ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਡੋਨਾਲਡ ਟਰੰਪ ਨੇ ਇਰਾਨ ਨੂੰ ਸਖ਼ਤ ਸ਼ਬਦਾਂ ਵਿੱਚ ਮੁੜ ਚੇਤਾਵਨੀ ਜਾਰੀ ਕੀਤੀ

ਡਿਟਰੋਇਟ/ਪੰਜਾਬ ਪੋਸਟਇਰਾਨ ਵਿੱਚ ਵਧਦੇ ਜਨਤਕ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਹਿਰਾਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ।...

ਪੰਜਾਬ ‘ਚ ਅੱਜ ਫੇਰ ਕਈ ਸਕੂਲਾਂ ਅਤੇ ਇੱਕ ਅਦਾਲਤ ਸਬੰਧੀ ਧਮਕੀ ਭਰੀ ਈ-ਮੇਲ ਆਈ

ਮੋਗਾ/ਪੰਜਾਬ ਪੋਸਟਪੰਜਾਬ ਵਿੱਚ ਅੱਜ ਸਵੇਰੇ ਸਕੂਲ ਖੁੱਲ੍ਹਦਿਆਂ ਹੀ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅੰਮ੍ਰਿਤਸਰ ਅਤੇ ਮੋਗਾ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ...

ਇਰਾਨ ਵਿੱਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੇ ਬੇਹੱਦ ਹਿੰਸਕ ਰੂਪ ਧਾਰਿਆ; ਜਾਨੀ ਨੁਕਸਾਨ ਦੇ ਅੰਕੜੇ ਵਧੇ

ਤਹਿਰਾਨ/ਪੰਜਾਬ ਪੋਸਟਇਰਾਨ ਵਿੱਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੇ ਬੇਹੱਦ ਹਿੰਸਕ ਰੂਪ ਧਾਰ ਲਿਆ ਹੈ। ਅਮਰੀਕਾ ਸਥਿਤ ਮਨੁੱਖੀ ਅਧਿਕਾਰ ਸੰਸਥਾ ‘ਹਿਊਮਨ ਰਾਈਟਸ ਐਕਟੀਵਿਸਟ ਨਿਊਜ਼...

ਇੱਕ ਪਾਠਕ (ਕਹਾਣੀ)

ਰਾਤ ਕਾਫੀ ਹੋ ਗਈ ਸੀ, ਜਦੋਂ ਮੈਂ ਉਸ ਘਰੋਂ ਵਿਦਾਅ ਹੋਇਆ ਸਾਂ। ਉੱਥੇ ਮਿੱਤਰਾਂ ਦੀ ਇੱਕ ਗੋਸ਼ਟੀ ਵਿੱਚ ਆਪਣੀਆਂ ਪ੍ਰਕਾਸ਼ਿਤ ਕਹਾਣੀਆਂ ਵਿੱਚੋਂ ਇੱਕ ਦਾ...

40 ਮੁਕਤਿਆਂ ਦੇ ਇਤਿਹਾਸ ਨਾਲ ਸਬੰਧਤ ਮੇਲਾ ਮਾਘੀ, ਸ੍ਰੀ ਮੁਕਤਸਰ ਸਾਹਿਬ

ਮੁਕਤਸਰ ਦੀ ਮਾਘੀ ਦੇ ਨਾਂਅ ਨਾਲ ਜਾਣਿਆ ਜਾਂਦਾ 'ਮਾਘੀ ਦਾ ਮੇਲਾ' ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ, ਜਿਸ ਨੂੰ ਸਿੱਖ ਧਰਮ...

ਭਾਰਤ ’ਚ ਅਮਰੀਕਾ ਦੇ ਨਵੇਂ ਰਾਜਦੂਤ ਸਰਜੀਓ ਗੋਰ ਨੇ ਅਮਰੀਕਾ ਲਈ ਭਾਰਤ ਦੀ ਇੱਕ ਵੱਡੀ ਅਹਿਮੀਅਤ ਦੱਸੀ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ-ਅਮਰੀਕਾ ਦੁਵੱਲੇ ਸਬੰਧ ਮੁੜ ਮਜ਼ਬੂਤ ਕਰਨ ਦਾ ਸੰਕੇਤ ਦਿੰਦਿਆਂ ਭਾਰਤ ’ਚ ਅਮਰੀਕਾ ਦੇ ਨਵੇਂ ਰਾਜਦੂਤ ਸਰਜੀਓ ਗੋਰ ਨੇ ਕਿਹਾ ਹੈ ਕਿ ਅਮਰੀਕਾ...

