ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਨਿਊਜ਼ੀਲੈਂਡ ‘ਚ ਇੱਕ ਵਾਰ ਫੇਰ ਨਗਰ ਕੀਰਤਨ ਦਾ ਵਿਰੋਧ ਹੋਣ ਦਾ ਮਾਮਲਾ ਸਾਹਮਣੇ ਆਇਆ
ਟੌਰੰਗਾ/ਪੰਜਾਬ ਪੋਸਟਨਿਊਜ਼ੀਲੈਂਡ ‘ਚ ਇੱਕ ਵਾਰ ਫੇਰ ਨਗਰ ਕੀਰਤਨ ਦਾ ਵਿਰੋਧ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਟੌਰੰਗਾ ਇਲਾਕੇ ’ਚ ਵਾਪਰੀ ਹੈ ਜਿੱਥੇ...
ਆਸਕਰ 2026 ਫਿਲਮ ਸਨਮਾਨਾਂ ਲਈ ਚਾਰ ਭਾਰਤੀ ਫ਼ਿਲਮਾਂ ਯੋਗ ਕਰਾਰ ਦਿੱਤੀਆਂ ਗਈਆਂ
ਲੌਸ ਐਂਜਲਸ/ਪੰਜਾਬ ਪੋਸਟਵੱਕਾਰੀ ਆਸਕਰ 2026 ਫਿਲਮ ਸਨਮਾਨਾਂ ਲਈ ‘ਅਕੈਡਮੀ ਆਫ਼ ਮੋਸ਼ਨ ਪਿਕਚਰ ਆਰਟਸ ਐਂਡ ਸਾਇੰਸਜ਼’ ਨੇ ਐਲਾਨ ਕੀਤਾ ਹੈ ਕਿ ਭਾਰਤ ਤੋਂ ਕੰਨੜ ਬਲਾਕਬਸਟਰ...
‘ਨੌਕਰੀ ਬਦਲੇ ਜ਼ਮੀਨ’ ਘੁਟਾਲੇ ‘ਚ ਲਾਲੂ ਯਾਦਵ ਅਤੇ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਆਦੇਸ਼ ਜਾਰੀ
ਦਿੱਲੀ/ਪੰਜਾਬ ਪੋਸਟਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਨੌਕਰੀ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਆਰ.ਜੇ.ਡੀ ਮੁਖੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ...
ਮੰਤਰੀ ਮੰਡਲ ‘ਚ ਫੇਰਬਦਲ ਮਗਰੋਂ ਪੰਜਾਬ ਸਰਕਾਰ ਦੇ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਦੇ ਕੈਬਨਿਟ ਦੀ ਅਹਿਮ ਮੀਟਿੰਗ ਅੱਜ 9 ਜਨਵਰੀ ਨੂੰ ਸੱਦੀ ਗਈ ਹੈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
ਟਰੰਪ ਵੱਲੋਂ ਭਾਰਤ ਅਤੇ ਚੀਨ ਸਣੇ ਕਈ ਮੁਲਕਾਂ ‘ਤੇ 500% ਟੈਰਿਫ ਲਾਉਣ ਦੀ ਤਿਆਰੀ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਤੋਂ ਤੇਲ ਖ਼ਰੀਦਣ ਵਾਲੇ ਮੁਲਕਾਂ ਖ਼ਿਲਾਫ਼ ਸਖ਼ਤ ਪਾਬੰਦੀਆਂ ਲਗਾਉਣ ਵਾਲੇ ਬਿੱਲ ਦਾ ਜ਼ਿਕਰ ਕੀਤਾ ਹੈ, ਜਿਸ...
ਯੂਕਰੇਨ ਜੰਗ ਲਈ ਰੂਸ ਨੂੰ ਸਜ਼ਾ ਦੇਣ ਵਾਲੇ ਸਖ਼ਤ ਪਾਬੰਦੀਆਂ ਦੇ ਬਿੱਲ ‘ਤੇ ਟਰੰਪ ਦੀ ਸਹਿਮਤੀ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਹੁਣ ਰੂਸ 'ਤੇ ਸਖ਼ਤ ਪਾਬੰਦੀਆਂ ਲਗਾਉਣ ਵਾਲੇ ਪੈਕੇਜ ਲਈ ਸਹਿਮਤ ਹੋ ਗਏ ਹਨ, ਜਿਸ ਦਾ ਉਦੇਸ਼ ਮਾਸਕੋ ਨੂੰ...
