ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸਬੰਧੀ ਸਮਝੌਤਾ ਸਹੀਬੰਦ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ...
ਬੰਗਲਾਦੇਸ਼ੀ ਖਿਡਾਰੀ ਮੁਸਤਾਫਿਜ਼ੁਰ ਰਹਿਮਾਨ ਨੂੰ ਆਈ.ਪੀ.ਐਲ ਵਿੱਚੋਂ ਬਾਹਰ ਕੀਤੇ ਜਾਣ ਦੇ ਆਦੇਸ਼ ਜਾਰੀ ਹੋਏ
ਮੁੰਬਈ/ਪੰਜਾਬ ਪੋਸਟਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ 2026 ਐਡੀਸ਼ਨ ਤੋਂ ਪਹਿਲਾਂ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ ਨੂੰ ਬੰਗਲਾਦੇਸ਼ੀ ਤੇਜ਼ ਗੇਂਦਬਾਜ਼ ਮੁਸਤਾਫਿਜ਼ੁਰ...
ਕੈਨੇਡਾ ਦੀ ਟ੍ਰਾਂਸਪੋਰਟੇਸ਼ਨ ਏਜੰਸੀ ਨੇ ‘ਏਅਰ ਇੰਡੀਆ’ ਨੂੰ ਚਿਤਾਵਨੀ ਜਾਰੀ ਕੀਤੀ
ਓਟਾਵਾ/ਪੰਜਾਬ ਪੋਸਟਕੈਨੇਡਾ ਦੀ ਟ੍ਰਾਂਸਪੋਰਟੇਸ਼ਨ ਏਜੰਸੀ ਨੇ ‘ਏਅਰ ਇੰਡੀਆ’ ਏਅਰਲਾਈਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਸ ਨੇ ਸ਼ਰਾਬ ਦੇ ਸੇਵਨ ਨਾਲ ਸਬੰਧਤ ਨਿਯਮਾਂ ਦੀ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਯੂ.ਏ.ਈ ’ਚ ਕਥਿਤ ਗ੍ਰਿਫ਼ਤਾਰੀ ਦਾ ਭੇਤ ਬਣਿਆ; ਪੁਲਿਸ ਵੱਲੋਂ ਅਗਿਆਨਤਾ ਜ਼ਾਹਰ
ਬਠਿੰਡਾ/ਪੰਜਾਬ ਪੋਸਟਸੋਸ਼ਲ ਮੀਡੀਆ ‘ਤੇ ਚਰਚਿਤ ਹੋਈ ਕੰਚਨ ਕੁਮਾਰੀ ਉਰਫ ‘ਕਮਲ ਭਾਬੀ’ ਦੇ ਬਠਿੰਡਾ ਵਿਖੇ ਦਰਜ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨਿਹੰਗ ਅੰਮ੍ਰਿਤਪਾਲ ਸਿੰਘ...
ਦੇਸ਼ ਦੇ ਸਭ ਤੋਂ ਸਾਫ ਸ਼ਹਿਰ ਇੰਦੌਰ ਵਿੱਚ ਡਾਇਰੀਆ ਕਾਰਨ ਹਜ਼ਾਰਾਂ ਲੋਕ ਪ੍ਰਭਾਵਿਤ
ਇੰਦੌਰ/ਪੰਜਾਬ ਪੋਸਟਭਾਰਤ ਦੇ ਸਭ ਤੋਂ ਸਾਫ ਸ਼ਹਿਰ ਵਜੋਂ ਜਾਣੇ ਜਾਂਦੇ ਮੱਧ ਪ੍ਰਦੇਸ਼ ਸੂਬੇ ਦੇ ਇੰਦੌਰ ਵਿੱਚ ਡਾਈਰੀਆ ਫੈਲਣ ਕਰਕੇ ਸਥਿਤੀ ਗੰਭੀਰ ਬਣੀ ਹੋਈ ਹੈ।...
328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜਾਂਚ ਤਹਿਤ ਚੰਡੀਗੜ੍ਹ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਟਜ਼ਰਲੈਂਡ ਦੇ ਇੱਕ ਬਾਰ ‘ਚ ਅੱਗ ਲੱਗਣ ਕਾਰਨ ਭਿਆਨਕ ਹਾਦਸਾ
ਬੇਰਨ/ਪੰਜਾਬ ਪੋਸਟਸਵਿਟਜ਼ਰਲੈਂਡ ਵਿਚਲੇ ਸਵਿਸ ਆਲਪਸ ਦੇ ਇੱਕ ਬਾਰ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਭਿਆਨਕ ਅੱਗ ਲੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ...
