ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਇੰਡੋਨੇਸ਼ੀਆ ਵਿੱਚ ਭਾਰੀ ਮੀਂਹ ਅਤੇ ਭਿਆਨਕ ਹੜ੍ਹ ਕਰਕੇ 16 ਲੋਕਾਂ ਦੀ ਮੌਤ; ਸੈਂਕੜੇ ਬੇਘਰ ਹੋਏ

ਜਕਾਰਤਾ/ਪੰਜਾਬ ਪੋਸਟਦੱਖਣ-ਏਸ਼ੀਆਈ ਦੇਸ਼ ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਵਿੱਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਵਿੱਚ ਘੱਟੋ-ਘੱਟ 16...

ਇੰਡੋਨੇਸ਼ੀਆ ਵਿੱਚ ਭਾਰੀ ਮੀਂਹ ਅਤੇ ਭਿਆਨਕ ਹੜ੍ਹ ਕਰਕੇ 16 ਲੋਕਾਂ ਦੀ ਮੌਤ; ਸੈਂਕੜੇ ਬੇਘਰ ਹੋਏ

ਜਕਾਰਤਾ/ਪੰਜਾਬ ਪੋਸਟਦੱਖਣ-ਏਸ਼ੀਆਈ ਦੇਸ਼ ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਵਿੱਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਵਿੱਚ ਘੱਟੋ-ਘੱਟ 16...

ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦਣ ਸਬੰਧੀ ਡੋਨਾਲਡ ਟਰੰਪ ਨੇ ਮੁੜ ਕੀਤਾ ਟੈਰਿਫ ਦਾ ਜ਼ਿਕਰ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਤੇਲ ਦੀ ਲਗਾਤਾਰ ਦਰਾਮਦ ਨੂੰ ਲੈ ਕੇ ਭਾਰਤ ਨੂੰ ਟੈਰਿਫ ਭਾਵ ਟੈਕਸ ਵਧਾਉਣ ਦੀ ਇੱਕ...

ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣਗੇ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸ੍ਰੀ...

ਗਿ: ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ ਕੀਤਾ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸ੍ਰੀ...

ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੂਰੋ ਨੂੰ ਗ੍ਰਿਫਤਾਰੀ ਉਪਰੰਤ ਨਿਊਯਾਰਕ ਦੀ ਅਦਾਲਤ ਲਿਆਂਦਾ ਗਿਆ

ਨਿਊਯਾਰਕ/ਪੰਜਾਬ ਪੋਸਟਨਾਰਕੋ ਦਹਿਸ਼ਤਵਾਦ ਦੇ ਦੋਸ਼ਾਂ ਤਹਿਤ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੂਰੋ ਨੂੰ ਅਮਰੀਕੀ ਫੌਜ ਵੱਲੋਂ ਕਾਰਵਾਈ ਉਪਰੰਤ ਕਾਬੂ ਕੀਤੇ ਜਾਣ ਤੋਂ ਬਾਅਦ ਉਨਾਂ ਨੂੰ...

ਪਾਕਿਸਤਾਨ ਵੱਲੋਂ ਸਰਬਜੀਤ ਕੌਰ ਨੂੰ ਅਟਾਰੀ ਰਸਤੇ ਭਾਰਤ ਭੇਜਣ ਦੀ ਕਾਰਵਾਈ ਸ਼ੁਰੂ

ਅਟਾਰੀ/ਪੰਜਾਬ ਪੋਸਟਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਹੋ ਕੇ ਪਾਕਿਸਤਾਨ ਪੁੱਜੀ ਭਾਰਤੀ ਮਹਿਲਾ ਸਰਬਜੀਤ ਕੌਰ ਨੂੰ...

ਮੋਤੀ

ਰੁਲੀਏ ਨੂੰ ਕੋਈ ਪਿਆਰ ਨਹੀਂ ਸੀ ਕਰਦਾ। ਜਦ ਤੋਂ ਉਹਦਾ ਪਿਉ ਇਸ ਦੁਨੀਆਂ ਤੋਂ ਤੁਰ ਗਿਆ, ਉਹ ਬੱਕਰੀਆਂ ਚਾਰਨ ਲੱਗ ਪਿਆ ਸੀ। ਉਹ ਮਿੱਸੀ...

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਸ਼ਵ ਵਿਆਪੀ ਮਹਿਮਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ...

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ

ਰੋਹਤਕ/ਪੰਜਾਬ ਪੋਸਟਸਾਧਵੀਆਂ ਦੇ ਸਰੀਰਕ ਸ਼ੋਸ਼ਣ, ਕਤਲ ਅਤੇ ਕਈ ਹੋਰ ਗੰਭੀਰ ਅਪਰਾਧਾਂ ਦੇ ਦੋਸ਼ ਹੇਠ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ...

ਡਾ: ਮਹਿੰਦਰ ਸਿੰਘ ਰੰਧਾਵਾ- ਆਜ਼ਾਦ ਭਾਰਤ ਦੇ ਅਮੁੱਲ ਦੇਣ ਵਾਲੇ ਮਿਸਾਲੀ ਪ੍ਰਸ਼ਾਸਕੀ ਅਧਿਕਾਰੀ

ਸੂਬੇ ਅਤੇ ਦੇਸ਼ ਦੇ ਵਿਕਾਸ ਪ੍ਰਤੀ ਇੱਕ ਚੁਣੌਤੀ ਭਰਪੂਰ ਸਮੇਂ 'ਤੇ ਬੇਹੱਦ ਅਹਿਮ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਵਿੱਚ ਇੱਕ ਬਹੁਤ ਅਹਿਮ ਨਾਂਅ ਹੈ ਡਾ:...

ਡੋਨਾਲਡ ਟਰੰਪ ਵੱਲੋਂ ਵੈਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੂੰ ਸਖਤ ਚੇਤਾਵਨੀ ਜਾਰੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਵੈਨੇਜ਼ੁਏਲਾ ਦੇ ਕਈ ਖੇਤਰਾਂ ਉੱਤੇ ਵੱਡਾ ਫੌਜੀ ਹਮਲਾ ਕਰਨ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੈਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ ਡੈਲਸੀ...