ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਵੱਖ ਵੱਖ ਖੇਤਰਾਂ ਨਾਲ ਸਬੰਧਤ 20 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤੇ ਗਏ
ਨਵੀਂ ਦਿੱਲੀ/ਪੰਜਾਬ ਪੋਸਟਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਹਾਦਰੀ, ਸਮਾਜ ਸੇਵਾ, ਵਾਤਾਵਰਣ, ਖੇਡਾਂ, ਕਲਾ ਅਤੇ ਸੱਭਿਆਚਾਰ ਅਤੇ ਵਿਗਿਆਨ ਅਤੇ...
ਰਾਜਸਥਾਨ ਦੇ ਇੱਕ ਕਸਬੇ ‘ਚ ਮਸਜਿਦ ਨੇੜੇ ਪੱਥਰਬਾਜ਼ੀ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਮੁਅੱਤਲ
ਜੈਪੁਰ/ਪੰਜਾਬ ਪੋਸਟਰਾਜਸਥਾਨ ਦੇ ਚੋਮੂ ਕਸਬੇ ਵਿੱਚ ਇੱਕ ਸਥਾਨਕ ਮਸਜਿਦ ਦੇ ਨੇੜੇ ਕਥਿਤ ਕਬਜ਼ੇ ਨੂੰ ਲੈ ਕੇ ਜਾਰੀ ਵਿਵਾਦ ਕਾਰਨ ਹੋਈ ਪੱਥਰਬਾਜ਼ੀ ਦੀ ਘਟਨਾ ਤੋਂ...
ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ: ਮਨਮੋਹਨ ਸਿੰਘ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ
ਨਵੀਂ ਦਿੱਲੀ/ਪੰਜਾਬ ਪੋਸਟਅੱਜ 26 ਦਸੰਬਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਪਹਿਲੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ...
ਉਨਾਓ ਜਬਰ-ਜਨਾਹ ਕਾਂਡ ਦੇ ਦੋਸ਼ੀ ਕੁਲਦੀਪ ਸੈਂਗਰ ਦੀ ਸਜ਼ਾ ਮੁਅੱਤਲ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ
ਨਵੀਂ ਦਿੱਲੀ/ਪੰਜਾਬ ਪੋਸਟਉਨਾਓ ਜਬਰ-ਜਨਾਹ ਮਾਮਲੇ ’ਚ ਭਾਜਪਾ ’ਚੋਂ ਕੱਢੇ ਗਏ ਕੁਲਦੀਪ ਸਿੰਘ ਸੈਂਗਰ ਦੀ ਜੇਲ੍ਹ ਦੀ ਸਜ਼ਾ ਮੁਅੱਤਲ ਕਰਨ ਦੇ ਦਿੱਲੀ ਹਾਈ ਕੋਰਟ ਦੇ...
ਈ.ਡੀ ਵੱਲੋਂ ਡਿਜੀਟਲ ਅਰੈਸਟ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਸਬੰਧੀ 11 ਥਾਵਾਂ ’ਤੇ ਛਾਪੇਮਾਰੀ
ਨਵੀਂ ਦਿੱਲੀ/ਪੰਜਾਬ ਪੋਸਟਡਿਜੀਟਲ ਅਰੈਸਟ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਸੂਬਿਆਂ ’ਚ 11 ਥਾਵਾਂ ’ਤੇ ਛਾਪੇ ਮਾਰੇ ਹਨ। ਇਹ...
ਸਾਲਾਨਾ ਸ਼ਹੀਦੀ ਸਭਾ ਦੇ ਸਮਾਗਮ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਰੰਭ ਹੋਏ
ਸ੍ਰੀ ਫਤਹਿਗੜ੍ਹ ਸਾਹਿਬ/ਪੰਜਾਬ ਪੋਸਟਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ...
ਕਰਨਲ ਬਾਠ ਮਾਮਲੇ ‘ਚ ਸੀਬੀਆਈ ਨੇ ਪੰਜਾਬ ਪੁਲੀਸ ਦੇ ਚਾਰ ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ
ਮੁਹਾਲੀ/ਪੰਜਾਬ ਪੋਸਟਬਹੁ-ਚਰਚਿਤ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਸੀਬੀਆਈ ਨੇ ਮੁਹਾਲੀ ਅਦਾਲਤ ਵਿੱਚ ਪੰਜਾਬ ਪੁਲੀਸ ਦੇ ਚਾਰ ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ...