ਬੱਸ ਡਰਾਈਵਰ ਤੋਂ ਆਪਣੇ ਮੁਲਕ ਦੇ ਰਾਸ਼ਟਰਪਤੀ ਬਣੇ ਨਿਕੋਲਸ ਮਾਦੁਰੋ  

ਨਿਕੋਲਸ ਮਾਦੁਰੋ ਮੋਰੋਸ ਹਾਲ ਹੀ ਦੇ ਲਾਤੀਨੀ ਅਮਰੀਕੀ ਇਤਿਹਾਸ ਵਿੱਚ ਸਭ ਤੋਂ ਵਿਵਾਦਪੂਰਨ ਅਤੇ ਚਰਚਿਤ ਰਾਜਨੀਤਿਕ ਸ਼ਖਸੀਅਤਾਂ ਵਿੱਚੋਂ ਇੱਕ ਹਨ। ਮਾਦੁਰੋ ਦੀ ਜੀਵਨ ਕਹਾਣੀ...

ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ’ਤੇ ਟਰੰਪ ਨੇ 25% ਟੈਰਿਫ ਲਾਉਣ ਦੀ ਚੇਤਾਵਨੀ ਦਿੱਤੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਇਰਾਨ ਨਾਲ ਲਗਾਤਾਰ ਵਧਦੇ ਤਣਾਅ ਦਰਮਿਆਨ ਹੁਣ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇ ਕੋਈ ਵੀ ਦੇਸ਼ ਇਰਾਨ ਨਾਲ...

ਟਰੰਪ ਨੇ ਭਾਰਤ-ਪਾਕਿਸਤਾਨ ਵਿਵਾਦ ਸੁਲਝਾਉਣ ਦਾ ਆਪਣਾ ਦਾਅਵਾ ਦੁਹਰਾਇਆ

ਫਲੋਰਿਡਾ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ-ਪਾਕਿਸਤਾਨ ਵਿਚਾਲੇ ਵਿਵਾਦ ਸੁਲਝਾਉਣ ਦਾ ਆਪਣਾ ਦਾਅਵਾ ਦੁਹਰਾਉਂਦਿਆਂ ਆਖਿਆ ਕਿ ਇਸਲਾਮਾਬਾਦ ਦੀ ਲੀਡਰਸ਼ਪ ਨੇ ਲੱਖਾਂ ਲੋਕਾਂ ਦੀ ਜਾਨ...

ਜਰਮਨੀ ਦੇ ਫਰੈਂਕਫਰਟ ਹਵਾਈ ਅੱਡੇ ’ਤੇ ਬਰਫਬਾਰੀ ਕਾਰਨ ਵੱਡੀ ਗਿਣਤੀ ਉਡਾਣਾਂ ਰੱਦ ਹੋਈਆਂ

ਫਰੈਂਕਫਰਟ/ਪੰਜਾਬ ਪੋਸਟਜਰਮਨੀ ਦੇ ਨਾਲ ਨਾਲ ਪੂਰੀ ਦੁਨੀਆਂ ਦੇ ਸਭ ਤੋਂ ਰੁਝੇਂਵਿਆਂ ਵਾਲੇ ਫਰੈਂਕਫਰਟ ਹਵਾਈ ਅੱਡੇ ’ਤੇ ਬਰਫਬਾਰੀ ਕਾਰਨ ਵੱਡੀ ਗਿਣਤੀ ਉਡਾਣਾਂ ਰੱਦ ਹੋਈਆਂ ਹਨ...

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਨੂੰ ਪਾਵਨ ‘ਸਰੂਪਾਂ’ ਦੇ ਮਾਮਲੇ ਵਿੱਚ ਐਸ.ਆਈ.ਟੀ ਨਾਲ ਸਹਿਯੋਗ ਕਰਨ ਦੇ ਹੁਕਮ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328...

‘ਟਰੂਥ ਸੋਸ਼ਲ’ ‘ਤੇ ਡੋਨਾਲਡ ਟਰੰਪ ਨੇ ਆਪਣੇ ਆਪ ਨੂੰ ‘ਵੈਨੇਜ਼ੁਏਲਾ ਦਾ ਕਾਰਜਕਾਰੀ ਰਾਸ਼ਟਰਪਤੀ’ ਦੱਸਿਆ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਆਪਣੀ ਸੋਸ਼ਲ ਮੀਡੀਆ ਸਾਈਟ 'ਟਰੂਥ ਸੋਸ਼ਲ' 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਇਕ ਤਸਵੀਰ ਪੋਸਟ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦਾ...