ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

‘ਮਗਨਰੇਗਾ’ ਦਾ ਸਰੂਪ ਬਦਲਣ ਖ਼ਿਲਾਫ਼ ਮਤਾ ਪਾਸ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਇਜਲਾਸ ਮੁਕੰਮਲ

ਚੰਡੀਗੜ੍ਹ/ਪੰਜਾਬ ਪੋਸਟਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੇ ‘ਵਿਕਸਿਤ ਭਾਰਤ-ਜੀ ਰਾਮ ਜੀ’ ਕਾਨੂੰਨ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ।...

ਅਮਰੀਕਾ ਤੋਂ ਬਾਅਦ ਹੁਣ ਚੀਨ ਨੇ ਵੀ ਭਾਰਤ-ਪਾਕਿ ਤਣਾਅ ਰੋਕਣ ਦਾ ਕੀਤਾ ਦਾਅਵਾ

ਬੀਜਿੰਗ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ, ਹੁਣ ਚੀਨ ਨੇ...

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਵੱਲੋਂ ਲਾਏ ਦੋਸ਼ਾਂ ਨੂੰ ‘ਸਿਆਸਤ ਤੋਂ ਪ੍ਰੇਰਿਤ’ ਕਰਾਰ ਦਿੱਤਾ

ਅੰਮ੍ਰਿਤਸਰ/ਪੰਜਾਬ ਪੋਸਟਪਹਿਲਾਂ ਕੀਤੇ ਐਲਾਨ ਮੁਤਾਬਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਦੋਸ਼ਾਂ ਬਾਰੇ...

ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਲੰਮੀ ਬਿਮਾਰੀ ਤੋਂ ਬਾਅਦ ਦਿਹਾਂਤ

ਢਾਕਾ/ਪੰਜਾਬ ਪੋਸਟਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐਨ.ਪੀ) ਦੀ ਚੇਅਰਪਰਸਨ ਖਾਲਿਦਾ ਜ਼ਿਆ ਦਾ ਲੰਮੀ ਬਿਮਾਰੀ ਤੋਂ...

ਪੰਜਾਬ ਵਿਧਾਨ ਸਭਾ ਦਾ ‘ਮਗਨਰੇਗਾ’ ਮਸਲੇ ਸਬੰਧੀ ਵਿਸ਼ੇਸ਼ ਇਜਲਾਸ ਅੱਜ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਹੋ ਰਿਹਾ ਹੈ। ‘ਮਨਰੇਗਾ’ ਵਿੱਚ ਹੋਏ ਬਦਲਾਅ ਦੇ ਪ੍ਰਭਾਵਾਂ 'ਤੇ ਚਰਚਾ ਕਰਨ ਲਈ ਪੰਜਾਬ ਵਿਧਾਨ ਸਭਾ...

ਪੰਜਾਬ ਸਰਕਾਰ ਵੱਲੋਂ ਬਨੂੜ ਨੂੰ ਤਹਿਸੀਲ ਅਤੇ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦੀ ਪ੍ਰਵਾਨਗੀ

ਚੰਡੀਗੜ੍ਹ/ਪੰਜਾਬ ਪੋਸਟਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਵੱਡਾ ਪ੍ਰਸ਼ਾਸਕੀ ਫੈਸਲਾ ਲਿਆ ਗਿਆ ਹੈ। ਇਸ ਤਹਿਤ ਪੰਜਾਬ ਸਰਕਾਰ...

ਢੁੱਕਵਾਂ ਇਲਾਜ ਨਾ ਮਿਲਣ ਕਾਰਨ ਕੈਨੇਡਾ ‘ਚ ਜਾਨ ਗੁਆਉਣ ਵਾਲੇ ਭਾਰਤੀ ਦੇ ਮਾਮਲੇ ਦੀ ਜਾਂਚ ਆਰੰਭ

ਓਟਾਵਾ/ਪੰਜਾਬ ਪੋਸਟਕੈਨੇਡਾ ਦੇ ਐਡਮੰਟਨ ਦੇ ਗ੍ਰੇ ਨੰਨ ਕਮਿਊਨਿਟੀ ਹਸਪਤਾਲ ’ਚ ਛਾਤੀ ਦੇ ਦਰਦ ਕਾਰਨ ਦਾਖਲ ਹੋਏ ਭਾਰਤੀ ਮੂਲ ਦੇ ਪ੍ਰਸ਼ਾਂਤ ਸ੍ਰੀ ਕੁਮਾਰ ਨੂੰ ਸਮੇਂ...

ਉਨਾਓ ਜਬਰ ਜਨਾਹ ਕਾਂਡ ‘ਚ ਸੁਪਰੀਮ ਕੋਰਟ ਨੇ ਕੁਲਦੀਪ ਸਿੰਘ ਸੈਂਗਰ ਦੀ ਜ਼ਮਾਨਤ ’ਤੇ ਰੋਕ ਲਾਈ

ਨਵੀਂ ਦਿੱਲੀ/ਪੰਜਾਬ ਪੋਸਟਉਨਾਓ ਜਬਰ ਜਨਾਹ ਮਾਮਲੇ ਵਿੱਚ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੈਂਗਰ ਨੂੰ...

ਡੋਨਾਲਡ ਟਰੰਪ ਵੱਲੋਂ ਯੂਕਰੇਨ ਅਤੇ ਰੂਸ ਇਤਿਹਾਸਕ ਸ਼ਾਂਤੀ ਸਮਝੌਤੇ ਦੇ ਨੇੜੇ ਹੋਣ ਦਾ ਵੱਡਾ ਦਾਅਵਾ

ਫਲੋਰਿਡਾ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਅਤੇ ਰੂਸ ਇੱਕ ਇਤਿਹਾਸਕ ਸ਼ਾਂਤੀ ਸਮਝੌਤੇ ਦੇ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਕਰੀਬ ਹਨ।...

ਅਮਰੀਕਾ ਦੇ ਦੱਖਣੀ ਨਿਊਜਰਸੀ ਖੇਤਰ ਵਿੱਚ ਦੋ ਹੈਲੀਕਾਪਟਰਾਂ ਦੀ ਭਿਆਨਕ ਟੱਕਰ

ਨਿਊਜਰਸੀ/ਪੰਜਾਬ ਪੋਸਟਅਮਰੀਕਾ ਦੇ ਦੱਖਣੀ ਨਿਊਜਰਸੀ ਖੇਤਰ ਵਿੱਚ ਦੋ ਹੈਲੀਕਾਪਟਰਾਂ ਦੀ ਹਵਾ ਵਿੱਚ ਹੋਈ ਭਿਆਨਕ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ...

ਅੰਮ੍ਰਿਤਸਰ ਚਾਰਦੀਵਾਰੀ ਵਿੱਚੋਂ ਸ਼ਰਾਬ, ਮੀਟ, ਅੰਡੇ, ਤੰਬਾਕੂ ਅਤੇ ਹੋਰ ਮਾਸਾਹਾਰੀ ਖੋਖੇ ਹਟਾਉਣ ਦਾ ਕੰਮ ਸ਼ੁਰੂ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਦੇ ਪੁਰਾਣੇ ਚਾਰਦੀਵਾਰੀ ਵਾਲੇ ਸ਼ਹਿਰ ਵਿੱਚੋਂ ਸ਼ਰਾਬ, ਮੀਟ, ਅੰਡੇ, ਤੰਬਾਕੂ ਅਤੇ ਹੋਰ ਮਾਸਾਹਾਰੀ ਵਸਤਾਂ ਵੇਚਣ ਵਾਲੇ ਅਸਥਾਈ ਖੋਖਿਆਂ ਅਤੇ ਰੇਹੜੀ-ਫੜੀ ਵਾਲਿਆਂ ਨੂੰ...

ਉੱਤਰਾਖੰਡ ‘ਚ ‘ਅਪਰੇਸ਼ਨ ਕਾਲਨੇਮੀ’ ਤਹਿਤ 19 ਬੰਗਲਾਦੇਸ਼ੀਆਂ ਸਮੇਤ ਕੁੱਲ 511 ਲੋਕ ਗ੍ਰਿਫ਼ਤਾਰ

ਦੇਹਰਾਦੂਨ/ਪੰਜਾਬ ਪੋਸਟਉੱਤਰਾਖੰਡ ਸੂਬੇ ਵਿੱਚ ਜਾਰੀ 'ਅਪਰੇਸ਼ਨ ਕਾਲਨੇਮੀ' ਤਹਿਤ ਹੁਣ ਤੱਕ ਤਿੰਨ ਜ਼ਿਲ੍ਹਿਆਂ ਵਿੱਚ 19 ਬੰਗਲਾਦੇਸ਼ੀਆਂ ਸਮੇਤ ਕੁੱਲ 511 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।...