ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਕਿਲਾ ਅਨੰਦਗੜ ਤੋਂ ਸਰਸਾ ਨੰਗਲ ਅਤੇ ਚਮਕੌਰ ਸਾਹਿਬ ਵੱਲ ਤੁਰਦਾ ਸ਼ਹਾਦਤਾਂ ਦਾ ਲਾਸਾਨੀ ਸਫਰ

ਸਾਲ ਦੇ ਇਹ ਦਿਨ ਸਾਨੂੰ ਸ਼ਹਾਦਤਾਂ ਦਾ ਮਹਾਨ ਸੁਨੇਹਾ ਦਿੰਦੇ ਹਨ ਅਤੇ ਇਹ ਉਹ ਦਿਨ ਹਨ ਜਿਨਾਂ ਨੂੰ ਸਿੱਖ ਕੌਮ ਵਿੱਚ ‘ਸਫਰ-ਏ-ਸ਼ਹਾਦਤ’ ਜਾਂ ਫਿਰ...

ਆਸਟਰੇਲੀਆ ਦੇ ਸਿਡਨੀ ਬੀਚ ’ਤੇ ਦਹਿਸ਼ਤੀ ਹਮਲੇ ‘ਚ 16 ਲੋਕਾਂ ਦੀ ਮੌਤ, 29 ਜ਼ਖਮੀ

ਸਿਡਨੀ/ਪੰਜਾਬ ਪੋਸਟਇੱਕ ਵੱਡੇ ਦਹਿਸ਼ਤੀ ਹਮਲੇ ਤਹਿਤ ਆਸਟਰੇਲੀਆ ਦੇ ਸ਼ਹਿਰ ਸਿਡਨੀ ਦੇ ਮਸ਼ਹੂਰ ਬੌਂਡੀ ਬੀਚ ’ਤੇ ਦੋ ਬੰਦੂਕਧਾਰੀਆਂ ਨੇ ਯਹੂਦੀਆਂ ਦੇ ਇਕ ਪ੍ਰੋਗਰਾਮ ’ਚ ਸ਼ਾਮਲ...

ਪੰਜਾਬ ਭਾਸ਼ਾ ਵਿਭਾਗ ਵੱਲੋਂ 22 ਖੋਜ ਸਹਾਇਕਾਂ ਦੀ ਭਰਤੀ ਨੂੰ ਰੱਦ ਕੀਤਾ ਗਿਆ

ਪਟਿਆਲਾ/ਪੰਜਾਬ ਪੋਸਟਪੰਜਾਬ ਦੇ ਭਾਸ਼ਾ ਵਿਭਾਗ ਵੱਲੋਂ ਸਾਲ 2023 ਦੇ ਇਸ਼ਤਿਹਾਰ ਤਹਿਤ ਕੀਤੀ 22 ਖੋਜ ਸਹਾਇਕਾਂ ਦੀ ਭਰਤੀ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਨੇ ਰੱਦ...

ਗੋਆ ਨਾਈਟ ਕਲੱਬ ਦੇ ਮਾਲਕਾਂ ਨੂੰ ਡੀਪੋਰਟ ਕਰਕੇ ਭਾਰਤ ਭੇਜੇਗਾ ਥਾਈਲੈਂਡ

ਬੈਂਕਾਕ/ਪੰਜਾਬ ਪੋਸਟਦੱਖਣ ਏਸ਼ੀਆਈ ਦੇਸ਼ ਥਾਈਲੈਂਡ ਦੇ ਅਧਿਕਾਰੀਆਂ ਨੇ ਗੋਆ ਨਾਈਟ ਕਲੱਬ ਦੇ ਮਾਲਕਾਂ ਗੌਰਵ ਲੂਥਰਾ ਅਤੇ ਸੌਰਭ ਲੂਥਰਾ ਨੂੰ ਦੇਸ਼ ਵਿਚੋਂ ਡਿਪੋਰਟ ਕਰਨ ਦੀ...

ਇੰਡੀਗੋ ਨੇ ਦੋ ਮੁੱਖ ਹਵਾਈ ਅੱਡਿਆਂ ਦਿੱਲੀ ਅਤੇ ਬੰਗਲੁਰੂ ਤੋਂ ਲਗਪਗ 160 ਉਡਾਣਾਂ ਰੱਦ

ਨਵੀਂ ਦਿੱਲੀ/ਪੰਜਾਬ ਪੋਸਟਮੌਜੂਦਾ ਸਮੇਂ ਚੱਲ ਰਹੇ ਉਡਾਣਾਂ ਦੇ ਸੰਕਟ ਦਰਮਿਆਨ ਇੰਡੀਗੋ ਨੇ ਦੋ ਮੁੱਖ ਹਵਾਈ ਅੱਡਿਆਂ ਦਿੱਲੀ ਅਤੇ ਬੰਗਲੁਰੂ ਤੋਂ ਲਗਪਗ 160 ਉਡਾਣਾਂ ਰੱਦ...

ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ’ਤੇ ਕੀਤੀ ਅਹਿਮ ਚਰਚਾ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ’ਤੇ ਅੱਜ ਗੱਲਬਾਤ ਕੀਤੀ ਹੈ ਜਿਸ ਵਿੱਚ ਆਰਥਿਕ ਸਬੰਧਾਂ...

ਇੰਡੀਗੋ ਸੰਕਟ ਦੌਰਾਨ ਡੀ.ਜੀ.ਸੀ.ਏ ਵੱਲੋਂ 4 ਫਲਾਈਟ ਅਪਰੇਸ਼ਨ ਇੰਸਪੈਕਟਰ ਮੁਅੱਤਲ ਕੀਤੇ ਗਏ

ਨਵੀਂ ਦਿੱਲੀ/ਪੰਜਾਬ ਪੋਸਟਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਡੀ.ਜੀ.ਸੀ.ਏ ਨੇ ਇੰਡੀਗੋ ਦੇ ਸੰਚਾਲਨ ਵਿੱਚ ਵੱਡੇ ਪੱਧਰ 'ਤੇ ਆਈ ਗੜਬੜੀ ਕਾਰਨ ਚਾਰ ਫਲਾਈਟ ਆਪਰੇਸ਼ਨ ਇੰਸਪੈਕਟਰਾਂ ਨੂੰ ਮੁਅੱਤਲ ਕਰ...

ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦਾ ਦੇਹਾਂਤ

ਮੁੰਬਈ/ਪੰਜਾਬ ਪੋਸਟਪੰਜਾਬ ਦੇ ਸਾਬਕਾ ਰਾਜਪਾਲ, ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਅੱਜ ਮਹਾਰਾਸ਼ਟਰ ਦੇ ਪਿੱਤਰੀ ਕਸਬੇ ਲਾਤੂਰ ਵਿਚ ਦੇਹਾਂਤ ਹੋ...

ਮੈਕਸੀਕੋ ਵੱਲੋਂ ਭਾਰਤ ਅਤੇ ਚੀਨ ਸਮੇਤ ਕਈ ਏਸ਼ੀਆਈ ਦੇਸ਼ਾਂ ‘ਤੇ 50 ਫੀਸਦੀ ਤੱਕ ਟੈਕਸ ਵਧਾਉਣ ਦਾ ਐਲਾਨ

ਮੈਕਸੀਕੋ ਸਿਟੀ/ਪੰਜਾਬ ਪੋਸਟਮੈਕਸੀਕੋ ਦੀ ਸੈਨੇਟ ਨੇ ਬੁੱਧਵਾਰ ਨੂੰ ਚੀਨ ਅਤੇ ਕਈ ਹੋਰ ਏਸ਼ੀਆਈ ਦੇਸ਼ਾਂ ਤੋਂ ਦਰਾਮਦਗੀ ਉੱਤੇ ਅਗਲੇ ਸਾਲ ਤੋਂ 50 ਫੀਸਦੀ ਤੱਕ ਟੈਕਸ...

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ ਪਹੁੰਚਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ਉੱਤੇ

ਮੁੰਬਈ/ਪੰਜਾਬ ਪੋਸਟਭਾਰਤੀ ਰੁਪਇਆ ਅੱਜ ਅਮਰੀਕੀ ਡਾਲਰ ਦੇ ਮੁਕਾਬਲੇ 54 ਪੈਸੇ ਹੋਰ ਡਿੱਗ ਕੇ 90.48 ਦੇ ਆਪਣੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਾਪਤਾ ਸਰੂਪਾਂ ਦੇ ਮਾਮਲੇ ‘ਚ ਪੁਲਿਸ ਕੇਸ ਨੂੰ ਮੰਨਣ ਤੋਂ ਇਨਕਾਰ ਕੀਤਾ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਕੀਤੇ ਪੁਲੀਸ ਕੇਸ ਨੂੰ ਮੰਨਣ ਤੋਂ ਇੰਨਕਾਰ ਕਰਦਿਆਂ ਸਰਕਾਰ...

ਵਿਵਾਦਿਤ ਆਡੀਓ ਕਲਿੱਪ ਦੀ ਜਾਂਚ ਲਈ ਹਾਈਕੋਰਟ ਵੱਲੋਂ ਸਪਸ਼ਟ ਨਿਰਦੇਸ਼ ਜਾਰੀ

ਚੰਡੀਗੜ੍ਹ/ਪੰਜਾਬ ਪੋਸਟਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਆਲਮ ਦੌਰਾਨ ਪਟਿਆਲਾ ਦੇ ਐੱਸ.ਐੱਸ.ਪੀ ਤੇ ਹੋਰ ਪੁਲੀਸ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ ਦੀ ਆਡੀਓ ਕਲਿੱਪ ਜਾਂਚ...