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਦੇ ਮੇਅਰ ਵਜੋਂ ਹਲਫ ਲਿਆ
ਮੈਨਹਟਨ/ਪੰਜਾਬ ਪੋਸਟਜ਼ੋਹਰਾਨ ਮਮਦਾਨੀ ਨੇ ਮੈਨਹਟਨ ਦੇ ਇੱਕ ਇਤਿਹਾਸਕ ਅਤੇ ਗੈਰ-ਕਾਰਜਸ਼ੀਲ ਸਬਵੇਅ ਸਟੇਸ਼ਨ ’ਤੇ ਅਹੁਦੇ ਦੀ ਸਹੁੰ ਚੁੱਕ ਕੇ ਨਿਊਯਾਰਕ ਸਿਟੀ ਦੇ ਮੇਅਰ ਵਜੋਂ ਆਗਾਜ਼...
ਜਹਾਜ਼ਾਂ ਵਿੱਚ ਖਾਮੀਆਂ ਦਾ ਨੋਟਿਸ ਲੈਂਦੇ ਹੋਏ ਡੀ.ਜੀ.ਸੀ.ਏ. ਵੱਲੋਂ ਏਅਰ ਇੰਡੀਆ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ
ਨਵੀਂ ਦਿੱਲੀ/ਪੰਜਾਬ ਪੋਸਟਹਵਾਬਾਜ਼ੀ ਖੇਤਰ ਦੀ ਨਿਗਰਾਨੀ ਕਰਨ ਵਾਲੀ ਸੰਸਥਾ ਡੀ.ਜੀ.ਸੀ.ਏ. ਨੇ ਏਅਰ ਇੰਡੀਆ ਨੂੰ ਇੱਕ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਇਹ ਕਾਰਵਾਈ ਇੱਕ...
ਅਰਾਵਲੀ ਪਹਾੜੀਆਂ ਦੀ ਸੁਰੱਖਿਆ ਅਤੇ ਮਾਈਨਿੰਗ ਮਸਲੇ ਲਈ ਸੁਪਰੀਮ ਕੋਰਟ ਵੱਲੋਂ ਨਵੀਂ ਮਾਹਿਰ ਕਮੇਟੀ ਦਾ ਗਠਨ
ਨਵੀਂ ਦਿੱਲੀ/ਪੰਜਾਬ ਪੋਸਟਅਰਾਵਲੀ ਪਹਾੜੀਆਂ ਦੀ ਸੁਰੱਖਿਆ ਅਤੇ ਮਾਈਨਿੰਗ ਨਾਲ ਜੁੜੇ ਵਿਵਾਦਾਂ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਨੇ ਇੱਕ ਨਵੀਂ ਮਾਹਿਰ ਕਮੇਟੀ ਦਾ ਗਠਨ...
ਬੈਂਜਾਮਿਨ ਨੇਤਨਯਾਹੂ ਨੂੰ ਮਿਲਦਿਆਂ ਡੋਨਾਲਡ ਟਰੰਪ ਨੇ ਇਰਾਨ ਨੂੰ ਪਰਮਾਣੂ ਤਜਰਬੇ ਸਬੰਧੀ ਦਿੱਤੀ ਚਿਤਾਵਨੀ
ਫਲੋਰਿਡਾ/ਪੰਜਾਬ ਪੋਸਟਦੁਵੱਲੀ ਗੱਲਬਾਤ ਲਈ ਅਮਰੀਕਾ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ...
ਦਿੱਲੀ ਹਵਾਈ ਅੱਡੇ ਤੋਂ ਘੱਟੋ-ਘੱਟ 148 ਉਡਾਣਾਂ ਖਰਾਬ ਮੌਸਮ ਕਰਕੇ ਰੱਦ
ਦਿੱਲੀ/ਪੰਜਾਬ ਪੋਸਟਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਸਮੇਤ ਸਮੁੱਚੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਨਜ਼ਰ...