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ‘ਹੈਰੀਟੇਜ ਸਟ੍ਰੀਟ’ ਸਰਕਾਰੀ ਪ੍ਰੋਜੈਕਟ ’ਤੇ ਇੱਕ ਹੋਰ ਇਤਰਾਜ਼
ਅਨੰਦਪੁਰ ਸਾਹਿਬ/ਪੰਜਾਬ ਪੋਸਟਖਾਲਸੇ ਦੀ ਜਨਮ ਭੂਮੀ ਅਤੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੈਰ-ਸਪਾਟਾ ਵਿਭਾਗ ਵੱਲੋਂ ਤਿਆਰ ਕੀਤੇ ਜਾ ਰਹੇ ‘ਹੈਰੀਟੇਜ ਸਟ੍ਰੀਟ’ (ਵਿਰਾਸਤੀ ਮਾਰਗ)...
ਕੇਂਦਰ ਸਰਕਾਰ ਨੇ ਅਰਾਵਲੀ ਪਹਾੜੀਆਂ ਦੀ ਸੁਰੱਖਿਆ ਲਈ ਨਵੀਆਂ ਮਾਈਨਿੰਗ ਲੀਜ਼ਾਂ ’ਤੇ ਮੁਕੰਮਲ ਪਾਬੰਦੀ ਲਾਈ
ਨਵੀਂ ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਅਰਾਵਲੀ ਪਰਬਤ ਮਾਲਾ ਵਿੱਚ ਨਵੀਆਂ ਮਾਈਨਿੰਗ ਲੀਜ਼ਾਂ ਦੇਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਵਾਤਾਵਰਣ...
ਲਾਲ ਕਿਲ੍ਹੇ ਨੇੜਲੇ ਧਮਾਕੇ ਦੇ 7 ਦੋਸ਼ੀਆਂ ਦੀ ਨਿਆਇਕ ਹਿਰਾਸਤ 8 ਜਨਵਰੀ ਤੱਕ ਵਧਾਈ ਗਈ
ਦਿੱਲੀ/ਪੰਜਾਬ ਪੋਸਟਦਿੱਲੀ ਦੀ ਇੱਕ ਅਦਾਲਤ ਨੇ ਲਾਲ ਕਿਲ੍ਹਾ ਧਮਾਕਾ ਮਾਮਲੇ ਵਿੱਚ ਸੱਤ ਦੋਸ਼ੀਆਂ ਦੀ ਨਿਆਇਕ ਹਿਰਾਸਤ 15 ਦਿਨਾਂ ਲਈ ਵਧਾ ਦਿੱਤੀ ਹੈ। ਅਦਾਲਤ ਨੇ...
ਭਾਰਤੀ ਪੁਲਾੜ ਖੋਜ ਸੰਸਥਾ ਨੇ ਸਭ ਤੋਂ ਭਾਰੀ ਰਾਕੇਟ ਐਲ.ਵੀ.ਐਮ3-ਐਮ6 ਜਾਰੀ ਕੀਤਾ
ਸ੍ਰੀਹਰੀਕੋਟਾ/ਪੰਜਾਬ ਪੋਸਟਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਇੱਕ ਇਤਿਹਾਸਕ ਉਪਲਬਧੀ ਹਾਸਲ ਕਰਦੇ ਹੋਏ ਆਪਣੇ ਸਭ ਤੋਂ ਭਾਰੀ ਰਾਕੇਟ, ਐਲ.ਵੀ.ਐਮ3-ਐਮ6 ਰਾਹੀਂ ਅਮਰੀਕੀ ਕੰਪਨੀ ਏ.ਐਸ.ਟੀ ਸਪੇਸਮੋਬਾਈਲ...
ਅਮਰੀਕਾ ਵਿੱਚ 30 ਭਾਰਤੀ ਨਾਗਰਿਕਾਂ ਸਮੇਤ ਕੁੱਲ 49 ਗੈਰ-ਕਾਨੂੰਨੀ ਪ੍ਰਵਾਸੀ ਹਿਰਾਸਤ ‘ਚ ਲਏ ਗਏ
ਕੈਲੀਫੋਰਨੀਆ/ਪੰਜਾਬ ਪੋਸਟਅਮਰੀਕਾ ਵਿੱਚ ਸਰਹੱਦੀ ਚੌਕਸੀ ਵਿਭਾਗਾ ਦੇ ਏਜੰਟਾਂ ਨੇ ਵਪਾਰਕ ਡਰਾਈਵਿੰਗ ਲਾਇਸੈਂਸਾਂ 'ਤੇ ਸੈਮੀਟਰੱਕ ਚਲਾ ਰਹੇ 30 ਭਾਰਤੀ ਨਾਗਰਿਕਾਂ ਸਮੇਤ ਕੁੱਲ 49 ਗੈਰ-ਕਾਨੂੰਨੀ ਪ੍ਰਵਾਸੀਆਂ...




