ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਤੋਸ਼ਾਖਾਨਾ ਮਾਮਲੇ ਵਿੱਚ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 17-17 ਸਾਲ ਕੈਦ ਦੀ ਸਜ਼ਾ

ਲਾਹੌਰ/ਪੰਜਾਬ ਪੋਸਟਪਾਕਿਸਤਾਨ ਦੀ ਇੱਕ ਅਦਾਲਤ ਨੇ ਤੋਸ਼ਾਖਾਨਾ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ...

ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਹੋਇਆ ਮੁਕੰਮਲ

ਨਵੀਂ ਦਿੱਲੀ/ਪੰਜਾਬ ਪੋਸਟਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਲੋਕ ਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਉਠਾਏ ਜਾਣ ਉਪਰੰਤ ਮੁਕੰਮਲ ਹੋ ਗਿਆ ਹੈ। ਇਸ ਸੈਸ਼ਨ...

ਕੇਂਦਰ ਸਰਕਾਰ ਦੀ ‘ਵੀਬੀ ਜੀ ਰਾਮ ਜੀ’ ਯੋਜਨਾ ਖਿਲਾਫ਼ ਪੰਜਾਬ ਸਰਕਾਰ ਵੱਲੋਂ ਅਸੰਬਲੀ ਸੈਸ਼ਨ ਬੁਲਾਉਣ ਦਾ ਐਲਾਨ

ਚੰਡੀਗੜ੍ਹ/ਪੰਜਾਬ ਪੋਸਟਮਜ਼ਦੂਰਾਂ ਦੀ ਉਜਰਤ ਅਤੇ ਕੰਮ ਕਾਜ ਸਬੰਧੀ ‘ਮਗਨਰੇਗਾ’ ਸਕੀਮ ਨੂੰ ਕੇਂਦਰ ਸਰਕਾਰ ਵੱਲੋਂ ਬਦਲ ਕੇ ‘ਵੀਬੀ ਜੀ ਰਾਮ ਜੀ’ ਕਰਨ ਦੇ ਵਿਰੁੱਧ ਹੁਣ...

ਡੋਨਾਲਡ ਟਰੰਪ ਨੇ ਸਾਲਾਨਾ ਰੱਖਿਆ ਨੀਤੀ ਬਿੱਲ ’ਤੇ ਕੀਤੇ ਹਸਤਾਖਰ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲਾਨਾ ਰੱਖਿਆ ਨੀਤੀ ਬਿੱਲ ’ਤੇ ਦਸਤਖ਼ਤ ਕਰਕੇ ਇਸ ਨੂੰ ਕਾਨੂੰਨ ਵਜੋਂ ਮਾਨਤਾ ਦੇ ਦਿੱਤੀ ਹੈ। ਇਹ...

ਵਿਦਿਆਰਥੀ ਆਗੂ ਦੀ ਮੌਤ ਤੋਂ ਬਾਅਦ ਬੰਗਲਾਦੇਸ਼ ਵਿੱਚ ਮੁੜ ਹਿੰਸਾ ਭੜਕੀ

ਢਾਕਾ/ਪੰਜਾਬ ਪੋਸਟਬੰਗਲਾਦੇਸ਼ ਵਿੱਚ ਇੱਕ ਵਾਰ ਫੇਰ ਤਣਾਅ ਦਾ ਮਾਹੌਲ ਬਣ ਗਿਆ ਹੈ ਕਿਉਂਕਿ ਬੀਤੇ ਜੁਲਾਈ ਮਹੀਨੇ ਹੋਏ ਵਿਦਰੋਹ ਦੇ ਪ੍ਰਮੁੱਖ ਆਗੂ ਸ਼ਰੀਫ ਉਸਮਾਨ ਹਾਦੀ...

‘ਡੰਕੀ ਰੂਟ’ ਮਾਮਲੇ ਸਬੰਧੀ ਈ.ਡੀ ਵੱਲੋਂ ਪੰਜਾਬ, ਹਰਿਆਣਾ ਤੇ ਦਿੱਲੀ ’ਚ 13 ਥਾਵਾਂ ‘ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ

ਨਵੀਂ ਦਿੱਲੀ/ਪੰਜਾਬ ਪੋਸਟਅਮਰੀਕਾ ਨੂੰ ‘ਡੰਕੀ ਰੂਟ’ ਮਾਮਲੇ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਪੰਜਾਬ, ਹਰਿਆਣਾ ਤੇ ਦਿੱਲੀ ’ਚ 13 ਕਾਰੋਬਾਰੀ ਤੇ ਰਿਹਾਇਸ਼ੀ ਕਪਲੈਕਸਾਂ...

