟਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਮੈਂਬਰ ਪਾਰਲੀਮੈਂਟ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ।...

ਇਰਾਨ ਦਾ ਹਵਾਈ ਖੇਤਰ ਬੰਦ ਹੋਣ ਕਰਕੇ ਅਮਰੀਕਾ ਜਾਣ ਵਾਲੀਆਂ ਉਡਾਣਾਂ ਪ੍ਰਭਾਵਿਤ ਹੋਈਆਂ

ਤਹਿਰਾਨ/ਪੰਜਾਬ ਪੋਸਟਪਿਛਲੇ ਦਿਨਾਂ ਦੇ ਤਣਾਅ ਦੇ ਆਲਮ ਉਪਰੰਤ ਇਰਾਨ ਦੇ ਹਵਾਈ ਖੇਤਰ ਅਚਾਨਕ ਬੰਦ ਕਰ ਦਿੱਤੇ ਜਾਣ ਕਾਰਨ ਏਅਰ ਇੰਡੀਆ ਨੇ ਅਮਰੀਕਾ ਲਈ ਘੱਟੋ-ਘੱਟ...

ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਸਪਸ਼ਟੀਕਰਨ; ਜਥੇਦਾਰ ਨੇ ਕਿਹਾ, ਸਿੰਘ ਸਾਹਿਬਾਨ ਦੀ ਬੈਠਕ ‘ਚ ਹੋਵੇਗੀ ਚਰਚਾ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਸਪਸ਼ਟੀਕਰਨ ’ਤੇ ਤਸੱਲੀ ਦਾ ਪ੍ਰਗਟਾਵਾ...

ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ/ਪੰਜਾਬ ਪੋਸਟਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਨਿਰਦੇਸ਼ ਮੁਤਾਬਕ, ਅੱਜ 15 ਜਨਵਰੀ ਨੂੰ ਉਨ੍ਹਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਪਤਾ 328 ਸਰੂਪਾਂ ਵਿੱਚੋਂ 169 ਦੇ ਮਿਲਣ ਦਾ ਦਾਅਵਾ ਕੀਤਾ

ਸ੍ਰੀ ਮੁਕਤਸਰ ਸਾਹਿਬ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁੰਮ ਹੋਏ 328 ਸਰੂਪਾਂ ਦੇ ਬਾਰੇ ਅਹਿਮ ਖ਼ੁਲਾਸਾ ਕਰਦਿਆਂ ਕਿਹਾ ਕਿ ਨਵਾਂ ਸ਼ਹਿਰ ਦੇ...