ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ 141 ਮਾਈਕਰੋ ਅਬਜ਼ਰਵਰਾਂ ਦੀ ਮੌਜੂਦਗੀ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ...

ਕੇਂਦਰੀ ਜੇਲ੍ਹ ਲੁਧਿਆਣਾ ‘ਚ ਕੈਦੀਆਂ ਦਾ ਟਕਰਾਅ; ਜੇਲ੍ਹ ਸੁਪਰਡੈਂਟ ਉੱਤੇ ਵੀ ਹੋਇਆ ਹਮਲਾ

ਲੁਧਿਆਣਾ/ਪੰਜਾਬ ਪੋਸਟਮਹਾਂਨਗਰ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੀਤੀ ਅੱਜ ਰਾਤ ਅੱਠ ਵਜੇ ਦੇ ਕਰੀਬ ਕੈਦੀਆਂ ਦੇ ਦੋ ਧੜਿਆਂ ਦਰਮਿਆਨ ਤਕਰਾਰ ਤੋਂ ਬਾਅਦ ਹਿੰਸਕ ਝੜਪ...

ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਪੀ ਐੱਮ ਐੱਲ ਏ ਕੇਸ ਦਿੱਲੀ ਦੀ ਅਦਾਲਤ ਵੱਲੋਂ ਖਾਰਜ

ਦਿੱਲੀ/ਪੰਜਾਬ ਪੋਸਟਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵਿਰੁੱਧ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਮਨੀ ਲਾਂਡਰਿੰਗ ਸ਼ਿਕਾਇਤ ਨੂੰ ਦਿੱਲੀ ਦੀ ਇੱਕ...

ਆਈ.ਪੀ.ਐਲ ਦੇ 2026 ਸੀਜ਼ਨ ਲਈ ਖਿਡਾਰੀਆਂ ਦੀ ਮਿੰਨੀ ਨਿਲਾਮੀ ਅੱਜ

ਆਬੂ ਧਾਬੀ/ਪੰਜਾਬ ਪੋਸਟਇੰਡੀਅਨ ਪ੍ਰੀਮੀਅਰ ਲੀਗ ਭਾਵ ਆਈ.ਪੀ.ਐਲ ਦੇ 2026 ਸੀਜ਼ਨ ਦੀ ਮਿੰਨੀ ਨਿਲਾਮੀ ਅੱਜ ਹੋ ਰਹੀ ਹੈ। ਇਹ ਨਿਲਾਮੀ ਯੂ.ਏ.ਈ ਦੇ ਅਬੂ ਧਾਬੀ ਵਿੱਚ...

ਟਰੰਪ ਨੇ ਬੀ. ਬੀ. ਸੀ. ਖਿਲਾਫ਼ ਦਾਇਰ ਮਾਣਹਾਨੀ ਮੁਕੱਦਮੇ ‘ਚ 10 ਅਰਬ ਡਾਲਰ ਦੇ ਹਰਜਾਨੇ ਦੀ ਮੰਗ ਕੀਤੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਇੱਕ ਵੱਡੀ ਕਾਨੂੰਨੀ ਕਾਰਵਾਈ ਕਰਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਬੀਸੀ ਖਿਲਾਫ਼ ਦਾਇਰ ਮਾਣਹਾਨੀ ਮੁਕੱਦਮੇ ਵਿਚ 10 ਅਰਬ ਡਾਲਰ ਦੇ...

ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਲਈ ‘ਮਨਰੇਗਾ’ ਦੀ ਥਾਂ ‘ਜੀ ਰਾਮ ਜੀ’ ਯੋਜਨਾ ਲਿਆਉਣ ਦੀ ਤਿਆਰੀ

ਨਵੀਂ ਦਿੱਲੀ/ਪੰਜਾਬ ਪੋਸਟਮਜ਼ਦੂਰਾਂ ਲਈ ਬਣਾਈ ਗਈ ਯੋਜਨਾ, ‘ਮਗਨਰੇਗਾ’ ਦੀ ਥਾਂ ’ਤੇ ਕੇਂਦਰ ਸਰਕਾਰ ਵੱਲੋਂ ਵਿਕਸਿਤ ਭਾਰਤ ਗਾਰੰਟੀ ਰੁਜ਼ਗਾਰ ਔਰ ਆਜੀਵਿਕਾ ਮਿਸ਼ਨ (ਗ੍ਰਾਮੀਣ) (ਵਿਕਸਤ ਭਾਰਤ-ਜੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੌਰਡਨ, ਇਥੋਪੀਆ ਅਤੇ ਓਮਾਨ ਦੇ ਦੌਰੇ ਲਈ ਰਵਾਨਾ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਏਸ਼ੀਆਈ ਖਿੱਤੇ ਦੇ ਕੁੱਝ ਦੇਸ਼ਾਂ, ਜੌਰਡਨ, ਇਥੋਪੀਆ ਤੇ ਓਮਾਨ ਦੇ ਤਿੰਨ ਮੁਲਕੀ ਦੌਰੇ ਲਈ ਰਵਾਨਾ...