ਗਾਜ਼ਾ ਪੱਟੀ ਦਾ ਜਾਇਜ਼ਾ ਲੈਣ ਪੁੱਜੇ 6 ਕੈਨੇਡੀਅਨ  ਐੱਮ ਪੀਜ਼ ਦੇ ਵਫ਼ਦ ਨੂੰ ਇਜ਼ਰਾਈਲੀ ਅਧਿਕਾਰੀਆਂ ਨੇ ਰੋਕਿਆ

ਗਾਜ਼ਾ/ਪੰਜਾਬ ਪੋਸਟਗੜਬੜ ਪ੍ਰਭਾਵਿਤ ਗਾਜ਼ਾ ਪੱਟੀ ਦੇ ਹਾਲਾਤ ਜਾਣਨ ਲਈ ਉੱਥੇ ਪੁੱਜੇ 6 ਕੈਨੇਡੀਅਨ ਐੱਮਪੀਜ਼ ਦੇ ਇਕ ਵਫ਼ਦ ਨੂੰ  ਇਜ਼ਰਾਈਲੀ ਅਧਿਕਾਰੀਆਂ ਉਸ ਖੇਤਰ ਵਿਚ ਜਾਣ...

‘ਵਿਕਸਤ ਭਾਰਤ-ਜੀ ਰਾਮ ਜੀ ਬਿੱਲ, 2025’ ਲੋਕ ਸਭਾ ਵੱਲੋਂ ਹੋਇਆ ਪਾਸ

ਨਵੀਂ ਦਿੱਲੀ/ਪੰਜਾਬ ਪੋਸਟਲੋਕ ਸਭਾ ਨੇ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ‘ਵਿਕਸਤ ਭਾਰਤ-ਜੀ ਰਾਮ ਜੀ ਬਿੱਲ, 2025’ ਪਾਸ ਕਰ ਦਿੱਤਾ। ਪੇਂਡੂ ਵਿਕਾਸ ਮੰਤਰੀ ਸ਼ਿਵਰਾਜ...

ਵੰਨ ਬੀਟ ਮੈਡੀਕਲ ਗਰੁੱਪ ਵੱਲੋਂ ਮੈਰਾਥਨ 2025 ਦਾ ਸਫਲ ਆਯੋਜਨ

ਭੀਰਾ ਖੇੜੀ/ਪੰਜਾਬ ਪੋਸਟਆਧੁਨਿਕ ਸਮਾਜ ਵਿੱਚ ਵਧ ਰਹੇ ਮਾਨਸਿਕ ਤਣਾਅ ਨੂੰ ਘਟਾਉਣ ਦਾ ਅਹਿਮ ਸੰਦੇਸ਼ ਦਿੰਦੇ ਹੋਏ ਵੰਨ ਬੀਟ ਮੈਡੀਕਲ ਗਰੁੱਪ ਭੀਰਾ ਖੇੜੀ, ਉੱਤਰ ਪ੍ਰਦੇਸ਼...

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਨਤੀਜਿਆਂ ’ਚ ਆਮ ਆਦਮੀ ਪਾਰਟੀ ਨੂੰ ਵੱਡੀ ਅਗੇਤ ਮਿਲੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਨਤੀਜਿਆਂ ’ਚ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਡੀ ਜਿੱਤ ਵੱਲ ਵਧਦੀ ਨਜ਼ਰ ਆ...

ਧੁੰਦ ਦੇ ਗੁਬਾਰ ਕਾਰਨ ਰੱਦ ਕਰਨਾ ਪਿਆ ਭਾਰਤ-ਦੱਖਣੀ ਅਫਰੀਕਾ ਦਾ ਚੌਥਾ ਟੀ-20 ਮੈਚ

ਲਖਨਊ/ਪੰਜਾਬ ਪੋਸਟਉੱਤਰੀ ਭਾਰਤ ਵਿੱਚ ਧੁੰਦ ਦੇ ਗੁਬਾਰ ਅਤੇ ਹਵਾ ਗੁਣਵੱਤਾ ਦੇ ਮਾੜੇ ਪੱਧਰ ਦਾ ਬਹੁਤ ਵੱਡਾ ਉਦਾਹਰਣ ਲੰਘੇ ਕੱਲ ਵਿਖਿਆ ਜਦੋਂ ਭਾਰਤ ਅਤੇ ਦੱਖਣੀ...

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ/ਪੰਜਾਬ ਪੋਸਟਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸਤਨਾਮ ਸਿੰਘ...