ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸਾਬਕਾ ਆਈ.ਜੀ ਅਮਰ ਸਿੰਘ ਚਾਹਲ ਵੱਲੋਂ ਕਥਿਤ ਤੌਰ ’ਤੇ ਖੁਦਕੁਸ਼ੀ ਦੀ ਕੋਸ਼ਿਸ਼ ਮਾਮਲੇ ‘ਚ ਐਫ.ਆਈ.ਆਰ ਦਰਜ

ਪਟਿਆਲਾ/ਪੰਜਾਬ ਪੋਸਟਪੰਜਾਬ ਪੁਲੀਸ ਦੇ ਸਾਬਕਾ ਆਈ.ਪੀ.ਐਸ. ਅਧਿਕਾਰੀ ਅਮਰ ਸਿੰਘ ਚਾਹਲ ਵੱਲੋਂ ਸੋਮਵਾਰ ਨੂੰ ਕਥਿਤ ਤੌਰ ’ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲੇ ਸਬੰਧੀ ਪੁਲੀਸ...

ਬੰਗਲਾਦੇਸ਼ ਹਾਈ ਕਮਿਸ਼ਨ ਮੂਹਰੇ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੇ ਰੋਸ ਪ੍ਰਦਰਸ਼ਨ ਮੌਕੇ ਬਣਿਆ ਤਣਾਅ

ਨਵੀਂ ਦਿੱਲੀ/ਪੰਜਾਬ ਪੋਸਟਰਾਜਧਾਨੀ ਦਿੱਲੀ ਵਿਖੇ ਸਥਿਤ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਅੱਜ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ...

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਸਬੰਧੀ ਰਾਜਪਾਲ ਵੱਲੋਂ ਮਨਜ਼ੂਰੀ   

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਮ ਬਦਲਣ ਅਤੇ ਬੁਨਿਆਦੀ ਢਾਂਚੇ ਵਿੱਚ ਕੀਤੇ ਬਦਲਾਅ ਵਿਰੁੱਧ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ...

ਅਮਰੀਕਾ ਦੇ ਐਚ-1ਬੀ ਅਤੇ ਐਚ-4 ਵੀਜ਼ਿਆਂ ਦੀ ਪ੍ਰਕਿਰਿਆ ਵਿੱਚ ਦੇਰੀ ਬਾਰੇ ਪੁਸ਼ਟੀ ਹੋਈ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਵਿੱਚ ਅਮਰੀਕੀ ਦੂਤਾਵਾਸ ਦਾ ਕਹਿਣਾ ਹੈ ਕਿ ਅਮਰੀਕਾ ਵੱਲੋਂ 15 ਦਸੰਬਰ ਤੋਂ ਐਚ-1ਬੀ ਅਤੇ ਐਚ-4 ਵੀਜ਼ਿਆਂ ਲਈ ਅਪਲਾਈ ਕਰਨ ਵਾਲਿਆਂ ਦੇ...

ਸਾਬਕਾ ਆਈ.ਪੀ.ਐਸ. ਅਧਿਕਾਰੀ ਅਮਰ ਸਿੰਘ ਚਾਹਲ ਵੱਲੋਂ ਕਥਿਤ ਤੌਰ ’ਤੇ ਖੁਦਕੁਸ਼ੀ ਦੀ ਕੋਸ਼ਿਸ਼

ਪਟਿਆਲਾ/ਪੰਜਾਬ ਪੋਸਟਪੰਜਾਬ ਪੁਲੀਸ ਦੇ ਸਾਬਕਾ ਆਈ.ਪੀ.ਐਸ. ਅਧਿਕਾਰੀ ਅਮਰ ਸਿੰਘ ਚਾਹਲ ਵੱਲੋਂ ਸੋਮਵਾਰ ਨੂੰ ਕਥਿਤ ਤੌਰ ’ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ...

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ/ਪੰਜਾਬ ਪੋਸਟਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਭਾਜਪਾ ਇੰਚਾਰਜ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕੇਂਦਰੀ ਗ੍ਰਹਿ ਮੰਤਰੀ...

ਸੀਨੀਅਰ ਪੰਜਾਬੀ ਲੋਕ ਗਾਇਕ ਉਸਤਾਦ ਪੂਰਨ ਸ਼ਾਹ ਕੋਟੀ ਨਹੀਂ ਰਹੇ

ਜਲੰਧਰ/ਪੰਜਾਬ ਪੋਸਟਪੰਜਾਬੀ ਦੇ ਸੀਨੀਅਰ ਲੋਕ ਗਾਇਕ ਅਤੇ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਦਾ ਸੰਖੇਪ ਬਿਮਾਰੀ ਉਪਰੰਤ ਅੱਜ ਦੇਹਾਂਤ ਹੋ ਗਿਆ...