ਭਗਵੰਤ ਮਾਨ ਨੇ ਆਪਣੀ ਸਪੱਸ਼ਟੀਕਰਨ ਪ੍ਰਕਿਰਿਆ ਦਾ ਸਿੱਧਾ ਪ੍ਰਸਾਰਨ ਕਰਾਉਣ ਲਈ ਜਥੇਦਾਰ ਗੜਗੱਜ ਨੂੰ ਕੀਤੀ ਅਪੀਲ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15...
ਟਰੰਪ ਵੱਲੋਂ ਅਮਰੀਕਾ ਨੂੰ ਵੈਨੇਜ਼ੁਏਲਾ ਤੋਂ ਪੰਜ ਕਰੋੜ ਬੈਰਲ ਤੇਲ ਮਿਲਣ ਦਾ ਦਾਅਵਾ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਸੋਸ਼ਲ ਮੀਡੀਆ ਸਾਈਟ ’ਤੇ ਕਿਹਾ ਹੈ ਕਿ ਵੈਨੇਜ਼ੁਏਲਾ ਦੇ ‘ਅੰਤਰਿਮ ਅਧਿਕਾਰੀ’ ਅਮਰੀਕਾ ਨੂੰ ਆਪਣੇ ਬਾਜ਼ਾਰੀ...
ਦਿੱਲੀ ‘ਚ ਮਸਜਿਦ ਨੇੜੇ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਝੜਪ ‘ਚ ਪੰਜ ਲੋਕ ਜ਼ਖਮੀ
ਦਿੱਲੀ/ਪੰਜਾਬ ਪੋਸਟਦਿੱਲੀ ਦੇ ਰਾਮਲੀਲਾ ਮੈਦਾਨ ਇਲਾਕੇ ਵਿੱਚ ਇੱਕ ਮਸਜਿਦ ਦੇ ਨੇੜੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਹੋਈ ਹਿੰਸਾ ਵਿੱਚ ਘੱਟੋ-ਘੱਟ ਪੰਜ ਪੁਲੀਸ ਕਰਮਚਾਰੀ...
ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਦੀ ਭਾਰਤ ਵਾਪਸੀ ਦਾ ਭੇਤ ਦੋ ਦਿਨ ਬਾਅਦ ਵੀ ਬਰਕਰਾਰ
ਲਾਹੌਰ/ਪੰਜਾਬ ਪੋਸਟਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਜੱਥੇ ਨਾਲ ਜਾ ਕੇ ਧਰਮ ਪਰਿਵਰਤਨ ਕਰਨ ਅਤੇ ਨਿਕਾਹ ਕਰਵਾਉਣ ਵਾਲੀ ਭਾਰਤੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ...
ਸ਼੍ਰੋਮਣੀ ਕਮੇਟੀ ਵੱਲੋਂ 328 ਸਰੂਪਾਂ ਦੇ ਮਾਮਲੇ ’ਚ ਪੁਲਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਾ ਦੇਣ ਦਾ ਐਲਾਨ
ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ...
ਟਰੰਪ ਦੇ ਗ੍ਰੀਨਲੈਂਡ ਸਬੰਧੀ ਬਿਆਨ ਨੇ ਛੇੜਿਆ ਵਿਵਾਦ; ਕਈ ਆਲਮੀ ਪ੍ਰਤੀਕਿਰਿਆਵਾਂ ਵੀ ਆਈਆਂ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਡੈਨਮਾਰਕ ਰਾਜ ਦੇ ਸਵੈ-ਸ਼ਾਸਨ ਵਾਲੇ ਖੇਤਰ ਗ੍ਰੀਨਲੈਂਡ ਦਾ ਕੰਟਰੋਲ ਅਮਰੀਕਾ ਦੇ ਹੱਥਾਂ ਵਿਚ ਲੈਣ ਦੀ ਟਿੱਪਣੀ...