ਸਵ: ਸ. ਜਸਜੀਤ ਸਿੰਘ ਸਮੁੰਦਰੀ ਨੂੰ ਅਰਦਾਸ ਸਮਾਗਮ ਜ਼ਰੀਏ ਭਾਵ ਭਿੰਨੀ ਸ਼ਰਧਾਂਜਲੀ

ਅੰਮ੍ਰਿਤਸਰ/ਪੰਜਾਬ ਪੋਸਟਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਦੇ ਭਰਾਤਾ ਅਤੇ ਸਿੱਖ ਪੰਥ ਦੇ ਸਤਿਕਾਰਤ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ,...

ਹੁਣ ਜਲੰਧਰ ਸ਼ਹਿਰ ਦੇ ਚਾਰ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਭਰੀ ਈ-ਮੇਲ ਆਈ

ਜਲੰਧਰ/ਪੰਜਾਬ ਪੋਸਟਬੀਤੇ ਦਿਨ ਅੰਮ੍ਰਿਤਸਰ ਦੇ ਸਕੂਲਾਂ ਨੂੰ ਆਈ ਧਮਕੀ ਮਗਰੋਂ ਅੱਜ ਜਲੰਧਰ ਸ਼ਹਿਰ ਦੇ ਚਾਰ ਸਕੂਲਾਂ ਨੂੰ ਸਵੇਰੇ ਬੰਬ ਧਮਾਕਿਆਂ ਨਾਲ ਨਿਸ਼ਾਨਾ ਬਣਾਉਣ ਦੀ...

ਪਹਿਲਗਾਮ ਦਹਿਸ਼ਤੀ ਹਮਲੇ ਸਬੰਧੀ ਅੱਜ ਚਾਰਜਸ਼ੀਟ ਦਾਇਰ ਕਰੇਗੀ ਐਨ.ਆਈ.ਏ

ਜੰਮੂ/ਪੰਜਾਬ ਪੋਸਟ22 ਅਪਰੈਲ ਨੂੰ ਪਹਿਲਗਾਮ ਵਿਖੇ ਹੋਏ ਦਹਿਸ਼ਤੀ ਹਮਲੇ ਸਬੰਧੀ ਦੇਸ਼ ਦੀ ਕੌਮੀ ਜਾਂਚ ਏਜੰਸੀ (ਐਨ.ਆਈ.ਏ) ਅੱਜ ਚਾਰਜਸ਼ੀਟ ਦਾਇਰ ਕਰੇਗੀ। ਦਹਿਸ਼ਤਗਰਦਾਂ ਵੱਲੋਂ ਕੀਤੇ ਇਸ...

ਜੁੱਤੀ ਕਹਾਣੀ

ਕਰਨ ਤੇਹਰਵੀਂ ’ਚੋਂ ਥਰਡ ਡਿਵੀਜਨ ਲੈ ਕੇ ਫੇਲ ਹੁੰਦਾ ਬਚਿਆ ਤਾਂ ਉਰਦੂ ਦੇ ਅਖਬਾਰ-ਨਵੀਸ ਦਰਦੀ ਸਾਹਿਬ ਨੂੰ ਸ਼ਿਵ ਮੰਦਰ ਵਾਲਾ ਦਯਾ ਨੰਦ ਜੋਤਿਸ਼ੀ ਯਾਦ...

‘ਐਚ.ਪੀ’ ਦੇ ਸੰਸਥਾਪਕ- ਵਿਲੀਅਮ ਆਰ. ਹਿਊਲੈਟ ਅਤੇ ਡੇਵਿਡ ਪੈਕਾਰਡ

ਕੰਪਿਊਟਰ ਅਤੇ ਤਕਨਾਲੋਜੀ ਦੀ ਦੁਨੀਆਂ ਅਤੇ ਇਸ ਨਾਲ ਸਬੰਧਤ ਸਮਾਨ ਦੇ ਖੇਤਰ ‘ਚ ਤੁਸੀਂ ‘ਐਚ.ਪੀ’ ਕੰਪਨੀ ਦਾ ਨਾਂਅ ਜ਼ਰੂਰ ਸੁਣਿਆ ਹੋਵੇਗਾ। ‘ਐਚ.ਪੀ’ ਦਾ ਪੂਰਾ...