ਸ਼ਬਦਾਂ ਦੀ ਤਾਕਤ

ਅੰਮਿ੍ਰਤਸਰ ਜੇਲ੍ਹ ਦੀ ਗੱਲ ਹੈ। ਐਮਰਜੈਂਸੀ ਵਿੱਚ ਡੀ. ਆਈ. ਆਰ ਅਧੀਨ ਜੇਲ੍ਹ ਵਿੱਚ ਬੰਦ ਸਾਂ। ਇੱਕ ਦਿਨ ਧੁੱਪੇ ਕੰਬਲ ਵਿਛਾ ਕੇ ਬੈਠੇ ਗੱਪ-ਗਿਆਨ ਵਿੱਚ...

ਸਟਾਰਬਕਸ ਦੇ ਨਵੇਂ ਕਾਰਜਕਾਰੀ ਉਪ-ਪ੍ਰਧਾਨ ਬਣੇ ਭਾਰਤੀ ਮੂਲ ਦੇ ਤਕਨਾਲੋਜੀ ਕਾਰਜਕਾਰੀ ਆਨੰਦ ਵਰਦਰਾਜਨ

ਹਿਊਸਟਨ/ਪੰਜਾਬ ਪੋਸਟਸਟਾਰਬਕਸ ਨੇ ਭਾਰਤੀ ਮੂਲ ਦੇ ਤਕਨਾਲੋਜੀ ਕਾਰਜਕਾਰੀ ਆਨੰਦ ਵਰਦਰਾਜਨ ਨੂੰ ਆਪਣਾ ਨਵਾਂ ਕਾਰਜਕਾਰੀ ਉਪ-ਪ੍ਰਧਾਨ ਅਤੇ ਮੁੱਖ ਤਕਨਾਲੋਜੀ ਅਧਿਕਾਰੀ ਨਿਯੁਕਤ ਕੀਤਾ ਹੈ। ਉਹ ਐਮਾਜ਼ੋਨ...

ਖੇਤੀਬਾੜੀ ਮਸ਼ੀਨਰੀ ਦਾ ਵਿਸ਼ਵ ਪ੍ਰਸਿੱਧ ਨਾਂਅ- ਜੌਨ ਡੀਅਰ

ਜੌਨ ਡੀਅਰ ਖੇਤੀਬਾੜੀ ਅਤੇ ਉਦਯੋਗਿਕ ਮਸ਼ੀਨਰੀ ਦੇ ਇਤਿਹਾਸ ਵਿੱਚ ਸਭ ਤੋਂ ਮਸ਼ਹੂਰ ਅਤੇ ਪਰਿਵਰਤਨਸ਼ੀਲ ਨਾਵਾਂ ਵਿੱਚੋਂ ਇੱਕ ਹੈ ਅਤੇ ਇਹ ਇੱਕ ਅਜਿਹੀ ਕੰਪਨੀ ਹੈ...

ਸ਼ਹਾਦਤਾਂ ਦਾ ਸਿਖਰ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ 

ਪੋਹ ਦੇ ਮਹੀਨੇ ਦਸਮ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬੇਇਨਸਾਫ਼ੀ, ਨਾ-ਬਰਾਬਰੀ, ਜਾਤ-ਪਾਤ ਵਿਰੁੱਧ ਲੜਾਈ ਲੜਦਿਆਂ ਮਨੁੱਖਤਾ ਅਤੇ ਮਨੁੱਖੀ ਅਧਿਕਾਰਾਂ ਦੇ...

ਨਿਊਜ਼ੀਲੈਂਡ ’ਚ ਨਗਰ ਕੀਰਤਨ ਰੋਕੇ ਜਾਣ ਦੀ ਸਿੱਖ ਧਾਰਮਕ ਆਗੂਆਂ ਵੱਲੋਂ ਸਖ਼ਤ ਨਿਖੇਧੀ

ਅੰਮ੍ਰਿਤਸਰ/ਪੰਜਾਬ ਪੋਸਟਸਿੱਖ ਧਾਰਮਕ ਆਗੂਆਂ ਨੇ ਨਿਊਜ਼ੀਲੈਂਡ ’ਚ ਨਗਰ ਕੀਰਤਨ ਰੋਕੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਸਮਾਜਿਕ ਤੇ ਭਾਈਚਾਰਕ...